:: AAP ਨੇਤਾ ਸੰਜੀਵ ਕੁਮਾਰ ਨੇ ਫੜਿਆ ਕਾਂਗਰਸ ਦਾ ਹੱਥ   :: ਦਿੱਲੀ ਹਿੰਸਾ ਚ AAP ਕੌਂਸਲਰ ਤਾਹਿਰ ਹੁਸੈਨ ਤੇ ਡਿੱਗੀ ਗਾਜ ?   :: ਹਾਈਕਮਾਨ ਦੇ ਦਰਬਾਰ ਪੁੱਜੇ ਨਵਜੋਤ ਸਿੱਧੂ, ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ   :: ਦਿੱਲੀ ਹਿੰਸਾ ਪੀੜਤਾਂ ਲਈ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਚ ਹੋ ਰਹੀਆਂ ਨੇ ਅਰਦਾਸਾਂ   :: ਦਿੱਲੀ ਦੇ ਗੁਰਦੁਆਰਿਆਂ ਨੇ ਦੰਗਾ ਪੀੜਤਾਂ ਲਈ ਖੋਲ੍ਹੇ ਦਰਵਾਜ਼ੇ   :: ਮੋਦੀ ਕੈਬਨਿਟ ਬੈਠਕ ਦੇ 3 ਵੱਡੇ ਫੈਸਲੇ, ਆਮ ਆਦਮੀ ਤੇ ਹੋਵੇਗਾ ਇਨ੍ਹਾਂ ਦਾ ਸਿੱਧਾ ਅਸਰ   :: ਫੜਨਵੀਸ ਨੇ ਵਾਰਿਸ ਪਠਾਨ ਦੀ ਟਿੱਪਣੀ ’ਤੇ ਪੁੱਛਿਆ, ਕੀ ਸ਼ਿਵ ਸੈਨਾ ਨੇ ਚੂੜੀਆਂ ਪਾਈਆਂ ਹੋਈਆਂ ਹਨ?   :: ਦਿੱਲੀ ਹਿੰਸਾ: ਤਸਵੀਰਾਂ ਦੇਖ ਭੱਜੀ ਹੋਏ ਹੈਰਾਨ, ਕਿਹਾ- ਆਪਣਿਆਂ ਨੂੰ ਕਿਉਂ ਮਾਰ ਰਹੇ ਹੋ   :: ਦਿੱਲੀ ਪੁਲਸ ਦੀ ਅਸਫ਼ਲਤਾ ਦਿਖਾਉਂਦੀ ਹੈ ਹਿੰਸਾ : ਚਿਦਾਂਬਰਮ   :: ਪਤਨੀ ਅਤੇ ਬੇਟੇ ਸਮੇਤ ਆਜ਼ਮ ਖਾਨ ਨੂੰ ਅਦਾਲਤ ਨੇ ਭੇਜਿਆ ਜੇਲ   :: ਦਿੱਲੀ ਹਿੰਸਾ ਨੂੰ ਲੈ ਕੇ ਵਿਦਿਆਰਥੀਆਂ ਨੇ ਕੇਜਰੀਵਾਲ ਦੇ ਘਰ ਦਾ ਕੀਤਾ ਘਿਰਾਓ   :: ਦਿੱਲੀ ਹਿੰਸਾ ’ਚ 20 ਲੋਕਾਂ ਦੀ ਮੌਤ, ਕੇਜਰੀਵਾਲ ਬੋਲੇ- ਤਾਇਨਾਤ ਕੀਤੀ ਜਾਵੇ ਫੌਜ   :: ਦਿੱਲੀ ਹਿੰਸਾ: ਅਦਾਲਤ ਨੇ ਅੱਧੀ ਰਾਤ ਕੀਤੀ ਸੁਣਵਾਈ, ਐਬੂਲੈਂਸ ਨੂੰ ਸੁਰੱਖਿਅਤ ਰਸਤਾ ਦੇਣ ਦਾ ਦਿੱਤਾ ਆਦੇਸ਼   :: ਅਮਰੀਕੀ ਨਹੀਂ ਭਾਰਤੀ ਲਿਬਾਸ ਚ ਨਜ਼ਰ ਆਈ ਇਵਾਂਕਾ ਟਰੰਪ, ਖਿੱਚਿਆ ਸਭ ਦਾ ਧਿਆਨ   :: ਦਿੱਲੀ ਨੂੰ ਬਚਾਉਣਾ ਹੈ ਤਾਂ ਫੌਜ ਨੂੰ ਕਰੋ ਤਾਇਨਾਤ : ਓਵੈਸੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਤਿੱਖੀ ਬਹਿਸ ਮਗਰੋਂ SPG ਸੋਧ ਬਿੱਲ 2019 ਰਾਜ ਸਭਾ ਚ ਹੋਇਆ ਪਾਸ PRINT ਈ ਮੇਲ
bil.jpgਨਵੀਂ ਦਿੱਲੀ -(ਮੀਡੀਦੇਸਪੰਜਾਬ)- ਰਾਜ ਸਭਾ 'ਚ ਅੱਜ ਭਾਵ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐੱਸ. ਜੀ. ਪੀ.) ਸੋਧ ਬਿੱਲ 2019 ਪੇਸ਼ ਕੀਤਾ। ਤਿੱਖੀ ਬਹਿਸ ਮਗਰੋਂ ਰਾਜ ਸਭਾ ਵਲੋਂ ਇਸ ਬਿੱਲ ਨੂੰ ਪਾਸ ਕਰ ਦਿੱਤਾ ਗਿਆ। ਲੋਕ ਸਭਾ 'ਚ ਇਸ ਬਿੱਲ ਨੂੰ ਪਹਿਲਾਂ ਹੀ ਪਾਸ ਕਰ ਦਿੱਤਾ ਗਿਆ ਸੀ। ਬਿੱਲ 'ਤੇ ਵੋਟਿੰਗ ਦੌਰਾਨ ਸੰਸਦ 'ਚੋਂ ਕਾਂਗਰਸ ਨੇ ਵਾਕ ਆਊਟ ਕਰ ਲਿਆ। ਇਸ ਬਿੱਲ 'ਤੇ ਰਾਜ ਸਭਾ 'ਚ ਬਹਿਸ ਕੀਤੀ ਗਈ, ਜਿਸ ਦਾ ਜਵਾਬ ਅਮਿਤ ਸ਼ਾਹ ਨੇ ਦਿੱਤਾ।
ਉਨ੍ਹਾਂ ਕਿਹਾ ਕਿ ਸਿਰਫ ਗਾਂਧੀ ਪਰਿਵਾਰ ਦੀ ਹੀ ਸੁਰੱਖਿਆ ਦੀ ਗੱਲ ਕਿਉਂ? ਗਾਂਧੀ ਪਰਿਵਾਰ ਸਮੇਤ ਪੂਰੇ 130 ਕਰੋੜ ਭਾਰਤੀਆਂ ਦੀ ਸੁਰੱਖਿਆ ਸਰਕਾਰ ਦੀ ਜ਼ਿੰਮੇਵਾਰੀ ਹੈ। ਅਸੀਂ ਗਾਂਧੀ ਪਰਿਵਾਰ ਦੇ ਵਿਰੋਧੀ ਨਹੀਂ ਹਾਂ, ਅਸੀਂ ਪਰਿਵਾਰਵਾਦ ਦੇ ਵਿਰੋਧੀ ਹਾਂ। ਖਤਰੇ ਅਤੇ ਸੁਰੱਖਿਆ ਕਵਰ ਨੂੰ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ, ਐੱਸ. ਪੀ. ਜੀ. ਸੁਰੱਖਿਆ ਸਿਰਫ ਦੇਸ਼ ਦੇ ਮੁਖੀ ਲਈ ਹੋਣੀ ਚਾਹੀਦੀ ਹੈ। ਅਮਿਤ ਸ਼ਾਹ ਨੇ ਕਿਹਾ ਕਿ ਐੱਸ. ਪੀ. ਜੀ. ਕਾਨੂੰਨ 'ਚ ਸੋਧ ਗਾਂਧੀ ਪਰਿਵਾਰ ਨੂੰ ਧਿਆਨ 'ਚ ਰੱਖ ਕੇ ਨਹੀਂ ਕੀਤਾ ਜਾ ਰਿਹਾ ਹੈ। ਜਦੋਂ ਡਾ. ਮਨਮੋਹਨ ਸਿੰਘ ਅਤੇ ਹੋਰ ਸਾਬਕਾ ਪ੍ਰਧਾਨ ਮੰਤਰੀਆਂ ਦੀ ਐੱਸ. ਪੀ. ਜੀ. ਸੁਰੱਖਿਆ ਵਾਪਸ ਲਈ ਗਈ ਸੀ ਤਾਂ ਕੋਈ ਚਰਚਾ ਨਹੀਂ ਹੋਈ ਸੀ। ਦੱਸਣਯੋਗ ਹੈ ਕਿ ਪਿਛਲੇ ਮਹੀਨੇ ਹੀ ਕੇਂਦਰ ਸਰਕਾਰ ਨੇ ਗਾਂਧੀ ਪਰਿਵਾਰ ਤੋਂ ਐੱਸ. ਜੀ. ਪੀ. (ਸਪੈਸ਼ਲ ਪ੍ਰੋਟੈਕਸ਼ਨ ਗਰੁੱਪ) ਸੁਰੱਖਿਆ ਵਾਪਸ ਲੈ ਲਈ ਸੀ। ਇਸ ਲਈ ਉਨ੍ਹਾਂ ਨੂੰ ਦੂਜੀ ਸੁਰੱਖਿਆ ਦਿੱਤੀ ਗਈ ਹੈ। ਉਨ੍ਹਾਂ ਨੂੰ ਐੱਸ. ਪੀ. ਜੀ. ਸੁਰੱਖਿਆ ਦੀ ਥਾਂ 'ਤੇ ਸੀ. ਆਰ. ਪੀ. ਐੱਫ. ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement

Advertisement
Advertisement
Advertisement
Advertisement