:: ਸੁਖਦੇਵ ਢੀਂਡਸਾ ਦੇ ਅਕਾਲੀ ਦਲ ਟਕਸਾਲੀ ਚ ਸ਼ਾਮਲ ਹੋਣ ਦੀਆਂ ਅਫਵਾਹਾਂ ਤੇ ਮਲੂਕਾ ਦਾ ਵੱਡਾ ਬਿਆਨ   :: ਸੰਸਦ ਚ ਬੋਲੇ ਭਗਵੰਤ ਮਾਨ- ਮੈਂ ਬੋਲਣ ਲੱਗਾ, ਜਿਸ ਨੇ ਮੂੰਹ ਸੁੰਘਣਾ, ਸੁੰਘ ਲਓ   :: ਲੋਕ ਸਭਾ ਚ ਬੋਲੇ ਅਧੀਰ ਰੰਜਨ- ਮੇਕ ਇਨ ਇੰਡੀਆ, ਰੇਪ ਇਨ ਇੰਡੀਆ ਵੱਲ ਵਧ ਰਿਹੈ   :: ਨਾਗਰਿਕਤਾ ਸੋਧ ਬਿੱਲ : ਅਫਗਾਨ ਸਿੱਖਾਂ ਚ ਜਾਗੀ ਆਸ ਦੀ ਕਿਰਨ, ਬਿਆਨ ਕੀਤਾ ਦਰਦ   :: ਨਾਗਰਿਕਤਾ ਸੋਧ ਬਿੱਲ ਤੇ ਬੋਲੇ ਊਧਵ ਠਾਕਰੇ- ਰਾਜ ਸਭਾ ਚ ਅਸੀਂ ਨਹੀਂ ਕਰਾਂਗੇ ਸਮਰਥਨ   :: PSLV ਦੇ 50ਵੇਂ ਮਿਸ਼ਨ ਤੋਂ ਪਹਿਲਾਂ ਇਸਰੋ ਚੀਫ ਸੀਵਾਨ ਤਿਰੂਪਤੀ ਬਾਲਾਜੀ ਦੀ ਸ਼ਰਨ ਚ   :: ‘ਗੈਰ-ਸੰਵਿਧਾਨਕ’ ਨਾਗਰਿਕਤਾ ਬਿੱਲ ’ਤੇ ਸੁਪਰੀਮ ਕੋਰਟ ’ਚ ਹੋਵੇਗੀ ਲੜਾਈ : ਚਿਦਾਂਬਰਮ   :: ਨਾਗਰਿਕਤਾ ਸੋਧ ਬਿੱਲ ਅੱਜ ਲੋਕ ਸਭਾ ’ਚ ਹੋਵੇਗਾ ਪੇਸ਼   :: ਜਾਗੀ ਯੋਗੀ ਸਰਕਾਰ, ਰੇਪ ਮਾਮਲਿਆਂ ਦੀ ਸੁਣਵਾਈ ਲਈ 144 ਫਾਸਟ ਟਰੈਕ ਕੋਰਟ ਨੂੰ ਮਨਜ਼ੂਰੀ   :: ਨਾਗਰਿਕਤਾ ਸੋਧ ਬਿੱਲ ਤੇ ਬੋਲੇ ਓਵੈਸੀ- ਦੇਸ਼ ਨੂੰ ਅਜਿਹੇ ਕਾਨੂੰਨ ਤੋਂ ਬਚਾ ਲਵੋ   :: ਸਬਜ਼ੀ ਮੰਡੀ ਦੀ ਸੈਰ ਤੇ ਨਿਕਲੀ ਮਮਤਾ ਬੈਨਰਜੀ ਨੇ ਪੁੱਛੇ ਆਲੂ-ਪਿਆਜ਼ ਦੇ ਭਾਅ   :: ਲੋਕ ਸਭਾ ਚ ਪਰਨੀਤ ਕੌਰ ਤੇ ਚੁੱਕਿਆ ਹਥਿਆਰਾਂ ਦਾ ਮੁੱਦਾ   :: ਹਥਿਆਰ ਸੋਧ ਬਿੱਲ 2019 ਸੰਸਦ ਚ ਪਾਸ, ਖੁਸ਼ੀ ਮੌਕੇ ਫਾਇਰਿੰਗ ਕਰਨ ਤੇ ਹੋਵੇਗੀ ਜੇਲ   :: ਸੁਪਰੀਮ ਕੋਰਟ ਚ ਹੈਦਰਾਬਾਦ ਐਨਕਾਊਂਟਰ ਖਿਲਾਫ 3 ਵਕੀਲਾਂ ਵੱਲੋਂ ਪਟੀਸ਼ਨਾਂ ਦਾਇਰ   :: ਮਿਸ਼ਨ ਚੰਦਰਯਾਨ-3 ਲਈ ਇਸਰੋ ਨੇ ਕੇਂਦਰ ਸਰਕਾਰ ਤੋਂ ਮੰਗੀ ਰਾਸ਼ੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੰਸਦ ਚ ਬੋਲੇ ਮਨੀਸ਼ ਤਿਵਾੜੀ- ਸ਼ਹੀਦ ਭਗਤ ਸਿੰਘ ਨੂੰ ਮਿਲੇ ਭਾਰਤ ਰਤਨ PRINT ਈ ਮੇਲ
manish.jpgbg.pngਨਵੀਂ ਦਿੱਲੀ -(ਮੀਡੀਦੇਸਪੰਜਾਬ) ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸੋਮਵਾਰ ਲੋਕ ਸਭਾ 'ਚ ਅਹਿਮ ਮੰਗ ਰੱਖੀ। ਉਨ੍ਹਾਂ ਨੇ ਸੰਸਦ 'ਚ ਮੰਗ ਰੱਖੀ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਭਾਰਤ
ਰਤਨ ਨਾਲ ਸਨਮਾਨਤ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਜਨਤਾ ਨੇ ਸ਼ਹੀਦ ਭਗਤ ਸਿੰਘ ਜੀ ਨੂੰ, ਰਾਜਗੁਰੂ, ਸੁਖਦੇਵ ਨੂੰ ਸ਼ਹੀਦ-ਏ-ਆਜ਼ਮ ਦਾ ਦਰਜਾ ਦਿੱਤਾ ਹੈ। ਇਨ੍ਹਾਂ ਤਿੰਨੋਂ ਆਜ਼ਾਦੀ ਦੇ ਪਰਵਾਨਿਆਂ ਨੇ ਹੱਸਦੇ-ਹੱਸਦੇ ਫਾਂਸੀ ਦੇ ਫੰਦੇ ਨੂੰ ਚੁੰਮਿਆ।ਮਨੀਸ਼ ਤਿਵਾੜੀ ਨੇ ਕਿਹਾ ਮੈਂ ਸਰਕਾਰ ਤੋਂ ਮੰਗ ਕਰਦਾ ਹਾਂ ਕਿ ਸੁਤੰਤਰਤਾ ਸੰਗਰਾਮ 'ਚ ਇਨ੍ਹਾਂ ਦੀ ਅਹਿਮ ਭੂਮਿਕਾ ਰਹੀ ਹੈ, ਉਸ ਨੂੰ ਮੁੱਖ ਰਖੱਦਿਆਂ ਇਨ੍ਹਾਂ ਤਿੰਨਾਂ ਕ੍ਰਾਂਤੀਕਾਰੀਆਂ ਨੂੰ ਭਾਰਤ ਰਤਨ ਨਾਲ ਸਨਮਾਨਤ ਕੀਤਾ ਜਾਣਾ ਚਾਹੀਦਾ ਹੈ। ਦੂਜੀ ਗੱਲ ਇਨ੍ਹਾਂ ਨੂੰ ਰਸਮੀ ਤੌਰ 'ਤੇ ਸ਼ਹੀਦ-ਏ-ਆਜ਼ਮ ਦਾ ਦਰਜਾ ਦਿੱਤਾ ਜਾਵੇ। ਇਸ ਦੇ ਨਾਲ ਉਨ੍ਹਾਂ ਨੇ ਚੰਡੀਗੜ੍ਹ ਦਾ ਇੰਟਰਨੈਸ਼ਨਲ ਏਅਰਪੋਰਟ, ਜੋ ਮੋਹਾਲੀ ਵਿਚ ਸਥਿਤ ਹੈ, ਉਸ ਨੂੰ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਦੀ ਸਰਕਾਰ ਤੋਂ ਮੰਗ ਕੀਤੀ। ਦੱਸਣਯੋਗ ਹੈ ਕਿ ਮਨੀਸ਼ ਤਿਵਾੜੀ ਇਸ ਤੋਂ ਪਹਿਲਾਂ ਵੀ ਸ਼ਹੀਦ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ ਨੂੰ ਸੰਸਦ ਵਿਚ ਚੁੱਕਿਆ ਹੈ।
 
< Prev   Next >

Advertisements

Advertisement
Advertisement
Advertisement

Advertisement
Advertisement
Advertisement