:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨਾਸਾ ਨੂੰ ਮਿਲੇ ਚੰਦਰਯਾਨ-2 ਦੇ ਸੁਰਾਗ, ਤਸਵੀਰ ਕੀਤੀ ਸਾਂਝੀ PRINT ਈ ਮੇਲ
chndr_ya.jpgਵਾਸ਼ਿੰਗਟਨ, -(ਮੀਡੀਦੇਸਪੰਜਾਬ) ਨਾਸਾ ਨੇ ਭਾਰਤ ਦੇ ਵਿਕਰਮ ਲੈਂਡਰ ਦਾ ਪਤਾ ਲਗਾਉਣ ਦਾ ਦਾਅਵਾ ਕਰਦੇ ਹੋਏ ਉਸ ਦੀ ਇਕ ਤਸਵੀਰ ਸਾਂਝੀ ਕੀਤੀ ਹੈ। ਚੰਦਰਯਾਨ-2 ਦੇ ਵਿਕਰਮ ਲੈਂਡਰ ਦੀ 7 ਸਤੰਬਰ ਨੂੰ ਚੰਦਰਮਾ ਦੀ ਸਤ੍ਹਾ 'ਤੇ ਸਾਫਟ ਲੈਂਡਿੰਗ ਕਰਾਉਣ ਦੀ ਇਸਰੋ ਦੀ ਕੋਸ਼ਿਸ਼ ਅਸਫਲ ਰਹੀ ਸੀ ਅਤੇ ਵਿਕਰਮ ਲੈਂਡਰ ਦਾ ਲੈਂਡਿੰਗ ਤੋਂ ਕੁਝ ਮਿੰਟ ਪਹਿਲਾਂ ਹੀ ਜ਼ਮੀਨੀ ਕੇਂਦਰਾਂ ਨਾਲ ਸੰਪਰਕ ਟੁੱਟ ਗਿਆ ਸੀ। ਨਾਸਾ ਨੇ ਆਪਣੇ 'ਲੂਨਰ ਰਿਕਾਨਸੰਸ ਆਰਬੀਟਰ' ਤੋਂ ਲਈ ਤਸਵੀਰ 'ਚ ਪੁਲਾੜ ਜਹਾਜ਼ ਨਾਲ ਪ੍ਰਭਾਵਿਤ ਸਥਾਨ ਨੂੰ ਅਤੇ ਉਸ ਸਥਾਨ ਨੂੰ ਦਿਖਾਇਆ ਹੈ ਜਿੱਥੇ ਮਲਬਾ ਹੋ ਸਕਦਾ ਹੈ।


PunjabKesari

ਲੈਂਡਰ ਦੇ ਹਿੱਸੇ ਕਈ ਕਿਲੋਮੀਟਰ ਤਕ ਲਗਭਗ ਦੋ ਦਰਜਨ ਸਥਾਨਾਂ 'ਤੇ ਡਿੱਗੇ ਹੋਏ ਹਨ। ਨਾਸਾ ਨੇ ਇਕ ਬਿਆਨ 'ਚ ਕਿਹਾ ਕਿ ਉਸ ਨੇ ਸਥਾਨ ਦੀ ਤਸਵੀਰ 26 ਸਤੰਬਰ ਨੂੰ ਸਾਂਝੀ ਕੀਤੀ ਅਤੇ ਲੋਕਾਂ ਨੂੰਉਸ ਤਸਵੀਰ 'ਚ ਲੈਂਡਰ ਦੇ ਮਲਬੇ ਨੂੰ ਪਛਾਣਨ ਦੀ ਅਪੀਲ ਕੀਤੀ। ਨਾਸਾ ਨੇ ਕਿਹਾ ਕਿ ਸ਼ਨਮੁਗਾ ਸੁਬਰਮਣਿਅਨ ਨੇ 'ਲੂਨਰ ਰਿਕਾਨਸੰਸ ਆਰਬੀਟਰ' ਯੋਜਨਾ ਨਾਲ ਸੰਪਰਕ ਕੀਤਾ ਅਤੇ ਮੁੱਖ ਦੁਰਘਟਨਾ ਸਥਾਨ ਤੋਂ ਲਗਭਗ 750 ਮੀਟਰ ਉੱਤਰੀ-ਪੱਛਮ 'ਚ ਪਹਿਲੇ ਟੁੱਕੜੇ ਦੀ ਪਛਾਣ ਕੀਤੀ। ਜ਼ਿਕਰਯੋਗ ਹੈ ਕਿ ਜੇਕਰ ਭਾਰਤ ਦੀ ਇਹ ਮੁਹਿੰਮ ਸਫਲ ਹੋ ਜਾਂਦੀ ਤਾਂ ਉਹ ਅਮਰੀਕਾ, ਰੂਸ ਅਤੇ ਚੀਨ ਦੇ ਬਾਅਦ ਚੰਦਰਮਾ 'ਤੇ ਪੁੱਜਣ ਵਾਲਾ ਚੌਥਾ ਦੇਸ਼ ਬਣ ਜਾਂਦਾ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement

Advertisement
Advertisement