:: 32 ਸਾਲ ਬਾਅਦ ਖ਼ਾਹਿਸ਼ ਹੋਈ ਪੂਰੀ, ਪਾਕਿਸਤਾਨੀ ਧੀ ਨੂੰ ਮਿਲੀ ਭਾਰਤੀ ਨਾਗਰਿਕਤਾ   :: ਮਾਂ ਨੂੰ ਸਕੂਟਰ ’ਤੇ ਤੀਰਥ ਯਾਤਰਾ ਕਰਵਾਉਣ ਵਾਲੇ ਸ਼ਖ਼ਸ ਨੂੰ ਤੋਹਫ਼ੇ ’ਚ ਮਿਲੀ ਕਾਰ   :: UN ਚ ਤਬਦੀਲੀ ਦਾ ਇੰਤਜ਼ਾਰ, ਭਾਰਤ ਨੂੰ ਕਦੋਂ ਮਿਲੇਗੀ ਅਹਿਮ ਭੂਮਿਕਾ : ਨਰਿੰਦਰ ਮੋਦੀ   :: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੱਦਾਖ ਦੇ ਜਨ ਪ੍ਰਤਨਿਧੀਆਂ ਨਾਲ ਮੁਲਾਕਾਤ ਕੀਤੀ   :: ਮੈਂ ਖੇਤੀਬਾੜੀ ਬਿੱਲਾਂ ਨੂੰ ਪੜ੍ਹਿਆ ਹੈ, ਕਿਸਾਨਾਂ ਨੂੰ ਇਸ ਨਾਲ ਲਾਭ ਹੋਵੇਗਾ: ਰਾਜਨਾਥ ਸਿੰਘ   :: ਅੱਤਵਾਦ ਖ਼ਤਮ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਏ ਸਾਰਕ: ਜੈਸ਼ੰਕਰ   :: ਚੀਨ-ਪਾਕਿਸਤਾਨ ਦੇ BIR ਪ੍ਰਾਜੈਕਟ ਨੂੰ ਗੈਰ-ਕਾਨੂੰਨੀ ਘੋਸ਼ਿਤ ਕਰੇ UN : ਰਾਜਨੀਤਕ ਕਾਰਕੁੰਨ   :: ਭਾਰਤ ਨੇ ਸ਼ੁਰੂ ਕੀਤਾ ਮਾਲਦੀਵ ਦੇ ਏਅਰਪੋਰਟ ਦੇ ਵਿਸਥਾਰ ਦਾ ਕੰਮ   :: 76 ਸਾਲ ਬਾਅਦ ਪੂਰੀ ਦੁਨੀਆ ਚ ਹੋਣਗੇ ਬਲਿਊ ਮੂਨ ਦੇ ਦੀਦਾਰ   :: ਕੋਰੋਨਾ ਅਤੇ ਡੇਂਗੂ ਨਾਲ ਜੂਝ ਰਹੇ ਮਨੀਸ਼ ਸਿਸੋਦੀਆ ਦੀ ਸਿਹਤ ਬਾਰੇ ਆਈ ਸੁਖਦ ਖ਼ਬਰ   :: ਭਾਰਤ ਨੇ ਪਾਕਿ ਨੂੰ CICA ਚ ਦਿੱਤਾ ਜਵਾਬ, ਕਸ਼ਮੀਰ-ਲੱਦਾਖ ਸਾਡਾ ਸੀ ਸਾਡਾ ਰਹੇਗਾ   :: ਭਾਰਤ ਆ ਰਿਹੈ ਅਮਰੀਕੀ ਹੰਟਰ, ਅਰਬ ਸਾਗਰ ਚ ਚੀਨੀ ਤੇ ਪਾਕਿਸਤਾਨੀ ਪਣਡੁੱਬੀਆਂ ਦਾ ਕਰੇਗਾ ਸ਼ਿਕਾਰ   :: ਦਿੱਲੀ ਕੂਚ ਕਰ ਰਹੀ ਹਰਿਆਣਾ ਯੁਵਾ ਕਾਂਗਰਸ ਦੀ ‘ਟਰੈਕਟਰ ਰੈਲੀ’, ਪੁਲਸ ਵਲੋਂ ਪਾਣੀ ਦੀਆਂ ਬੌਛਾਰਾਂ   :: ਮਹਿਬੂਬਾ ਮੁਫ਼ਤੀ ਦੀ ਰਿਹਾਈ ਲਈ ਧੀ ਇਲਤਿਜਾ ਪਹੁੰਚੀ ਸੁਪਰੀਮ ਕੋਰਟ   :: ਸਰੂਪ ਗ਼ਾਇਬ ਮਾਮਲੇ ਸਬੰਧੀ ਮਨਜੀਤ ਸਿੰਘ ਜੀ.ਕੇ. ਨੇ SGPC ਤੇ ਬਾਦਲਾਂ ਤੇ ਸਾਧੇ ਤਿੱਖੇ ਨਿਸ਼ਾਨੇ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਯੁੱਧਿਆ ਫੈਸਲੇ ਵਿਰੁੱਧ ਜਮੀਅਤ ਨੇ SC ਚ ਦਾਇਰ ਕੀਤੀ ਮੁੜ ਵਿਚਾਰ ਪਟੀਸ਼ਨ PRINT ਈ ਮੇਲ
ayudia.jpgਨਵੀਂ ਦਿੱਲੀ -(ਮੀਡੀਦੇਸਪੰਜਾਬ)-   ਅਯੁੱਧਿਆ ਫੈਸਲੇ 'ਤੇ ਸੁਪਰੀਮ ਕੋਰਟ 'ਚ ਅੱਜ ਭਾਵ ਸੋਮਵਾਰ ਨੂੰ ਮੁਸਲਿਮ ਸੰਸਥਾ ਵਲੋਂ ਮੁੜ ਵਿਚਾਰ ਪਟੀਸ਼ਨ ਦਾਇਰ ਕਰ ਦਿੱਤੀ ਗਈ ਹੈ। ਜਮੀਅਤ-ਉਲੇਮਾ-ਏ-ਹਿੰਦ ਵਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਤੋਂ ਪਹਿਲਾਂ ਖ਼ਬਰਾਂ ਸਨ ਕਿ ਬਾਬਰੀ ਮਸਜਿਦ ਦੀ ਬਰਸੀ 'ਤੇ ਜਮੀਅਤ
ਉਲੇਮਾ-ਏ-ਹਿੰਦ ਸੁਪਰੀਮ ਕੋਰਟ ਵਿਚ ਅਯੁੱਧਿਆ ਮਾਮਲੇ 'ਚ ਫੈਸਲੇ 'ਤੇ ਮੁੜ ਪਟੀਸ਼ਨ ਦਾਇਰ ਕਰੇਗਾ। ਪਟੀਸ਼ਨ 'ਚ ਕਿਹਾ ਗਿਆ ਕਿ ਮਾਣਯੋਗ ਅਦਾਲਤ ਨੇ ਆਪਣੇ ਫੈਸਲੇ 'ਚ ਮਸਜਿਦ ਢਾਹੇ ਜਾਣ ਨੂੰ ਦੋਸ਼ਪੂਰਨ ਕਰਾਰ ਦਿੱਤਾ ਸੀ। ਇਸ ਦੇ ਬਾਵਜੂਦ ਫੈਸਲਾ ਪੂਰੀ ਤਰ੍ਹਾਂ ਨਾਲ ਹਿੰਦੂ ਪੱਖਕਾਰਾਂ ਵੱਲ ਗਿਆ ਹੈ।ਇਹ ਪਟੀਸ਼ਨ ਜਮੀਅਤ ਦੇ ਯੂ. ਪੀ. ਜਨਰਲ ਸਕੱਤਰ ਮੌਲਾਨਾ ਅਸ਼ਦ ਰਸ਼ੀਦੀ ਵਲੋਂ ਦਾਇਰ ਕੀਤੀ ਜਾਵੇਗੀ, ਜੋ ਕਿ ਅਯੁੱਧਿਆ ਮਾਮਲੇ ਵਿਚ ਮੁਸਲਿਮ ਪੱਖ ਦੇ 10 ਪਟੀਸ਼ਨਕਰਤਾਵਾਂ 'ਚੋਂ ਇਕ ਹਨ।
ਜ਼ਿਕਰਯੋਗ ਹੈ ਕਿ 9 ਨਵੰਬਰ ਨੂੰ ਹੀ ਸੁਪਰੀਮ ਕੋਰਟ ਨੇ ਅਯੁੱਧਿਆ ਵਿਵਾਦ ਮਾਮਲੇ 'ਤੇ ਫੈਸਲਾ ਸੁਣਾਇਆ ਹੈ। ਕੋਰਟ ਦੇ ਫੈਸਲੇ ਤੋਂ ਬਾਅਦ ਅਯੁੱਧਿਆ 'ਚ ਰਾਮ ਮੰਦਰ ਬਣਨ ਦਾ ਰਾਹ ਸਾਫ ਹੋ ਗਿਆ। ਕੋਰਟ ਨੇ ਵਿਵਾਦਿਤ ਜ਼ਮੀਨ ਰਾਮ ਲੱਲਾ ਬਿਰਾਜਮਾਨ ਨੂੰ ਦੇਣ ਦੇ ਹੁਕਮ ਦਿੱਤਾ। ਜਦਕਿ ਅਯੁੱਧਿਆ 'ਚ ਹੀ ਦੂਜੀ ਥਾਂ 'ਤੇ 5 ਏਕੜ ਜ਼ਮੀਨ ਮੁਸਲਿਮ ਪੱਖ ਨੂੰ ਦੇਣ ਦਾ ਫੈਸਲਾ ਸੁਣਾਇਆ। ਇਸ ਫੈਸਲੇ ਤੋਂ ਬਾਅਦ ਕੁਝ ਮੁਸਲਿਮ ਸੰਸਥਾਵਾਂ ਵਲੋਂ ਅਪੀਲ ਨਾ ਕਰਨ ਦੀ ਗੱਲ ਆਖੀ ਗਈ ਸੀ ਪਰ ਅੱਜ ਮੁੜ ਪਟੀਸ਼ਨ ਦਾਇਰ ਕੀਤੀ ਗਈ।
 
< Prev   Next >

Advertisements


Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement