:: ਯੋਗ ਗੁਰੂ ਰਾਮਦੇਵ ਨੇ ਦਿੱਤੇ ਕਈ ਵੱਡੇ ਬਿਆਨ, ਕਿਹਾ ਦੇਸ਼ ਦਾ ਮੁਸਲਮਾਨ ਦੇਸ਼ਭਗਤ   :: ਦਿੱਲੀ ਵਿਧਾਨ ਸਭਾ ਚੋਣਾਂ ਨੂੰ ਅਕਾਲੀ ਦਲ ਦੀ ਮੀਟਿੰਗ ਰਹੀ ਬੇਨਤੀਜਾ, ਆਲਾਕਮਾਨ 'ਤੇ ਛੱਡਿਆ ਫੈਸਲਾ   :: ਜੇ ਝੂਠ ਬੋਲਣ ਦਾ ਮੁਕਾਬਲਾ ਹੋਵੇ ਤਾਂ ਕੇਜਰੀਵਾਲ ਪਹਿਲੇ ਨੰਬਰ ‘ਤੇ ਆਉਣਗੇ: ਅਮਿਤ ਸ਼ਾਹ   :: 'ਅਪਰਾਧਕ ਪਿਛੋਕੜ ਵਾਲਿਆਂ ਨੂੰ ਟਿਕਟ ਨਾ ਦੇਣ ਸਿਆਸੀ ਦਲ'   :: CAA ਦੇ ਪੱਖ ਚ 154 ਹਸਤੀਆਂ, ਰਾਸ਼ਟਰਪਤੀ ਨੂੰ ਕੀਤੀ ਇਹ ਅਪੀਲ   :: ਵਿਆਹ ਦੀ ਪਹਿਲੀ ਰਾਤ ਹੀ ਲਾੜੀ ਨੂੰ ਲੈ ਗਏ ਚੋਰ, ਫਿਰ ਹੋਇਆ ਕੁੱਝ ਅਜਿਹਾ.....   :: ਲੈਫਟਿਨੇਂਟ ਜਨਰਲ ਵਾਈ.ਕੇ. ਜੋਸ਼ੀ ਉੱਤਰੀ ਕਮਾਨ ਦੇ ਕਮਾਂਡਰ ਨਿਯੁਕਤ   :: ਉਧਵ ਦਾ ਰਾਜ ਠਾਕਰੇ ਤੇ ਪਲਟਵਾਰ, ਪਾਰਟੀ ਦੇ ਭਗਵਾ ਝੰਡੇ ਨੂੰ ਕਦੇ ਝੂਕਣ ਨਹੀਂ ਦਿੱਤਾ   :: ਭਾਰਤ ਦੀ ਟਰੰਪ ਨੂੰ ਦੋ-ਟੁੱਕ, ਕਸ਼ਮੀਰ ਮੁੱਦੇ ਤੇ ਤੀਜੇ ਪੱਖ ਦੀ ਲੋੜ ਨਹੀਂ   :: ਔਰਤ ਦੇ ਫ਼ਰਜੀ ਨਾਂ 'ਤੇ ਕਰਵਾਇਆ ਬੀਮਾ, ਚਾਰ ਸਾਲ ਬਾਅਦ ਮਰੀ ਦੱਸ ਕੇ ਵਸੂਲੇ 25 ਲੱਖ!   :: ਨਿਰਭਯਾ ਦੇ ਦੋਸ਼ੀਆਂ ਨੂੰ ਤਿਹਾੜ 'ਚ ਪੁੱਛੀ ਆਖ਼ਿਰੀ ਇੱਛਾ   :: ਅਨਿਲ ਵਿੱਜ ਤੋਂ ਖੋਹਿਆ CID ਮਹਿਕਮਾ, ਖੱਟਰ ਨੇ ਸੰਭਾਲੀ ਕੰਮਾਨ.. ਵਿੱਜ ਪਰੇਸ਼ਾਨ..!   :: ਜਦੋਂ ਔਰਤ ਨੇ ਪੁਲਿਸ ਵਾਲੇ ਨੂੰ ਸ਼ਰੇਆਮ ਜੜਿਆ ਥੱਪੜ, ਜਾਣੋ ਕੀ ਸੀ ਮਾਮਲਾ   :: ਬੇਰੁਜ਼ਗਾਰੀ ਦਾ ਆਲਮ: 7 ਲੱਖ ਸਰਕਾਰੀ ਅਸਾਮੀਆਂ ਖਾਲੀ, ਹੁਣ ਭਰਨ ਦੇ ਨਿਰਦੇਸ਼   :: ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਵਸ 'ਤੇ ਉਨ੍ਹਾਂ ਬਾਰੇ ਕੁਝ ਖਾਸ ਗੱਲਾਂ, ਪ੍ਰਧਾਨ ਮੰਤਰੀ ਨੇ ਨੇਤਾ ਜੀ ਨੂੰ ਕੀਤਾ ਯ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿੱਲੀ : ਗੈਰ-ਕਾਨੂੰਨੀ ਕਲੋਨੀਆਂ ਨਾਲ ਜੁੜਿਆ ਬਿੱਲ ਰਾਜ ਸਭਾ ਚ ਪਾਸ PRINT ਈ ਮੇਲ
del.jpgਨਵੀਂ ਦਿੱਲੀ -(ਮੀਡੀਦੇਸਪੰਜਾਬ) ਸੰਸਦ 'ਚ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ (ਅਣਅਧਿਕਾਰਤ ਕਲੋਨੀ ਨਿਵਾਸੀ ਜਾਇਦਾਦ ਅਧਿਕਾਰ ਮਾਨਤਾ) ਬਿੱਲ, 2019 ਬੁੱਧਵਾਰ ਨੂੰ ਪਾਸ ਹੋ ਗਿਆ। ਇਸ ਦੇ ਨਾਲ ਹੀ ਦਿੱਲੀ ਦੀਆਂ ਗੈਰ-ਕਾਨੂੰਨੀ ਕਲੋਨੀਆਂ 'ਚ ਰਹਿਣ ਵਾਲੇ ਕਰੀਬ 40 ਲੱਖ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦਾ ਮਾਲਕਾਨਾਂ ਹੱਕ ਮਿਲਣ ਦਾ ਰਾਹ ਸਾਫ ਹੋ ਗਿਆ ਹੈ। ਅੱਜ ਉੱਪਰੀ ਸਦਨ 'ਚ ਇਸ ਬਿੱਲ ਨੂੰ ਪੇਸ਼ ਕੀਤਾ ਗਿਆ, ਜਿਸ 'ਤੇ ਚਰਚਾ ਦੌਰਾਨ ਕੇਂਦਰੀ ਰਿਹਾਇਸ਼ ਅਤੇ ਸ਼ਹਰੀ ਕਾਰਜ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਇਨ੍ਹਾਂ ਕਲੋਨੀਆਂ 'ਚ ਰਹਿਣ ਵਾਲੇ ਲੋਕਾਂ ਨੂੰ ਹੁਣ ਵਿਕਾਸ ਦੇ ਉਹ ਸਾਰੇ ਲਾਭ ਮਿਲ ਸਕਣਗੇ ਜਿਨ੍ਹਾਂ ਤੋਂ ਉਹ ਹੁਣ ਤਕ ਵਾਂਝੇ ਸਨ। ਚਰਚਾ ਤੋਂ ਬਾਅਦ ਬਿੱਲ ਸਰਬਸੰਮਤੀ ਨਾਲ ਪਾਸ ਹੋ ਗਿਆ।
 
< Prev   Next >

Advertisements

Advertisement

Advertisement
Advertisement
Advertisement
Advertisement
Advertisement