:: AAP ਨੇਤਾ ਸੰਜੀਵ ਕੁਮਾਰ ਨੇ ਫੜਿਆ ਕਾਂਗਰਸ ਦਾ ਹੱਥ   :: ਦਿੱਲੀ ਹਿੰਸਾ ਚ AAP ਕੌਂਸਲਰ ਤਾਹਿਰ ਹੁਸੈਨ ਤੇ ਡਿੱਗੀ ਗਾਜ ?   :: ਹਾਈਕਮਾਨ ਦੇ ਦਰਬਾਰ ਪੁੱਜੇ ਨਵਜੋਤ ਸਿੱਧੂ, ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ   :: ਦਿੱਲੀ ਹਿੰਸਾ ਪੀੜਤਾਂ ਲਈ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਚ ਹੋ ਰਹੀਆਂ ਨੇ ਅਰਦਾਸਾਂ   :: ਦਿੱਲੀ ਦੇ ਗੁਰਦੁਆਰਿਆਂ ਨੇ ਦੰਗਾ ਪੀੜਤਾਂ ਲਈ ਖੋਲ੍ਹੇ ਦਰਵਾਜ਼ੇ   :: ਮੋਦੀ ਕੈਬਨਿਟ ਬੈਠਕ ਦੇ 3 ਵੱਡੇ ਫੈਸਲੇ, ਆਮ ਆਦਮੀ ਤੇ ਹੋਵੇਗਾ ਇਨ੍ਹਾਂ ਦਾ ਸਿੱਧਾ ਅਸਰ   :: ਫੜਨਵੀਸ ਨੇ ਵਾਰਿਸ ਪਠਾਨ ਦੀ ਟਿੱਪਣੀ ’ਤੇ ਪੁੱਛਿਆ, ਕੀ ਸ਼ਿਵ ਸੈਨਾ ਨੇ ਚੂੜੀਆਂ ਪਾਈਆਂ ਹੋਈਆਂ ਹਨ?   :: ਦਿੱਲੀ ਹਿੰਸਾ: ਤਸਵੀਰਾਂ ਦੇਖ ਭੱਜੀ ਹੋਏ ਹੈਰਾਨ, ਕਿਹਾ- ਆਪਣਿਆਂ ਨੂੰ ਕਿਉਂ ਮਾਰ ਰਹੇ ਹੋ   :: ਦਿੱਲੀ ਪੁਲਸ ਦੀ ਅਸਫ਼ਲਤਾ ਦਿਖਾਉਂਦੀ ਹੈ ਹਿੰਸਾ : ਚਿਦਾਂਬਰਮ   :: ਪਤਨੀ ਅਤੇ ਬੇਟੇ ਸਮੇਤ ਆਜ਼ਮ ਖਾਨ ਨੂੰ ਅਦਾਲਤ ਨੇ ਭੇਜਿਆ ਜੇਲ   :: ਦਿੱਲੀ ਹਿੰਸਾ ਨੂੰ ਲੈ ਕੇ ਵਿਦਿਆਰਥੀਆਂ ਨੇ ਕੇਜਰੀਵਾਲ ਦੇ ਘਰ ਦਾ ਕੀਤਾ ਘਿਰਾਓ   :: ਦਿੱਲੀ ਹਿੰਸਾ ’ਚ 20 ਲੋਕਾਂ ਦੀ ਮੌਤ, ਕੇਜਰੀਵਾਲ ਬੋਲੇ- ਤਾਇਨਾਤ ਕੀਤੀ ਜਾਵੇ ਫੌਜ   :: ਦਿੱਲੀ ਹਿੰਸਾ: ਅਦਾਲਤ ਨੇ ਅੱਧੀ ਰਾਤ ਕੀਤੀ ਸੁਣਵਾਈ, ਐਬੂਲੈਂਸ ਨੂੰ ਸੁਰੱਖਿਅਤ ਰਸਤਾ ਦੇਣ ਦਾ ਦਿੱਤਾ ਆਦੇਸ਼   :: ਅਮਰੀਕੀ ਨਹੀਂ ਭਾਰਤੀ ਲਿਬਾਸ ਚ ਨਜ਼ਰ ਆਈ ਇਵਾਂਕਾ ਟਰੰਪ, ਖਿੱਚਿਆ ਸਭ ਦਾ ਧਿਆਨ   :: ਦਿੱਲੀ ਨੂੰ ਬਚਾਉਣਾ ਹੈ ਤਾਂ ਫੌਜ ਨੂੰ ਕਰੋ ਤਾਇਨਾਤ : ਓਵੈਸੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਗਾਂਧੀ ਪਰਿਵਾਰ ਹੀ ਨਹੀਂ, ਪੂਰੇ ਦੇਸ਼ ਦੀ ਸੁਰੱਖਿਆ ਨਾਲ ਕੀਤਾ ਜਾ ਰਿਹੈ ਸਮਝੌਤਾ: ਵਢੇਰਾ PRINT ਈ ਮੇਲ
vdera.jpgਨਵੀਂ ਦਿੱਲੀ -(ਮੀਡੀਦੇਸਪੰਜਾਬ)- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਢੇਰਾ ਦੀ ਸੁਰੱਖਿਆ ’ਚ ਕਥਿਤ ਤੌਰ ’ਤੇ ਸੰਨ੍ਹ ਲੱਗਣ ਨਾਲ ਜੁੜੀਆਂ ਖਬਰਾਂ ਦੇ ਪਿਛੋਕੜ ’ਚ ਉਨ੍ਹਾਂ ਦੇ ਪਤੀ ਰਾਬਰਟ ਵਢੇਰਾ ਨੇ ਅੱਜ ਭਾਵ  ਮੰਗਲਵਾਰ ਦਾਅਵਾ ਕੀਤਾ ਕਿ ਮੌਜੂਦਾ ਸਮੇਂ ’ਚ ਪੂਰੇ ਦੇਸ਼ ਦੀ ਸੁਰੱਖਿਆ ਨਾਲ ਸਮਝੌਤਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਆਪਣੀ ਫੇਸਬੁੱਕ ਪੋਸਟ ’ਚ ਕਿਹਾ ਕਿ ਇਹ ਮਾਮਲਾ ਸਿਰਫ ਪ੍ਰਿਯੰਕਾ, ਮੇਰੀ ਬੇਟੀ, ਬੇਟੇ ਜਾਂ ਗਾਂਧੀ ਪਰਿਵਾਰ ਦੀ ਸੁਰੱਖਿਆ ਦਾ ਨਹੀਂ ਹੈ, ਇਹ ਸਾਡੇ ਨਾਗਰਿਕਾਂ ਖਾਸ ਤੌਰ ’ਤੇ ਦੇਸ਼ ਦੀਆਂ ਔਰਤਾਂ ਨੂੰ ਸੁਰੱਖਿਅਤ ਨੂੰ ਰੱਖਣ ਅਤੇ ਸੁਰੱਖਿਅਤ ਮਹਿਸੂਸ ਕਰਵਾਉਣ ਦਾ ਹੈ। ਪੂਰੇ ਦੇਸ਼ ’ਚ ਹੀ ਸੁਰੱਖਿਆ ਨਾਲ ਸਮਝੌਤਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਦੇਸ਼ ਦੀਆਂ ਕੁੜੀਆਂ, ਔਰਤਾਂ ਅਤੇ ਅਸੀਂ ਸਭ ਆਪਣੇ ਘਰਾਂ ਤੇ ਸੜਕਾਂ ’ਤੇ ਸੁਰੱਖਿਅਤ ਨਹੀਂ ਹਾਂ ਤਾਂ ਫਿਰ ਕਿਥੇ ਅਤੇ ਕਿਵੇਂ ਸੁਰੱਖਿਅਤ ਰਹਿ ਸਕਦੇ ਹਾਂ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement