:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੰਸਦ ’ਚ ਪੰਜਾਬੀਆਂ ਦੇ ਅਕਸ ਨੂੰ ਖਰਾਬ ਕਰਨ ’ਤੇ ਮਾਨ ਮੰਗੇ ਮੁਆਫੀ : ਤਰੁਣ ਚੁੱਘ PRINT ਈ ਮੇਲ
chung.jpgਦਿੱਲੀ -(ਮੀਡੀਆਦੇਸਪੰਜਾਬ) ਭਾਜਪਾ ਆਗੂ ਤਰੁਣ ਚੁੱਘ ਨੇ ਦੇਸ਼ ਦੀ ਸਭ ਤੋਂ ਵੱਡੀ ਸੰਸਦ ’ਚ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਸਾਂਸਦ ਭਗਵੰਤ ਮਾਨ ਵਲੋਂ ਪੇਸ਼ ਕੀਤੇ ਗਏ ਵਿਵਹਾਰ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਹੀ ਪਾਰਟੀ ਦੇ ਕਈ ਆਗੂ ਉਸ ’ਤੇ ਸ਼ਰਾਬ ਪੀ ਕੇ ਸੰਸਦ ’ਚ ਆਉਣ ਦੀਆਂ ਗੱਲਾਂ ਕਰਦੇ ਹਨ।
ਭਗਵੰਤ ਮਾਨ ਦੇ ਵਿਵਹਾਰ ਦੀ, ਜੋ ਵੀਡੀਓ ਵਾਇਰਲ ਹੋ ਰਹੀ ਹੈ, ਉਹ ਪੰਜਾਬ ਦੇ ਅਕਸ ਨੂੰ ਗਲਤ ਬਿਆਨ ਕਰ ਰਹੀ ਹੈ। ਤਰੁਣ ਚੁੱਘ ਨੇ ਕਿਹਾ ਕਿ ਮਾਨ ਦਾ ਇਹ ਵਿਵਹਾਰ ਜਿੱਥੇ ਪਾਰਲੀਮੈਂਟ ਦੀ ਮਰੀਆਦਾ ਨੂੰ ਤੋੜ ਰਿਹਾ ਹੈ, ਉਥੇ ਹੀ ਉਹ ਪੰਜਾਬੀਆਂ ਦੇ ਅਕਸ ਨੂੰ ਵੀ ਖਰਾਬ ਕਰ ਰਹੇ ਹਨ। ਇਸੇ ਕਾਰਨ ਤਰੁਣ ਚੁੱਘ ਨੇ ਭਗਵੰਤ ਮਾਨ ਨੂੰ  ਦੇਸ਼ ਦੀ ਸਦਨ ਤੋਂ ਮੁਆਫੀ ਮੰਗਣ ਦੀ ਬੇਨਤੀ ਕੀਤੀ ਹੈ।
ਦੱਸ ਦੇਈਏ ਕਿ ਭਗਵੰਤ ਦੀ ਸੰਸਦ ’ਚ ਬੋਲਦੇ ਹੋਏ ਜੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ’ਚ ਸ਼ੱਤ ਜਤਾਇਆ ਜਾ ਰਿਹਾ ਹੈ ਕਿ ਉਹ ਸ਼ਰਾਬ ਪੀ ਕੇ ਆਏ ਸਨ। ਭਗਵੰਤ ਮਾਨ ਸ਼ਰਾਬ ਪੀ ਕੇ ਆਏ ਸਨ, ਜਾ ਨਹੀਂ, ਇਸ ਦੇ ਬਾਰੇ ਅਜੇ ਤੱਕ ਕੁਝ ਸਪੱਸ਼ਟ ਨਹੀਂ ਹੋ ਸਕਿਆ। ਵੀਡੀਓ ’ਚ ਭਗਵੰਤ ਮਾਨ ਨੇ ਕਿਹਾ ਕਿ ਉਹ ਆਪਣੀ ਇੱਜ਼ਤ ਬਹੁਤ ਕਰਦੇ ਹਨ। ਮੈਂ ਆਪਣੇ ਆਪ ਨੂੰ ‘ਮਾਨ ਸਾਹਿਬ’ ਕਹਿ ਕੇ ਬੁਲਾਉਂਦਾ ਹਾਂ। ਜੇਕਰ ਮੈਂ ਆਪਣੇ ਆਪ ਨੂੰ ‘ਮਾਨ ਸਾਹਿਬ’ ਨਹੀਂ ਕਹਾਂਗਾ ਤਾਂ ਫਿਰ ਮੈਨੂੰ ਇਸ ਨਾਂ ਤੋਂ ਕੋਣ ਬੁਲਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਢੇ 7 ਹਜ਼ਾਰ ਕਰੋੜ ਰੁਪਏ ਉਥੇ ਖਰਚ ਕਰ ਦਿੱਤੇ, ਜਿਥੇ ਪਿਛਲੇ 70 ਸਾਲਾ ਤੋਂ ਪਾਣੀ ਨਹੀਂ ਪੁੱਜਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਤਾਂ ਕੁਝ ਸਾਲ ਪਹਿਲਾਂ ਹੀ ਆਈ ਹੈ। ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਅਤੇ ਪ੍ਰਾਇਵੇਟ ਸਕੂਲਾਂ ’ਚ ਹੋਣ ਵਾਲੀ ਪੜ੍ਹਾਈ, ਇਸ ਤਰ੍ਹਾਂ ਦੀ ਕਰ ਦਿੱਤੀ ਕਿ ਇਕ ਜੱਜ ਦਾ ਪੁੱਤਰ, ਇਕ ਡੀ.ਸੀ. ਦਾ ਪੁੱਤਰ ਅਤੇ ਇਕ ਰਿਕਸ਼ੇ ਵਾਲੇ ਦਾ ਪੁੱਤਰ ਤਿੰਨੋ ਜਾਣੇ ਇਕੋਂ ਬੈਂਚ ’ਤੇ ਬੈਠ ਕੇ ਪੜ੍ਹਾਈ ਕਰਦੇ ਹਨ। ਕੇਜਰੀਵਾਲ ਨੇ ਉਹ ਕੰਮ ਕੀਤੇ ਹਨ, ਜੋ ਕਿਸੇ ਨੇ ਅੱਜ ਤੱਕ ਨਹੀਂ ਕਿਤੇ। ਉਨ੍ਹਾਂ ਕਿਹਾ ਕਿ ਦਿੱਲੀ ’ਤੇ ਅਗਲੀ ਵਾਰ ਵੀ ਆਮ ਆਪਦੀ ਪਾਰਟੀ ਦੀ ਸਰਕਾਰ ਹੀ ਰਹੇਗੀ।
 
< Prev   Next >

Advertisements