:: ਸਰੂਪ ਗ਼ਾਇਬ ਮਾਮਲੇ ਸਬੰਧੀ ਮਨਜੀਤ ਸਿੰਘ ਜੀ.ਕੇ. ਨੇ SGPC ਤੇ ਬਾਦਲਾਂ ਤੇ ਸਾਧੇ ਤਿੱਖੇ ਨਿਸ਼ਾਨੇ   :: ਖੇਤੀ ਬਿੱਲ ’ਤੇ ਸਿਆਸੀ ਘਮਾਸਾਨ: ਵਿਦੇਸ਼ ਤੋਂ ਪਰਤੇ ਸੋਨੀਆ ਅਤੇ ਰਾਹੁਲ   :: ਖੇਤੀ ਬਿੱਲ ਪਾਸ ਹੋਣ ’ਤੇ ਪੀ. ਐੱਮ. ਮੋਦੀ ਨੇ ਕਿਹਾ- ਖੇਤੀਬਾੜੀ ਇਤਿਹਾਸ ’ਚ ਵੱਡਾ ਦਿਨ   :: MSP ਸੀ, ਹੈ ਤੇ ਰਹੇਗਾ, ਕਿਸਾਨਾਂ ਨਾਲ ਹਰ ਮੁੱਦੇ ਤੇ ਗੱਲ ਕਰਨ ਨੂੰ ਤਿਆਰ : ਤੋਮਰ   :: ਖੇਤੀ ਬਿੱਲ ਰਾਜ ਸਭਾ ’ਚ ਪੇਸ਼, ਕਾਂਗਰਸ ਨੇ ਦੱਸਿਆ- ‘ਕਿਸਾਨਾਂ ਦੀ ਮੌਤ ਦਾ ਵਾਰੰਟ’   :: ਖੇਤੀ ਬਿੱਲ ’ਤੇ ਅਕਾਲੀ ਸੰਸਦ ਮੈਂਬਰ ਨਰੇਸ਼ ਗੁਜਰਾਲ ਬੋਲੇ- ਕਿਸਾਨਾਂ ਨੂੰ ਕਮਜ਼ੋਰ ਨਾ ਸਮਝੇ ਸਰਕਾਰ   :: ਖੇਤੀ ਬਿੱਲ ਖ਼ਿਲਾਫ਼ ਹਰਿਆਣਾ ’ਚ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ਜਾਮ   :: ਖੇਤੀ ਬਿੱਲ ’ਤੇ ਰਾਜ ਸਭਾ ’ਚ ਜ਼ੋਰਦਾਰ ਹੰਗਾਮਾ; ਸੰਸਦ ਮੈਂਬਰਾਂ ਨੇ ਰੂਲ ਬੁੱਕ ਪਾੜੀ, ਮਾਈਕ ਤੋੜਿਆ   :: ਅੱਜ ਦੇਸ਼ ਦੇ ਇਤਿਹਾਸ ਲਈ ‘ਕਾਲਾ ਦਿਨ’ : ਪ੍ਰਤਾਪ ਬਾਜਵਾ   :: ਖੇਤੀ ਬਿੱਲ ਭਲਕੇ ਰਾਜ ਸਭਾ ’ਚ ਹੋਵੇਗਾ ਪੇਸ਼, ਸਰਕਾਰ ਨੂੰ ਸਮਰਥਨ ਦੀ ਜ਼ਰੂਰਤ   :: ਕਿਸਾਨਾਂ ਦੇ ਮਾਮਲਿਆਂ ਤੇ ਗੁਮਰਾਹ ਕਰ ਰਹੀ ਹੈ ਕਿਸਾਨ ਦੀ ਧੀ   :: ਰਾਜ ਸਭਾ ਚ ਬੋਲੇ ਰਾਜਨਾਥ- ਚੀਨ ਦੀ ਕਹਿਣੀ ਅਤੇ ਕਰਨੀ ਚ ਫ਼ਰਕ, ਭਾਰਤੀ ਫ਼ੌਜ ਹਰ ਮੁਕਾਬਲੇ ਲਈ ਤਿਆਰ   :: ਦੇਸ਼ ਚ ਬਣੇਗੀ ਨਵੀਂ ਸੰਸਦ, ਟਾਟਾ ਗਰੁੱਪ 862 ਕਰੋੜ ਰੁਪਏ ਚ ਕਰੇਗੀ ਨਵੇਂ ਪਾਰਲੀਮੈਂਟ ਹਾਊਸ ਦਾ ਨਿਰਮਾਣ   :: ਭਾਰਤ-ਚੀਨ ਸਰਹੱਦ ਮੁੱਦੇ ਤੇ ਕੱਲ ਰਾਜਸਭਾ ਚ ਬਿਆਨ ਦੇਣਗੇ ਰੱਖਿਆ ਮੰਤਰੀ ਰਾਜਨਾਥ ਸਿੰਘ   :: ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਹੋਇਆ ਕੋਰੋਨਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੇਂਦਰੀ ਗ੍ਰਹਿ ਰਾਜ ਮੰਤਰੀ ਨੇ ਕਿਹਾ- ਬੀ. ਐੱਸ. ਐੱਫ. ਨੇ ਸੁਰੱਖਿਅਤ ਰੱਖਿਆ ਹੈ ਕਰਤਾਰਪੁਰ ਲਾਂਘਾ PRINT ਈ ਮੇਲ
raj_nn.jpgਨਵੀਂ ਦਿੱਲੀ, -(ਮੀਡੀਦੇਸਪੰਜਾਬ)-  ਬੀ. ਐੱਸ. ਐੱਫ. ਦੇ 55ਵੇਂ ਸਥਾਪਨਾ ਦਿਵਸ ਮੌਕੇ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਕਿਹਾ ਹੈ ਕਿ ਕਰਤਾਰਪੁਰ ਲਾਂਘੇ ਨੂੰ ਬੀ. ਐੱਸ. ਐੱਫ. ਨੇ ਸੁਰੱਖਿਅਤ ਰੱਖਿਆ ਹੈ। ਰਾਏ ਨੇ ਕਿਹਾ, ''ਡੇਰਾ ਬਾਬਾ ਨਾਨਕ 'ਤੇ ਕਰਤਾਰਪੁਰ ਸਾਹਿਬ ਲਾਂਘਾ ਬੀ. ਐੱਸ. ਐੱਫ. ਦੇ ਜਵਾਨਾਂ ਨੇ ਸੁਰੱਖਿਅਤ ਕਰਕੇ ਰੱਖਿਆ ਹੈ। ਜਵਾਨਾਂ ਦੇ ਯਤਨਾਂ ਕਾਰਨ ਦੁਸ਼ਮਣਾਂ ਨੂੰ ਕਿਸੇ ਵੀ ਘੁਸਪੈਠ ਜਾਂ ਕਿਸੇ ਅਪਰਾਧ ਨੂੰ ਕਰਨ ਤੋਂ ਪਹਿਲਾਂ ਕਈ ਵਾਰ ਸੋਚਣਾ ਪੈਂਦਾ ਹੈ।'' ਦੱਸ ਦਈਏ ਕਿ ਪਾਕਿਸਤਾਨ ਦੇ ਰੇਲ ਮੰਤਰੀ ਸ਼ੇਖ਼ ਰਸ਼ੀਦ ਨੇ ਦਾਅਵਾ ਕੀਤਾ ਹੈ ਕਿ ਇਤਿਹਾਸਕ ਕਰਤਾਰਪੁਰ ਲਾਂਘਾ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦੇ ਦਿਮਾਗ਼ ਦੀ ਉਪਜ ਸੀ ਅਤੇ ਭਾਰਤ ਇਸ ਦਾ ਹਰਜਾਨਾ ਲੰਬੇ ਸਮੇਂ ਤੱਕ ਭੁਗਤੇਗਾ।
 
< Prev   Next >

Advertisements

Advertisement
Advertisement
Advertisement
Advertisement
Advertisement

Advertisement
Advertisement
Advertisement
Advertisement
Advertisement
Advertisement
Advertisement
Advertisement