:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਗਨੀ-3 ਮਿਜ਼ਾਈਲ ਦਾ ਪਹਿਲੀ ਵਾਰ ਰਾਤ ਨੂੰ ਕੀਤਾ ਸਫਲ ਪ੍ਰੀਖਣ PRINT ਈ ਮੇਲ
agni_3.jpgਬਾਲਾਸੌਰ -(ਮੀਡੀਆਦੇਸਪੰਜਾਬ)-  ਪ੍ਰਮਾਣੂ ਹਥਿਆਰ ਲਿਜਾਣ 'ਚ ਸਮਰੱਥ ਅਗਨੀ-3 ਬੈਲਿਸਟਿਕ ਮਿਜ਼ਾਈਲ ਦਾ ਸ਼ਨੀਵਾਰ ਨੂੰ ਇਥੇ ਇਕ ਮੋਬਾਇਲ ਲਾਂਚਰ ਨਾਲ ਪਹਿਲੀ ਵਾਰ ਰਾਤ ਨੂੰ ਪ੍ਰੀਖਣ ਕੀਤਾ ਗਿਆ। ਰੱਖਿਆ ਸੂਤਰਾਂ ਨੇ ਦੱਸਿਆ ਹੈ ਕਿ ਓਡੀਸ਼ਾ ਤੱਟ 'ਤੇ ਏ.ਪੀ.ਜੇ. ਅਬਦੁਲ ਕਲਾਮ ਟਾਪੂ ਸਥਿਤ ਇੰਟੀਗ੍ਰੇਟਿਡ ਟੈਸਟ ਰੇਂਜ ਤੋਂ 7.20 ਵਜੇ 'ਤੇ ਇਸ ਮਿਜ਼ਾਈਲ ਦਾ ਪ੍ਰ੍ਰੇਖਣ ਕੀਤਾ ਗਿਆ।
ਹੁਣ ਮਿਜ਼ਾਈਲ ਦੇ ਪ੍ਰੇਖਣ ਪੱਥ 'ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਮਿਸ਼ਨ ਦੇ ਨਤੀਜਿਆਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਅਗਨੀ-3 ਮਿਜ਼ਾਈਲ 3500 ਕਿਲੋਮੀਟਰ ਤੋਂ ਵੱਧ ਦੂਰੀ ਤੱਕ ਟੀਚੇ ਨੂੰ ਵਿੰਨ੍ਹਣ 'ਚ ਸਮਰੱਥ ਹੈ। ਰੱਖਿਆ ਮਾਹਰਾਂ ਨੇ ਦੱਸਿਆ ਹੈ ਕਿ ਮਿਜ਼ਾਈਲ ਦੀ ਲੰਬਾਈ 17 ਮੀਟਰ ਅਤੇ ਵਿਆਸ 2 ਮੀਟਰ ਹੈ। ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ) ਦੇ ਇੱਕ ਮਾਹਰ ਨੇ ਕਿਹਾ, ''ਅਗਨੀ-3 ਸੀਰੀਜ਼ 'ਚ ਇਹ ਚੌਥੀ ਯੂਜ਼ਰ ਪ੍ਰੀਖਣ ਹੈ ਜੋ ਮਿਜ਼ਾਈਲ ਦੇ ਕੰਮ ਪ੍ਰਦਰਸ਼ਨ ਨੂੰ ਦੁਹਰਾਉਣ ਲਈ ਕੀਤਾ ਗਿਆ ਸੀ। ਪਹਿਲੀ ਵਾਰ ਰਾਤ ਦੇ ਸਮੇਂ 'ਚ ਪ੍ਰੀਖਣ ਕੀਤਾ ਗਿਆ। ਅਗਨੀ-3 ਹਾਈਬ੍ਰਿਡ ਦਿਸ਼ਾ ਨਿਰਦੇਸ਼ਨ ਅਤੇ ਕੰਟਰੋਲ ਪ੍ਰਣਾਲੀ ਨਾਲ ਲੈਸ ਹੈ। ਇਸ 'ਤੇ ਆਧੁਨਿਕ ਕੰਪਿਊਟਰ ਵੀ ਲੱਗਾ ਹੋਇਆ ਹੈ।

ਜ਼ਿਕਰਯੋਗ ਹੈ ਕਿ ਭਾਰਤ ਨੇ ਇਸ ਤੋਂ ਪਹਿਲਾਂ 2,000 ਕਿਲੋਮੀਟਰ ਦੀ ਮਾਰੂ ਸਮਰੱਥਾ ਰੱਖਣ ਵਾਲੀ ਅਗਨੀ-2 ਬੈਲਿਸਿਟਕ ਮਿਜ਼ਾਈਲ ਦਾ ਓਡੀਸ਼ਾ ਦੇ ਬਾਲਾਸੇਰ ਤੋਂ ਸਫਲ ਰਾਤ ਨੂੰ ਪ੍ਰੀਖਣ ਕੀਤਾ। ਅਗਨੀ-2 ਮਿਜ਼ਾਈਲ ਦਾ ਪ੍ਰੀਖਣ ਪਿਛਲੇ ਸਾਲ ਕੀਤਾ ਗਿਆ ਸੀ ਪਰ ਰਾਤ ਦੇ ਸਮੇਂ ਇਸ ਦਾ ਪ੍ਰੀਖਣ ਪਹਿਲੀ ਵਾਰ ਹੋਇਆ ਹੈ। ਇਸ ਦੀ ਮਾਰੂ ਸਮਰੱਥਾ 2,000 ਤੋਂ ਵੱਧ ਕੇ 3,000 ਕਿ.ਮੀ ਤੱਕ ਕੀਤਾ ਜਾ ਸਕਦਾ ਹੈ। ਅਗਨੀ-2 ਮਿਜ਼ਾਈਲ ਨਿਊਕਲੀਅਰ ਹਥਿਆਰ ਲਿਜਾਣ 'ਚ ਸਮਰੱਥ ਹੈ।
 
< Prev   Next >

Advertisements