:: ਸੁਖਦੇਵ ਢੀਂਡਸਾ ਦੇ ਅਕਾਲੀ ਦਲ ਟਕਸਾਲੀ ਚ ਸ਼ਾਮਲ ਹੋਣ ਦੀਆਂ ਅਫਵਾਹਾਂ ਤੇ ਮਲੂਕਾ ਦਾ ਵੱਡਾ ਬਿਆਨ   :: ਸੰਸਦ ਚ ਬੋਲੇ ਭਗਵੰਤ ਮਾਨ- ਮੈਂ ਬੋਲਣ ਲੱਗਾ, ਜਿਸ ਨੇ ਮੂੰਹ ਸੁੰਘਣਾ, ਸੁੰਘ ਲਓ   :: ਲੋਕ ਸਭਾ ਚ ਬੋਲੇ ਅਧੀਰ ਰੰਜਨ- ਮੇਕ ਇਨ ਇੰਡੀਆ, ਰੇਪ ਇਨ ਇੰਡੀਆ ਵੱਲ ਵਧ ਰਿਹੈ   :: ਨਾਗਰਿਕਤਾ ਸੋਧ ਬਿੱਲ : ਅਫਗਾਨ ਸਿੱਖਾਂ ਚ ਜਾਗੀ ਆਸ ਦੀ ਕਿਰਨ, ਬਿਆਨ ਕੀਤਾ ਦਰਦ   :: ਨਾਗਰਿਕਤਾ ਸੋਧ ਬਿੱਲ ਤੇ ਬੋਲੇ ਊਧਵ ਠਾਕਰੇ- ਰਾਜ ਸਭਾ ਚ ਅਸੀਂ ਨਹੀਂ ਕਰਾਂਗੇ ਸਮਰਥਨ   :: PSLV ਦੇ 50ਵੇਂ ਮਿਸ਼ਨ ਤੋਂ ਪਹਿਲਾਂ ਇਸਰੋ ਚੀਫ ਸੀਵਾਨ ਤਿਰੂਪਤੀ ਬਾਲਾਜੀ ਦੀ ਸ਼ਰਨ ਚ   :: ‘ਗੈਰ-ਸੰਵਿਧਾਨਕ’ ਨਾਗਰਿਕਤਾ ਬਿੱਲ ’ਤੇ ਸੁਪਰੀਮ ਕੋਰਟ ’ਚ ਹੋਵੇਗੀ ਲੜਾਈ : ਚਿਦਾਂਬਰਮ   :: ਨਾਗਰਿਕਤਾ ਸੋਧ ਬਿੱਲ ਅੱਜ ਲੋਕ ਸਭਾ ’ਚ ਹੋਵੇਗਾ ਪੇਸ਼   :: ਜਾਗੀ ਯੋਗੀ ਸਰਕਾਰ, ਰੇਪ ਮਾਮਲਿਆਂ ਦੀ ਸੁਣਵਾਈ ਲਈ 144 ਫਾਸਟ ਟਰੈਕ ਕੋਰਟ ਨੂੰ ਮਨਜ਼ੂਰੀ   :: ਨਾਗਰਿਕਤਾ ਸੋਧ ਬਿੱਲ ਤੇ ਬੋਲੇ ਓਵੈਸੀ- ਦੇਸ਼ ਨੂੰ ਅਜਿਹੇ ਕਾਨੂੰਨ ਤੋਂ ਬਚਾ ਲਵੋ   :: ਸਬਜ਼ੀ ਮੰਡੀ ਦੀ ਸੈਰ ਤੇ ਨਿਕਲੀ ਮਮਤਾ ਬੈਨਰਜੀ ਨੇ ਪੁੱਛੇ ਆਲੂ-ਪਿਆਜ਼ ਦੇ ਭਾਅ   :: ਲੋਕ ਸਭਾ ਚ ਪਰਨੀਤ ਕੌਰ ਤੇ ਚੁੱਕਿਆ ਹਥਿਆਰਾਂ ਦਾ ਮੁੱਦਾ   :: ਹਥਿਆਰ ਸੋਧ ਬਿੱਲ 2019 ਸੰਸਦ ਚ ਪਾਸ, ਖੁਸ਼ੀ ਮੌਕੇ ਫਾਇਰਿੰਗ ਕਰਨ ਤੇ ਹੋਵੇਗੀ ਜੇਲ   :: ਸੁਪਰੀਮ ਕੋਰਟ ਚ ਹੈਦਰਾਬਾਦ ਐਨਕਾਊਂਟਰ ਖਿਲਾਫ 3 ਵਕੀਲਾਂ ਵੱਲੋਂ ਪਟੀਸ਼ਨਾਂ ਦਾਇਰ   :: ਮਿਸ਼ਨ ਚੰਦਰਯਾਨ-3 ਲਈ ਇਸਰੋ ਨੇ ਕੇਂਦਰ ਸਰਕਾਰ ਤੋਂ ਮੰਗੀ ਰਾਸ਼ੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪ੍ਰਿਯੰਕਾ ਗਾਂਧੀ ਦੀ ਸੁਰੱਖਿਆ ਚ ਹੋਈ ਚੂਕ, ਘਰ ਚ ਦਾਖਲ ਹੋਏ ਅਣਪਛਾਤੇ ਲੋਕ PRINT ਈ ਮੇਲ
par_yyy.jpgਨਵੀਂ ਦਿੱਲੀ -(ਮੀਡੀਦੇਸਪੰਜਾਬ) ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਦੀ ਸੁਰੱਖਿਆ 'ਚ ਸੇਂਧ ਦਾ ਮਾਮਲਾ ਸਾਹਮਣੇ ਆਇਆ ਹੈ। ਐਸ. ਪੀ. ਜੀ. ਸੁਰੱਖਿਆ ਵਾਪਸ ਲਏ ਜਾਣ ਤੋਂ ਬਾਅਦ ਪ੍ਰਿਯੰਕਾ ਗਾਂਧੀ ਦੀ ਸੁਰੱਖਿਆ 'ਚ ਚੂਕ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਦੱਸ ਦੇਈਏ ਕਿ ਪ੍ਰਿਯੰਕਾ ਦੀ ਸੁਰੱਖਿਆ ਦੀ
ਜ਼ਿੰਮੇਵਾਰੀ ਹੁਣ ਸੀ. ਆਰ. ਪੀ. ਐੱਫ. ਸੰਭਾਲ ਰਹੀ ਹੈ। ਇਹ ਮਾਮਲਾ ਪਿਛਲੇ ਹਫਤੇ ਦਾ ਹੈ, ਜਦੋਂ  ਸੀ. ਆਰ. ਪੀ. ਐੱਫ. ਦਾ ਸੁਰੱਖਿਆ ਘੇਰਾ ਹੋਣ ਦੇ ਬਾਵਜੂਦ ਅਣਪਛਾਤੇ ਲੋਕ ਉਨ੍ਹਾਂ ਦੇ ਘਰ ਅੰਦਰ ਦਾਖਲ ਹੋ ਗਏ।
ਸੂਤਰਾਂ ਮੁਤਾਬਕ ਪ੍ਰਿਯੰਕਾ ਗਾਂਧੀ ਵਾਡਰਾ ਦੇ ਲੋਧੀ ਅਸਟੇਟ ਸਥਿਤ ਘਰ 'ਚ ਸੁਰੱਖਿਆ 'ਚ ਚੂਕ ਹੋਈ ਹੈ। 26 ਨਵੰਬਰ ਨੂੰ ਉਨ੍ਹਾਂ ਦੇ ਘਰ 'ਚ ਇਕ ਅਣਜਾਣ ਗੱਡੀ ਦਾਖਲ ਹੋਈ, ਜਿਸ 'ਚ ਕਈ ਲੋਕ ਸਵਾਰ ਸਨ। ਮਿਲੀ ਜਾਣਕਾਰੀ ਮੁਤਾਬਕ ਪ੍ਰਿਯੰਕਾ ਦੇ ਘਰ ਅੰਦਰ 3 ਔਰਤਾਂ ਅਤੇ 3 ਪੁਰਸ਼, ਇਕ ਬੱਚੇ ਨਾਲ ਦਾਖਲ ਹੋ ਗਏ ਸਨ, ਉਨ੍ਹਾਂ ਨੇ ਪ੍ਰਿਯੰਕਾ ਨਾਲ ਸੈਲਫੀ ਲੈਣ ਦੀ ਗੱਲ ਆਖੀ। ਓਧਰ ਪ੍ਰਿਯੰਕਾ ਦੇ ਦਫਤਰ ਨੇ ਆਈ. ਜੀ. ਸੀ. ਆਰ. ਪੀ. ਐੱਫ. ਨੂੰ ਲਿਖੀ ਇਕ ਚਿੱਠੀ ਵਿਚ ਸੁਰੱਖਿਆ 'ਚ ਢਿੱਲ ਹੋਣ ਦਾ ਬਿਓਰਾ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਕੇਂਦਰ ਨੇ ਪਿਛਲੇ ਮਹੀਨੇ ਹੀ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਪਰਿਵਾਰ ਤੋਂ ਐੱਸ. ਪੀ. ਜੀ. (ਸਪੈਸ਼ਲ ਪ੍ਰੋਟੈਕਸ਼ਨ ਗਰੁੱਪ) ਸੁਰੱਖਿਆ ਵਾਪਸ ਲੈ ਲਈ ਸੀ। ਉਸ ਦੀ ਥਾਂ 'ਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ. ਆਰ. ਪੀ. ਐੱਫ.) ਦੀ ਜ਼ੈੱਡ ਪੱਲਸ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ।
 
< Prev   Next >

Advertisements


Advertisement
Advertisement
Advertisement
Advertisement
Advertisement
Advertisement