:: AAP ਨੇਤਾ ਸੰਜੀਵ ਕੁਮਾਰ ਨੇ ਫੜਿਆ ਕਾਂਗਰਸ ਦਾ ਹੱਥ   :: ਦਿੱਲੀ ਹਿੰਸਾ ਚ AAP ਕੌਂਸਲਰ ਤਾਹਿਰ ਹੁਸੈਨ ਤੇ ਡਿੱਗੀ ਗਾਜ ?   :: ਹਾਈਕਮਾਨ ਦੇ ਦਰਬਾਰ ਪੁੱਜੇ ਨਵਜੋਤ ਸਿੱਧੂ, ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ   :: ਦਿੱਲੀ ਹਿੰਸਾ ਪੀੜਤਾਂ ਲਈ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਚ ਹੋ ਰਹੀਆਂ ਨੇ ਅਰਦਾਸਾਂ   :: ਦਿੱਲੀ ਦੇ ਗੁਰਦੁਆਰਿਆਂ ਨੇ ਦੰਗਾ ਪੀੜਤਾਂ ਲਈ ਖੋਲ੍ਹੇ ਦਰਵਾਜ਼ੇ   :: ਮੋਦੀ ਕੈਬਨਿਟ ਬੈਠਕ ਦੇ 3 ਵੱਡੇ ਫੈਸਲੇ, ਆਮ ਆਦਮੀ ਤੇ ਹੋਵੇਗਾ ਇਨ੍ਹਾਂ ਦਾ ਸਿੱਧਾ ਅਸਰ   :: ਫੜਨਵੀਸ ਨੇ ਵਾਰਿਸ ਪਠਾਨ ਦੀ ਟਿੱਪਣੀ ’ਤੇ ਪੁੱਛਿਆ, ਕੀ ਸ਼ਿਵ ਸੈਨਾ ਨੇ ਚੂੜੀਆਂ ਪਾਈਆਂ ਹੋਈਆਂ ਹਨ?   :: ਦਿੱਲੀ ਹਿੰਸਾ: ਤਸਵੀਰਾਂ ਦੇਖ ਭੱਜੀ ਹੋਏ ਹੈਰਾਨ, ਕਿਹਾ- ਆਪਣਿਆਂ ਨੂੰ ਕਿਉਂ ਮਾਰ ਰਹੇ ਹੋ   :: ਦਿੱਲੀ ਪੁਲਸ ਦੀ ਅਸਫ਼ਲਤਾ ਦਿਖਾਉਂਦੀ ਹੈ ਹਿੰਸਾ : ਚਿਦਾਂਬਰਮ   :: ਪਤਨੀ ਅਤੇ ਬੇਟੇ ਸਮੇਤ ਆਜ਼ਮ ਖਾਨ ਨੂੰ ਅਦਾਲਤ ਨੇ ਭੇਜਿਆ ਜੇਲ   :: ਦਿੱਲੀ ਹਿੰਸਾ ਨੂੰ ਲੈ ਕੇ ਵਿਦਿਆਰਥੀਆਂ ਨੇ ਕੇਜਰੀਵਾਲ ਦੇ ਘਰ ਦਾ ਕੀਤਾ ਘਿਰਾਓ   :: ਦਿੱਲੀ ਹਿੰਸਾ ’ਚ 20 ਲੋਕਾਂ ਦੀ ਮੌਤ, ਕੇਜਰੀਵਾਲ ਬੋਲੇ- ਤਾਇਨਾਤ ਕੀਤੀ ਜਾਵੇ ਫੌਜ   :: ਦਿੱਲੀ ਹਿੰਸਾ: ਅਦਾਲਤ ਨੇ ਅੱਧੀ ਰਾਤ ਕੀਤੀ ਸੁਣਵਾਈ, ਐਬੂਲੈਂਸ ਨੂੰ ਸੁਰੱਖਿਅਤ ਰਸਤਾ ਦੇਣ ਦਾ ਦਿੱਤਾ ਆਦੇਸ਼   :: ਅਮਰੀਕੀ ਨਹੀਂ ਭਾਰਤੀ ਲਿਬਾਸ ਚ ਨਜ਼ਰ ਆਈ ਇਵਾਂਕਾ ਟਰੰਪ, ਖਿੱਚਿਆ ਸਭ ਦਾ ਧਿਆਨ   :: ਦਿੱਲੀ ਨੂੰ ਬਚਾਉਣਾ ਹੈ ਤਾਂ ਫੌਜ ਨੂੰ ਕਰੋ ਤਾਇਨਾਤ : ਓਵੈਸੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਯੁੱਧਿਆ ਫੈਸਲੇ ਵਿਰੁੱਧ ਜਮੀਅਤ ਨੇ SC ਚ ਦਾਇਰ ਕੀਤੀ ਮੁੜ ਵਿਚਾਰ ਪਟੀਸ਼ਨ PRINT ਈ ਮੇਲ
ayudia.jpgਨਵੀਂ ਦਿੱਲੀ -(ਮੀਡੀਦੇਸਪੰਜਾਬ)-   ਅਯੁੱਧਿਆ ਫੈਸਲੇ 'ਤੇ ਸੁਪਰੀਮ ਕੋਰਟ 'ਚ ਅੱਜ ਭਾਵ ਸੋਮਵਾਰ ਨੂੰ ਮੁਸਲਿਮ ਸੰਸਥਾ ਵਲੋਂ ਮੁੜ ਵਿਚਾਰ ਪਟੀਸ਼ਨ ਦਾਇਰ ਕਰ ਦਿੱਤੀ ਗਈ ਹੈ। ਜਮੀਅਤ-ਉਲੇਮਾ-ਏ-ਹਿੰਦ ਵਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਤੋਂ ਪਹਿਲਾਂ ਖ਼ਬਰਾਂ ਸਨ ਕਿ ਬਾਬਰੀ ਮਸਜਿਦ ਦੀ ਬਰਸੀ 'ਤੇ ਜਮੀਅਤ
ਉਲੇਮਾ-ਏ-ਹਿੰਦ ਸੁਪਰੀਮ ਕੋਰਟ ਵਿਚ ਅਯੁੱਧਿਆ ਮਾਮਲੇ 'ਚ ਫੈਸਲੇ 'ਤੇ ਮੁੜ ਪਟੀਸ਼ਨ ਦਾਇਰ ਕਰੇਗਾ। ਪਟੀਸ਼ਨ 'ਚ ਕਿਹਾ ਗਿਆ ਕਿ ਮਾਣਯੋਗ ਅਦਾਲਤ ਨੇ ਆਪਣੇ ਫੈਸਲੇ 'ਚ ਮਸਜਿਦ ਢਾਹੇ ਜਾਣ ਨੂੰ ਦੋਸ਼ਪੂਰਨ ਕਰਾਰ ਦਿੱਤਾ ਸੀ। ਇਸ ਦੇ ਬਾਵਜੂਦ ਫੈਸਲਾ ਪੂਰੀ ਤਰ੍ਹਾਂ ਨਾਲ ਹਿੰਦੂ ਪੱਖਕਾਰਾਂ ਵੱਲ ਗਿਆ ਹੈ।ਇਹ ਪਟੀਸ਼ਨ ਜਮੀਅਤ ਦੇ ਯੂ. ਪੀ. ਜਨਰਲ ਸਕੱਤਰ ਮੌਲਾਨਾ ਅਸ਼ਦ ਰਸ਼ੀਦੀ ਵਲੋਂ ਦਾਇਰ ਕੀਤੀ ਜਾਵੇਗੀ, ਜੋ ਕਿ ਅਯੁੱਧਿਆ ਮਾਮਲੇ ਵਿਚ ਮੁਸਲਿਮ ਪੱਖ ਦੇ 10 ਪਟੀਸ਼ਨਕਰਤਾਵਾਂ 'ਚੋਂ ਇਕ ਹਨ।
ਜ਼ਿਕਰਯੋਗ ਹੈ ਕਿ 9 ਨਵੰਬਰ ਨੂੰ ਹੀ ਸੁਪਰੀਮ ਕੋਰਟ ਨੇ ਅਯੁੱਧਿਆ ਵਿਵਾਦ ਮਾਮਲੇ 'ਤੇ ਫੈਸਲਾ ਸੁਣਾਇਆ ਹੈ। ਕੋਰਟ ਦੇ ਫੈਸਲੇ ਤੋਂ ਬਾਅਦ ਅਯੁੱਧਿਆ 'ਚ ਰਾਮ ਮੰਦਰ ਬਣਨ ਦਾ ਰਾਹ ਸਾਫ ਹੋ ਗਿਆ। ਕੋਰਟ ਨੇ ਵਿਵਾਦਿਤ ਜ਼ਮੀਨ ਰਾਮ ਲੱਲਾ ਬਿਰਾਜਮਾਨ ਨੂੰ ਦੇਣ ਦੇ ਹੁਕਮ ਦਿੱਤਾ। ਜਦਕਿ ਅਯੁੱਧਿਆ 'ਚ ਹੀ ਦੂਜੀ ਥਾਂ 'ਤੇ 5 ਏਕੜ ਜ਼ਮੀਨ ਮੁਸਲਿਮ ਪੱਖ ਨੂੰ ਦੇਣ ਦਾ ਫੈਸਲਾ ਸੁਣਾਇਆ। ਇਸ ਫੈਸਲੇ ਤੋਂ ਬਾਅਦ ਕੁਝ ਮੁਸਲਿਮ ਸੰਸਥਾਵਾਂ ਵਲੋਂ ਅਪੀਲ ਨਾ ਕਰਨ ਦੀ ਗੱਲ ਆਖੀ ਗਈ ਸੀ ਪਰ ਅੱਜ ਮੁੜ ਪਟੀਸ਼ਨ ਦਾਇਰ ਕੀਤੀ ਗਈ।
 
< Prev   Next >

Advertisements

Advertisement

Advertisement
Advertisement
Advertisement
Advertisement
Advertisement
Advertisement
Advertisement
Advertisement