:: AAP ਨੇਤਾ ਸੰਜੀਵ ਕੁਮਾਰ ਨੇ ਫੜਿਆ ਕਾਂਗਰਸ ਦਾ ਹੱਥ   :: ਦਿੱਲੀ ਹਿੰਸਾ ਚ AAP ਕੌਂਸਲਰ ਤਾਹਿਰ ਹੁਸੈਨ ਤੇ ਡਿੱਗੀ ਗਾਜ ?   :: ਹਾਈਕਮਾਨ ਦੇ ਦਰਬਾਰ ਪੁੱਜੇ ਨਵਜੋਤ ਸਿੱਧੂ, ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ   :: ਦਿੱਲੀ ਹਿੰਸਾ ਪੀੜਤਾਂ ਲਈ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਚ ਹੋ ਰਹੀਆਂ ਨੇ ਅਰਦਾਸਾਂ   :: ਦਿੱਲੀ ਦੇ ਗੁਰਦੁਆਰਿਆਂ ਨੇ ਦੰਗਾ ਪੀੜਤਾਂ ਲਈ ਖੋਲ੍ਹੇ ਦਰਵਾਜ਼ੇ   :: ਮੋਦੀ ਕੈਬਨਿਟ ਬੈਠਕ ਦੇ 3 ਵੱਡੇ ਫੈਸਲੇ, ਆਮ ਆਦਮੀ ਤੇ ਹੋਵੇਗਾ ਇਨ੍ਹਾਂ ਦਾ ਸਿੱਧਾ ਅਸਰ   :: ਫੜਨਵੀਸ ਨੇ ਵਾਰਿਸ ਪਠਾਨ ਦੀ ਟਿੱਪਣੀ ’ਤੇ ਪੁੱਛਿਆ, ਕੀ ਸ਼ਿਵ ਸੈਨਾ ਨੇ ਚੂੜੀਆਂ ਪਾਈਆਂ ਹੋਈਆਂ ਹਨ?   :: ਦਿੱਲੀ ਹਿੰਸਾ: ਤਸਵੀਰਾਂ ਦੇਖ ਭੱਜੀ ਹੋਏ ਹੈਰਾਨ, ਕਿਹਾ- ਆਪਣਿਆਂ ਨੂੰ ਕਿਉਂ ਮਾਰ ਰਹੇ ਹੋ   :: ਦਿੱਲੀ ਪੁਲਸ ਦੀ ਅਸਫ਼ਲਤਾ ਦਿਖਾਉਂਦੀ ਹੈ ਹਿੰਸਾ : ਚਿਦਾਂਬਰਮ   :: ਪਤਨੀ ਅਤੇ ਬੇਟੇ ਸਮੇਤ ਆਜ਼ਮ ਖਾਨ ਨੂੰ ਅਦਾਲਤ ਨੇ ਭੇਜਿਆ ਜੇਲ   :: ਦਿੱਲੀ ਹਿੰਸਾ ਨੂੰ ਲੈ ਕੇ ਵਿਦਿਆਰਥੀਆਂ ਨੇ ਕੇਜਰੀਵਾਲ ਦੇ ਘਰ ਦਾ ਕੀਤਾ ਘਿਰਾਓ   :: ਦਿੱਲੀ ਹਿੰਸਾ ’ਚ 20 ਲੋਕਾਂ ਦੀ ਮੌਤ, ਕੇਜਰੀਵਾਲ ਬੋਲੇ- ਤਾਇਨਾਤ ਕੀਤੀ ਜਾਵੇ ਫੌਜ   :: ਦਿੱਲੀ ਹਿੰਸਾ: ਅਦਾਲਤ ਨੇ ਅੱਧੀ ਰਾਤ ਕੀਤੀ ਸੁਣਵਾਈ, ਐਬੂਲੈਂਸ ਨੂੰ ਸੁਰੱਖਿਅਤ ਰਸਤਾ ਦੇਣ ਦਾ ਦਿੱਤਾ ਆਦੇਸ਼   :: ਅਮਰੀਕੀ ਨਹੀਂ ਭਾਰਤੀ ਲਿਬਾਸ ਚ ਨਜ਼ਰ ਆਈ ਇਵਾਂਕਾ ਟਰੰਪ, ਖਿੱਚਿਆ ਸਭ ਦਾ ਧਿਆਨ   :: ਦਿੱਲੀ ਨੂੰ ਬਚਾਉਣਾ ਹੈ ਤਾਂ ਫੌਜ ਨੂੰ ਕਰੋ ਤਾਇਨਾਤ : ਓਵੈਸੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਾਂਗਰਸ ਨੇਤਾ ਨਾਨਾ ਪਟੋਲੇ ਚੁਣੇ ਗਏ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ PRINT ਈ ਮੇਲ
kong.jpgਮੁੰਬਈ -(ਮੀਡੀਦੇਸਪੰਜਾਬ)-ਕਾਂਗਰਸ ਵਿਧਾਇਕ ਨਾਨਾ ਪਟੋਲੇ ਮਹਾਰਾਸ਼ਟਰ ਵਿਧਾਨ ਸਭਾ ਦੇ ਨਵੇਂ ਸਪੀਕਰ ਚੁਣੇ ਗਏ। ਸ਼ਿਵਸੈਨਾ, ਰਾਕਾਂਪਾ ਅਤੇ ਕਾਂਗਰਸ ਦੇ ਨਵੇਂ ਗਠਜੋੜ ਨੇ ਸਾਂਝੇ ਤੌਰ 'ਤੇ ਸਪੀਕਰ ਅਹੁਦੇ ਦਾ ਉਮੀਦਵਾਰ ਬਣਾਇਆ ਸੀ। ਦੱਸ ਦੇਈਏ ਕਿ ਨਾਨਾ ਪਟੋਲੇ ਬਿਨਾਂ ਚੋਣ ਮੁਕਾਬਲੇ ਤੋਂ ਵਿਧਾਨ ਸਭਾ ਸਪੀਕਰ ਚੁਣੇ ਗਏ।
ਇਸ ਤੋਂ ਪਹਿਲਾਂ ਭਾਜਪਾ ਨੇ ਚੋਣ ਨਾ ਲੜਨ ਦਾ ਫੈਸਲਾ ਕਰਦੇ ਹੋਏ ਆਪਣੇ ਉਮੀਦਵਾਰ ਕਿਸ਼ਨ ਸ਼ੰਕਰ ਕਥੋਰੇ ਦਾ ਨਾਂ ਵਾਪਸ ਲੈ ਲਿਆ ਹੈ। ਮਹਾਰਾਸ਼ਟਰ ਭਾਜਪਾ ਪ੍ਰਧਾਨ ਚੰਦਰਕਾਂਤ ਪਾਟਿਲ ਨੇ ਕਿਹਾ ਹੈ ਕਿ ਭਾਜਪਾ ਵੱਲੋਂ ਕੱਲ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਅਹੁਦੇ ਲਈ ਕਿਸ਼ਨ ਸ਼ੰਕਰ ਕਥੋਰੇ ਦਾ ਨਾਂ ਅੱਗੇ ਵਧਾਇਆ ਗਿਆ ਸੀ। ਸਾਰੇ ਨੇਤਾਵਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਹੀ ਅਸੀਂ ਕਥੋਰੇ ਦਾ ਨਾਂ ਵਾਪਸ ਲੈਣ ਦਾ ਫੈਸਲਾ ਕੀਤਾ ਹੈ।
ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਮਹਾਰਾਸ਼ਟਰ ਵਿਧਾਨ ਸਭਾ 'ਚ ਬਹੁਮਤ ਹਾਸਲ ਕਰਨ ਤੋਂ ਬਾਅਦ ਊਧਵ ਠਾਕਰੇ ਦੀ ਅਗਵਾਈ ਵਾਲੀ 'ਮਹਾਰਾਸ਼ਟਰ ਵਿਕਾਸ ਆਘਾੜੀ' ਗਠਜੋੜ ਸਰਕਾਰ ਬਣੀ। ਊਧਵ ਠਾਕਰੇ ਨੂੰ 169 ਵੋਟਾਂ ਮਿਲੀਆਂ ਜਦਕਿ 105 ਵਿਧਾਇਕਾਂ ਨੇ ਵਿਧਾਨ ਸਭਾ ਤੋਂ ਵਾਕਆਊਟ ਕੀਤਾ। ਇਸਤੋਂ ਇਲਾਵਾ 4 ਵਿਧਾਇਕਾਂ ਨੇ ਕਿਸੇ ਵੀ ਪੱਖ 'ਚ ਵੋਟ ਨਹੀਂ ਪਾਈ।
ਜ਼ਿਕਰਯੋਗ ਹੈ ਕਿ ਨਾਨਾ ਪਟੋਲੇ ਦੇ ਰਾਜਨੀਤਿਕ ਸਫਰ ਨੂੰ ਦੇਖਦੇ ਹੋਏ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਲਈ ਚੁਣਿਆ ਹੈ। ਨਾਨਾ ਪਟੋਲੇ ਦੀ ਪਹਿਚਾਣ ਤੇਜ਼ ਤਰਾਰ ਨੇਤਾ ਦੇ ਤੌਰ 'ਤੇ ਹੁੰੰਦੀ ਹੈ। ਉਹ ਹਮੇਸ਼ਾ ਤੋਂ ਕਿਸਾਨਾਂ ਦੇ ਮੁੱਦੇ ਨੂੰ ਚੁੱਕਦੇ ਰਹੇ ਹਨ। ਉਹ ਲਗਭਗ 32 ਸਾਲਾ ਤੋਂ ਰਾਜਨੀਤੀ ਕਰ ਰਹੇ ਹਨ। ਉਹ ਇੱਕ ਕਿਸਾਨ ਪਰਿਵਾਰ ਨਾਲ ਸੰਬੰਧ ਰੱਖਦੇ ਹਨ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement

Advertisement