:: ਸੁਖਦੇਵ ਢੀਂਡਸਾ ਦੇ ਅਕਾਲੀ ਦਲ ਟਕਸਾਲੀ ਚ ਸ਼ਾਮਲ ਹੋਣ ਦੀਆਂ ਅਫਵਾਹਾਂ ਤੇ ਮਲੂਕਾ ਦਾ ਵੱਡਾ ਬਿਆਨ   :: ਸੰਸਦ ਚ ਬੋਲੇ ਭਗਵੰਤ ਮਾਨ- ਮੈਂ ਬੋਲਣ ਲੱਗਾ, ਜਿਸ ਨੇ ਮੂੰਹ ਸੁੰਘਣਾ, ਸੁੰਘ ਲਓ   :: ਲੋਕ ਸਭਾ ਚ ਬੋਲੇ ਅਧੀਰ ਰੰਜਨ- ਮੇਕ ਇਨ ਇੰਡੀਆ, ਰੇਪ ਇਨ ਇੰਡੀਆ ਵੱਲ ਵਧ ਰਿਹੈ   :: ਨਾਗਰਿਕਤਾ ਸੋਧ ਬਿੱਲ : ਅਫਗਾਨ ਸਿੱਖਾਂ ਚ ਜਾਗੀ ਆਸ ਦੀ ਕਿਰਨ, ਬਿਆਨ ਕੀਤਾ ਦਰਦ   :: ਨਾਗਰਿਕਤਾ ਸੋਧ ਬਿੱਲ ਤੇ ਬੋਲੇ ਊਧਵ ਠਾਕਰੇ- ਰਾਜ ਸਭਾ ਚ ਅਸੀਂ ਨਹੀਂ ਕਰਾਂਗੇ ਸਮਰਥਨ   :: PSLV ਦੇ 50ਵੇਂ ਮਿਸ਼ਨ ਤੋਂ ਪਹਿਲਾਂ ਇਸਰੋ ਚੀਫ ਸੀਵਾਨ ਤਿਰੂਪਤੀ ਬਾਲਾਜੀ ਦੀ ਸ਼ਰਨ ਚ   :: ‘ਗੈਰ-ਸੰਵਿਧਾਨਕ’ ਨਾਗਰਿਕਤਾ ਬਿੱਲ ’ਤੇ ਸੁਪਰੀਮ ਕੋਰਟ ’ਚ ਹੋਵੇਗੀ ਲੜਾਈ : ਚਿਦਾਂਬਰਮ   :: ਨਾਗਰਿਕਤਾ ਸੋਧ ਬਿੱਲ ਅੱਜ ਲੋਕ ਸਭਾ ’ਚ ਹੋਵੇਗਾ ਪੇਸ਼   :: ਜਾਗੀ ਯੋਗੀ ਸਰਕਾਰ, ਰੇਪ ਮਾਮਲਿਆਂ ਦੀ ਸੁਣਵਾਈ ਲਈ 144 ਫਾਸਟ ਟਰੈਕ ਕੋਰਟ ਨੂੰ ਮਨਜ਼ੂਰੀ   :: ਨਾਗਰਿਕਤਾ ਸੋਧ ਬਿੱਲ ਤੇ ਬੋਲੇ ਓਵੈਸੀ- ਦੇਸ਼ ਨੂੰ ਅਜਿਹੇ ਕਾਨੂੰਨ ਤੋਂ ਬਚਾ ਲਵੋ   :: ਸਬਜ਼ੀ ਮੰਡੀ ਦੀ ਸੈਰ ਤੇ ਨਿਕਲੀ ਮਮਤਾ ਬੈਨਰਜੀ ਨੇ ਪੁੱਛੇ ਆਲੂ-ਪਿਆਜ਼ ਦੇ ਭਾਅ   :: ਲੋਕ ਸਭਾ ਚ ਪਰਨੀਤ ਕੌਰ ਤੇ ਚੁੱਕਿਆ ਹਥਿਆਰਾਂ ਦਾ ਮੁੱਦਾ   :: ਹਥਿਆਰ ਸੋਧ ਬਿੱਲ 2019 ਸੰਸਦ ਚ ਪਾਸ, ਖੁਸ਼ੀ ਮੌਕੇ ਫਾਇਰਿੰਗ ਕਰਨ ਤੇ ਹੋਵੇਗੀ ਜੇਲ   :: ਸੁਪਰੀਮ ਕੋਰਟ ਚ ਹੈਦਰਾਬਾਦ ਐਨਕਾਊਂਟਰ ਖਿਲਾਫ 3 ਵਕੀਲਾਂ ਵੱਲੋਂ ਪਟੀਸ਼ਨਾਂ ਦਾਇਰ   :: ਮਿਸ਼ਨ ਚੰਦਰਯਾਨ-3 ਲਈ ਇਸਰੋ ਨੇ ਕੇਂਦਰ ਸਰਕਾਰ ਤੋਂ ਮੰਗੀ ਰਾਸ਼ੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਇੰਗਲੈਂਡ ਚ ਵਿਸ਼ਵ ਜੰਗ ਦੇ ਸ਼ਹੀਦ ਸਿੱਖ ਸਿਪਾਹੀ ਦਾ ਬੁੱਤ ਸਥਾਪਿਤ PRINT ਈ ਮੇਲ
uk.jpgਲੰਡਨ/ਗਲਾਸਗੋ -(ਮੀਡੀਦੇਸਪੰਜਾਬ)- ਇੰਗਲੈਂਡ ਦੇ ਸ਼ਹਿਰ ਹਡਰਜ਼ਫੀਲਡ ਵਿਖੇ ਵਿਸ਼ਵ ਜੰਗ ਦੌਰਾਨ ਸ਼ਹੀਦ ਹੋਏ ਸਿੱਖ ਸਿਪਾਹੀਆਂ ਦੀ ਸ਼ਹਾਦਤ ਨੂੰ ਨਮਨ ਕਰਨ ਹਿਤ ਵੱਡ ਆਕਾਰੀ ਪਿੱਤਲ ਦੇ ਬੁੱਤ ਦੀ ਸਥਾਪਨਾ ਕੀਤੀ ਗਈ । 65000 ਪੌਂਡ ਦੀ ਲਾਗਤ ਨਾਲ ਤਿਆਰ ਹੋਏ ਪਿੱਤਲ ਦੇ ਇਸ ਬੁੱਤ ਨੂੰ ਗਰੀਨਹੈੱਡ ਪਾਰਕ ਵਿਖੇ
ਲਗਾਇਆ ਗਿਆ। ਸਿੱਖ ਸੋਲਜ਼ਰਜ਼ ਸੰਸਥਾ ਦੇ ਬੁਲਾਰੇ ਕਲਵਿੰਦਰ ਭੁੱਲਰ ਮੁਤਾਬਕ ਇਸ 6 ਫੁੱਟ ਆਕਾਰ ਦੇ ਬੁੱਤ ਨੂੰ ਸਥਾਪਿਤ ਕਰਨ ਵਿੱਚ ਸਥਾਨਕ ਸਿੱਖ ਭਾਈਚਾਰੇ ਦਾ ਸਾਥ ਬਾ-ਕਮਾਲ ਰਿਹਾ ਹੈ।ਇੱਥੋਂ ਦੇ ਉਤਸ਼ਾਹੀ ਭਾਈਚਾਰੇ ਕਰਕੇ ਹੀ ਹਡਰਜ਼ਫੀਲਡ ਨੂੰ ਇਹ ਬੁੱਤ ਸਥਾਪਿਤ ਕਰਨ ਲਈ ਚੁਣਿਆ ਗਿਆ। ਉਹਨਾਂ ਦਾ ਕਹਿਣਾ ਹੈ ਕਿ ਪਹਿਲੀ ਅਤੇ ਦੂਜੀ ਵਿਸ਼ਵ ਜੰਗ ਵਿੱਚ 83000 ਦੇ ਲੱਗਭਗ ਸਿੱਖ ਬਹਾਦਰ ਸ਼ਹੀਦ ਹੋਏ ਅਤੇ ਅਨੇਕਾਂ ਜ਼ਖ਼ਮੀ ਹੋਏ ਸਨ। ਉਹਨਾਂ ਸਭ ਨੂੰ ਆਪਣਾ ਮੋਹ ਸਤਿਕਾਰ ਭੇਂਟ ਕਰਨ ਦੇ ਜ਼ਰੀਏ ਵਜੋਂ ਇਹ ਬੁੱਤ ਹੋਂਦ ਵਿੱਚ ਆਇਆ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਨਸਲਾਂ ਅਜਿਹੇ ਸਮਾਰਕਾਂ ਉੱਪਰ ਲਿਖੀ ਸ਼ਬਦਾਵਲੀ ਨੂੰ ਪੜ੍ਹ ਕੇ ਮਾਣ ਮਹਿਸੂਸ ਕਰਦੀ ਰਹੇ।
 
< Prev   Next >

Advertisements

Advertisement
Advertisement
Advertisement

Advertisement
Advertisement
Advertisement