:: ਸੁਖਦੇਵ ਢੀਂਡਸਾ ਦੇ ਅਕਾਲੀ ਦਲ ਟਕਸਾਲੀ ਚ ਸ਼ਾਮਲ ਹੋਣ ਦੀਆਂ ਅਫਵਾਹਾਂ ਤੇ ਮਲੂਕਾ ਦਾ ਵੱਡਾ ਬਿਆਨ   :: ਸੰਸਦ ਚ ਬੋਲੇ ਭਗਵੰਤ ਮਾਨ- ਮੈਂ ਬੋਲਣ ਲੱਗਾ, ਜਿਸ ਨੇ ਮੂੰਹ ਸੁੰਘਣਾ, ਸੁੰਘ ਲਓ   :: ਲੋਕ ਸਭਾ ਚ ਬੋਲੇ ਅਧੀਰ ਰੰਜਨ- ਮੇਕ ਇਨ ਇੰਡੀਆ, ਰੇਪ ਇਨ ਇੰਡੀਆ ਵੱਲ ਵਧ ਰਿਹੈ   :: ਨਾਗਰਿਕਤਾ ਸੋਧ ਬਿੱਲ : ਅਫਗਾਨ ਸਿੱਖਾਂ ਚ ਜਾਗੀ ਆਸ ਦੀ ਕਿਰਨ, ਬਿਆਨ ਕੀਤਾ ਦਰਦ   :: ਨਾਗਰਿਕਤਾ ਸੋਧ ਬਿੱਲ ਤੇ ਬੋਲੇ ਊਧਵ ਠਾਕਰੇ- ਰਾਜ ਸਭਾ ਚ ਅਸੀਂ ਨਹੀਂ ਕਰਾਂਗੇ ਸਮਰਥਨ   :: PSLV ਦੇ 50ਵੇਂ ਮਿਸ਼ਨ ਤੋਂ ਪਹਿਲਾਂ ਇਸਰੋ ਚੀਫ ਸੀਵਾਨ ਤਿਰੂਪਤੀ ਬਾਲਾਜੀ ਦੀ ਸ਼ਰਨ ਚ   :: ‘ਗੈਰ-ਸੰਵਿਧਾਨਕ’ ਨਾਗਰਿਕਤਾ ਬਿੱਲ ’ਤੇ ਸੁਪਰੀਮ ਕੋਰਟ ’ਚ ਹੋਵੇਗੀ ਲੜਾਈ : ਚਿਦਾਂਬਰਮ   :: ਨਾਗਰਿਕਤਾ ਸੋਧ ਬਿੱਲ ਅੱਜ ਲੋਕ ਸਭਾ ’ਚ ਹੋਵੇਗਾ ਪੇਸ਼   :: ਜਾਗੀ ਯੋਗੀ ਸਰਕਾਰ, ਰੇਪ ਮਾਮਲਿਆਂ ਦੀ ਸੁਣਵਾਈ ਲਈ 144 ਫਾਸਟ ਟਰੈਕ ਕੋਰਟ ਨੂੰ ਮਨਜ਼ੂਰੀ   :: ਨਾਗਰਿਕਤਾ ਸੋਧ ਬਿੱਲ ਤੇ ਬੋਲੇ ਓਵੈਸੀ- ਦੇਸ਼ ਨੂੰ ਅਜਿਹੇ ਕਾਨੂੰਨ ਤੋਂ ਬਚਾ ਲਵੋ   :: ਸਬਜ਼ੀ ਮੰਡੀ ਦੀ ਸੈਰ ਤੇ ਨਿਕਲੀ ਮਮਤਾ ਬੈਨਰਜੀ ਨੇ ਪੁੱਛੇ ਆਲੂ-ਪਿਆਜ਼ ਦੇ ਭਾਅ   :: ਲੋਕ ਸਭਾ ਚ ਪਰਨੀਤ ਕੌਰ ਤੇ ਚੁੱਕਿਆ ਹਥਿਆਰਾਂ ਦਾ ਮੁੱਦਾ   :: ਹਥਿਆਰ ਸੋਧ ਬਿੱਲ 2019 ਸੰਸਦ ਚ ਪਾਸ, ਖੁਸ਼ੀ ਮੌਕੇ ਫਾਇਰਿੰਗ ਕਰਨ ਤੇ ਹੋਵੇਗੀ ਜੇਲ   :: ਸੁਪਰੀਮ ਕੋਰਟ ਚ ਹੈਦਰਾਬਾਦ ਐਨਕਾਊਂਟਰ ਖਿਲਾਫ 3 ਵਕੀਲਾਂ ਵੱਲੋਂ ਪਟੀਸ਼ਨਾਂ ਦਾਇਰ   :: ਮਿਸ਼ਨ ਚੰਦਰਯਾਨ-3 ਲਈ ਇਸਰੋ ਨੇ ਕੇਂਦਰ ਸਰਕਾਰ ਤੋਂ ਮੰਗੀ ਰਾਸ਼ੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨਿਰਭਯਾ ਦੇ ਦੋਸ਼ੀਆਂ ਨੂੰ ਫਾਂਸੀ ਨਾ ਮਿਲਣ ਕਾਰਨ ਬਲਾਤਕਾਰੀਆਂ ਦਾ ਹੌਂਸਲਾ ਵਧਿਆ PRINT ਈ ਮੇਲ
nir_bh.jpgਬਲੀਆ -(ਮੀਡੀਦੇਸਪੰਜਾਬ) ਦਿੱਲੀ ਦੇ 2012 ਸਮੂਹਕ ਬਲਾਤਕਾਰ ਕਾਂਡ ਦੀ ਪੀੜਤਾ ਨਿਰਭਯਾ ਦੇ ਦਾਦਾ ਨੇ ਸੋਮਵਾਰ ਨੂੰ ਕਿਹਾ ਕਿ ਨਿਰਭਯਾ ਦੇ ਦੋਸ਼ੀਆਂ ਨੂੰ ਫਾਂਸੀ ਨਾ ਹੋਣ ਕਾਰਨ ਬਲਾਤਕਾਰੀਆਂ ਦਾ ਹੌਂਸਲਾ ਵਧਿਆ ਹੈ ਅਤੇ ਇਸ ਵਜ੍ਹਾ ਤੋਂ ਇਨ੍ਹਾਂ ਘਟਨਾਵਾਂ 'ਤੇ ਰੋਕ ਨਹੀਂ ਲੱਗ ਸਕੀ। ਨਿਰਭਯਾ ਦੇ ਦਾਦਾ ਲਾਲ ਜੀ ਸਿੰਘ ਨੇ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਿਰਭਯਾ ਕਾਂਡ ਦੇ 7 ਸਾਲ ਬਾਅਦ ਵੀ ਬਲਾਤਕਾਰੀਆਂ ਨੂੰ ਫਾਂਸੀ 'ਤੇ ਨਹੀਂ ਚੜ੍ਹਾਇਆ ਗਿਆ, ਇੰਨੇ ਘਿਨਾਉਣੇ ਕਾਂਡ ਦੇ ਅਪਰਾਧੀ ਹੁਣ ਵੀ ਜੇਲ 'ਚ ਹੀ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਦੋਸ਼ੀਆਂ ਨੂੰ ਫਾਂਸੀ ਹੋ ਗਈ ਹੁੰਦੀ ਤਾਂ ਲੋਕ ਬਲਾਤਕਾਰ ਤੋਂ ਪਹਿਲਾਂ ਦਹਿਸ਼ਤ ਵਿਚ ਰਹਿੰਦੇ।
ਲਾਲ ਸਿੰਘ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਬਲਾਤਕਾਰ ਨੂੰ ਲੈ ਕੇ ਨਵਾਂ ਸਖਤ ਕਾਨੂੰਨ ਬਣਾਉਣ ਦੀ ਗੱਲ ਕਹਿ ਰਹੀ ਹੈ ਪਰ ਕਾਨੂੰਨ ਬਣਾਉਣ ਨਾਲ ਕੀ ਹੋ ਜਾਵੇਗਾ? ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਾਨੂੰਨ ਬਣਾਉਣਾ ਹੋਵੇ ਤਾਂ ਇਹ ਕਾਨੂੰਨ ਬਣਾਏ ਕਿ ਬਲਾਤਕਾਰ ਦਾ ਦੋਸ਼ੀ ਗ੍ਰਿਫਤਾਰ ਹੋਣ ਤੋਂ ਬਾਅਦ ਭੀੜ ਦੇ ਹਵਾਲੇ ਕਰ ਦਿੱਤਾ ਜਾਵੇ, ਜਨਤਾ ਖੁਦ ਇਨਸਾਫ ਕਰ ਦੇਵੇਗੀ। ਜਿਸ ਦਿਨ ਬਲਾਤਕਾਰੀ ਨੂੰ ਚੌਰਾਹੇ 'ਤੇ ਖੜ੍ਹਾ ਕਰ ਕੇ ਗੋਲੀ ਮਾਰ ਦਿੱਤੀ ਜਾਵੇਗੀ, ਬਲਾਤਕਾਰ ਦੀਆਂ ਘਟਨਾਵਾਂ 'ਤੇ ਰੋਕ ਲੱਗ ਜਾਵੇਗੀ। ਉਨ੍ਹਾਂ ਕਿਹਾ ਕਿ ਨਿਆਂ ਵਿਵਸਥਾ ਵਿਚ ਵਿਆਪਕ ਸੁਧਾਰ ਦੀ ਲੋੜ ਹੈ, ਤਾਂ ਕਿ ਬਲਾਤਕਾਰ ਨਾਲ ਜੁੜੇ ਮਾਮਲੇ ਲੰਬੇ ਸਮੇਂ ਤਕ ਪੈਂਡਿੰਗ ਨਾ ਰਹਿਣ।
 
< Prev   Next >

Advertisements

Advertisement
Advertisement
Advertisement
Advertisement

Advertisement
Advertisement