:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਧੀਰ ਰੰਜਨ ਚੌਧਰੀ ਦਾ ਸ਼ਰਮਨਾਕ ਬਿਆਨ, ਨਿਰਮਲਾ ਸੀਤਾਰਮਨ ਨੂੰ ਦੱਸਿਆ ਨਿਰਬਲਾ PRINT ਈ ਮੇਲ
sita_r.jpgਨਵੀਂ ਦਿੱਲੀ -(ਮੀਡੀਆਦੇਸਪੰਜਾਬ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਘੁਸਪੈਠੀਆ ਦੱਸਣ 'ਤੇ ਅਧੀਰ ਰੰਜਨ ਚੌਧਰੀ ਦੇ ਬਿਆਨ 'ਤੇ ਹੰਗਾਮਾ ਹਾਲੇ ਖਤਮ ਨਹੀਂ ਹੋਇਆ ਸੀ ਕਿ ਹੁਣ ਉਨ੍ਹਾਂ ਨੇ ਇਕ ਹੋਰ ਵਿਵਾਦਿਤ ਅਤੇ ਸ਼ਰਮਨਾਕ ਬਿਆਨ ਦੇ ਦਿੱਤਾ ਹੈ। ਲੋਕ ਸਭਾ 'ਚ ਕਾਰਪੋਰੇਟ ਟੈਕਸ ਕਟੌਤੀ 'ਤੇ
ਚਰਚਾ ਦੌਰਾਨ ਅਧੀਰ ਰੰਜਨ ਚੌਧਰੀ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ 'ਨਿਰਬਲਾ' ਸੀਤਾਰਮਨ ਦੱਸ ਦਿੱਤਾ। ਲੋਕ ਸਭਾ 'ਚ ਕਾਂਗਰਸ ਸੰਸਦੀ ਦਲ ਦੇ ਨੇਤਾ ਅਧੀਰ ਰੰਜਨ ਚੌਧਰੀ ਨੇ ਕਾਰਪੋਰੇਟ ਟੈਕਸ 'ਚ ਕਟੌਤੀ ਦਾ ਵਿਰੋਧ 'ਚ ਇਸ ਤੋਂ ਹੋਣ ਵਾਲੇ ਨੁਕਸਾਨ ਦੱਸ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਕਿਹਾ,''ਅਸੀਂ ਤੁਹਾਡਾ ਸਨਮਾਨ ਕਰਦੇ ਹਾਂ ਪਰ ਕਦੇ-ਕਦੇ ਮੈਨੂੰ ਤੁਹਾਨੂੰ ਨਿਰਮਲਾ ਸੀਤਾਰਮਨ ਦੀ ਬਜਾਏ ਨਿਰਬਲਾ ਸੀਤਾਰਮਨ ਕਹਿਣ ਦਾ ਮਨ ਕਰਦਾ ਹੈ, ਕਿਉਂਕਿ ਤੁਸੀਂ ਮੰਤਰੀ ਅਹੁਦੇ 'ਤੇ ਹੋ ਪਰ ਜੋ ਤੁਹਾਡੇ ਮਨ 'ਚ ਹੈ, ਉਹ ਕਹਿ ਵੀ ਨਹੀਂ ਪਾਉਂਦੇ ਹੋ।''
ਦੱਸਣਯੋਗ ਹੈ ਕਿ ਇਕ ਦਿਨ ਪਹਿਲਾਂ ਹੀ ਅਧੀਰ ਰੰਜਨ ਚੌਧਰੀ ਨੇ ਐੱਨ.ਆਰ.ਸੀ. ਦਾ ਵਿਰੋਧ ਕਰਦੇ ਹੋਏ ਪੀ.ਐੱਮ. ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਘੁਸਪੈਠੀਆ ਦੱਸ ਦਿੱਤਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਉਹ ਗੁਜਰਾਤ ਤੋਂ ਆ ਕੇ ਦਿੱਲੀ 'ਚ ਵਸ ਗਏ ਹਨ। ਅੱਜ ਸੰਸਦ 'ਚ ਅਧੀਰ ਰੰਜਨ ਚੌਧਰੀ ਦੇ ਬਿਆਨ 'ਤੇ ਜੰਮ ਕੇ ਹੰਗਾਮਾ ਹੋਇਆ।
 
< Prev   Next >

Advertisements