:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਾਂਗਰਸ ਸਰਕਾਰ ਤੇ ਬੋਲੇ ਤਿੱਖੇ ਸ਼ਬਦੀ ਹਮਲੇ PRINT ਈ ਮੇਲ
majra.jpgਰੂਪਨਗਰ -(ਮੀਡੀਆਦੇਸਪੰਜਾਬ)-  ਅਕਾਲੀ ਦਲ ਦੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਤਿੱਖਾ ਸ਼ਬਦੇ ਹਮਲੇ ਬੋਲੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਰਕੇ ਪੰਜਾਬ ਦਾ ਰੱਬ ਹੀ ਰਾਖਾ ਹੈ ਕਿਉਂਕਿ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਰਕੇ ਹਰ
ਖੇਤਰ ਖਤਮ ਹੁੰਦਾ ਜਾ ਰਿਹਾ ਹੈ ਕਿ ਅਤੇ ਲੋਕਾਂ 'ਚ ਹਾਹਾਕਾਰ ਮਚੀ ਹੈ। ਚੰਦੂਮਾਜਰਾ ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਮਾਂਗਟ ਅਤੇ ਉਸ ਦੇ ਸਾਥੀਆਂ ਦੇ ਹੱਕ 'ਚ ਜ਼ਿਲਾ ਰੂਪਨਗਰ ਦੇ ਸੀਨੀਅਰ ਪੁਲਸ ਕਪਤਾਨ ਨੂੰ ਇਕ ਮੰਗ ਪੱਤਰ ਦੇਣ ਰੂਪਨਗਰ ਪਹੁੰਚੇ ਸਨ। ਉਨ੍ਹਾਂ ਮੰਗ ਕਰਦੇ ਹੋਏ ਕਿਹਾ ਕਿ ਨਹਿਰੀ ਵਿਸ਼ਰਾਮ ਘਰ ਸ੍ਰੀ ਚਮਕੌਰ ਸਾਹਿਬ ਵਿਖੇ ਬੀਤੇ ਦਿਨ ਜੋ ਮਾਈਨਿੰਗ ਕੀਤੀ ਗਈ ਹੈ, ਉਸ ਦੇ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ।

ਚੰਦੂਮਾਜਰਾ ਨੇ ਦੋਸ਼ ਲਗਾਉਂਦੇ ਕਿਹਾ ਕਿ ਗੋਰਖ ਧੰਦੇ ਦੇ ਪਿੱਛੇ ਇਕ ਮੰਤਰੀ ਦਾ ਹੱਥ ਹੈ ਅਤੇ ਮੰਤਰੀ ਦੇ ਇਸ਼ਾਰਿਆਂ 'ਤੇ ਹੀ ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦਾ ਮੌਜੂਦਾ ਪ੍ਰਧਾਨ ਨਾਜਾਇਜ਼ ਮਾਈਨਿੰਗ ਕਰਦਾ ਹੈ। ਸ਼ਿਕਾਇਤ 'ਚ ਦੱਸਿਆ ਗਿਆ ਹੈ ਕਿ ਨਹਿਰੀ ਵਿਸ਼ਰਾਮ ਘਰ ਕੋਲੋਂ ਲਗਭਗ 150 ਟਿੱਪਰ ਮਿੱਟੀ ਦੇ, ਦੋ-ਤਿੰਨ ਰਾਤਾਂ 'ਚ ਚੁੱਕੇ ਗਏ ਹਨ ਅਤੇ ਸਬੰਧਤ ਪੁਲਸ ਇਸ ਧੰਦੇ ਨੂੰ ਸੁਰੱਖਿਆ ਛਤਰੀ ਮੁਹੱਈਆ ਕਰਦੀ ਰਹੀ ਹੈ। ਅਜਿਹਾ ਕਰਕੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ। ਜ਼ਿਲਾ ਪੁਲਸ ਮੁਖੀ ਨੂੰ ਦਰਖਾਸਤ ਦੇਣ ਤੋਂ ਬਾਅਦ ਚੰਦੂਮਾਜਰਾ ਅਤੇ ਸ਼੍ਰੀ ਹਰਮੋਹਣ ਸਿੰਘ ਸੰਧੂ ਨੇ ਕਿਹਾ ਕਿ ਇਸ ਦੇ ਬਾਵਜੂਦ ਸਬੰਧਤ ਮੰਤਰੀ ਇਲਾਕਾ ਸ੍ਰੀ ਚਮਕੌਰ ਸਾਹਿਬ ਦੇ ਅਕਾਲੀ ਕਾਰਕੁੰਨਾਂ 'ਤੇ ਝੂਠੇ ਕੇਸ ਦਰਜ ਕਰਨ ਦਾ ਦਬਾਅ ਪਾ ਰਿਹਾ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਸੜਕਾਂ 'ਤੇ ਆਉਣ ਲਈ ਬੇਵੱਸ ਹੋਣਗੇ।
 
< Prev   Next >

Advertisements