:: 1947 ਦੀ ਵੰਡ: ਬੱਚਿਆਂ ਦੀਆਂ ਚਿੱਠੀਆਂ ਚ ਕੁਝ ਇਸ ਤਰ੍ਹਾਂ ਦਿਖੇ ਭਾਰਤ-ਪਾਕਿਸਤਾਨ   :: Independence day 2020: ਲਾਲ ਕਿਲ੍ਹੇ ਦੇ ਜਸ਼ਨ 'ਚ ਇਸ ਵਾਰ ਸ਼ਾਮਲ ਹੋਣਗੇ ਇੰਨੇ ਲੋਕ   :: ਰਾਸ਼ਟਰਪਤੀ ਦਾ ਦੇਸ਼ ਨੂੰ ਸੰਬੋਧਨ: ਕੋਰੋਨਾ ਮਹਾਮਾਰੀ, ਗਲਵਾਨ ਵਾਦੀ ਦਾ ਕੀਤਾ ਜ਼ਿਕਰ   :: ਆਜ਼ਾਦੀ ਦਿਹਾੜੇ ਮੌਕੇ 926 ਪੁਲਸ ਮੁਲਾਜ਼ਮਾਂ ਨੂੰ ਮਿਲੇਗਾ ਵੀਰਤਾ ਪੁਰਸਕਾਰ, ਜਾਰੀ ਹੋਈ ਸੂਚੀ   :: ਲਾਲ ਕਿਲੇ ਤੇ ਆਜ਼ਾਦੀ ਦਿਹਾੜਾ ਸਮਾਰੋਹ ਲਈ 4 ਹਜ਼ਾਰ ਤੋਂ ਵੱਧ ਲੋਕਾਂ ਨੂੰ ਦਿੱਤਾ ਗਿਆ ਹੈ ਸੱਦਾ   :: ਸੁਪਰੀਮ ਕੋਰਟ ਦਾ ਧੀਆਂ ਨੂੰ ਜਾਇਦਾਦ ’ਚ ਦਿੱਤਾ ਹੱਕ ਹੁਣ ਇਨ੍ਹਾਂ ਹਾਲਾਤ ’ਚ ਵੀ ਕਾਇਮ ਰਹਿਣਾ   :: ਲਾਲ ਕਿਲੇ ਤੇ ਆਜ਼ਾਦੀ ਦਿਵਸ ਸਮਾਰੋਹ ਲਈ ਕੀਤੀ ਗਈ ਡਰੈੱਸ ਰਿਹਰਸਲ   :: ਕੋਝੀਕੋਡ ਜਹਾਜ਼ ਹਾਦਸੇ ਬਾਰੇ ਅਜੇ ਕੁਝ ਵੀ ਕਹਿਣਾ ਜਲਦਬਾਜੀ ਹੋਵੇਗੀ   :: ਪ੍ਰਣਬ ਮੁਖਰਜੀ ਦੀ ਹਾਲਤ ਨਾਜ਼ੁਕ, ਧੀ ਨੇ ਕੀਤਾ ਭਾਵੁਕ ਟਵੀਟ   :: PM ਮੋਦੀ ਕੱਲ ਲਾਂਚ ਕਰਨਗੇ TAX ਨਾਲ ਜੁੜੀ ਨਵੀਂ ਯੋਜਨਾ, ਈਮਾਨਦਾਰ ਟੈਕਸਦਾਤਾਵਾਂ ਲਈ ਹੈ ਖ਼ਾਸ   :: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦੀ ਜ਼ਮਾਨਤ ਅਰਜ਼ੀ ਤੇ ਸੁਣਵਾਈ ਟਲੀ PRINT ਈ ਮੇਲ
khalida.jpgਢਾਕਾ -(ਮੀਡੀਦੇਸਪੰਜਾਬ)- ਜੇਲ ਵਿਚ ਬੰਦ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦੀ ਜ਼ਮਾਨਤ ਪਟੀਸ਼ਨ 'ਤੇ ਇਥੋਂ ਦੀ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸੁਣਵਾਈ ਟਾਲ ਦਿੱਤੀ। ਮੀਡੀਆ ਰਿਪੋਰਟ ਮੁਤਾਬਕ ਅਦਾਲਤ ਨੇ ਇਹ ਕਦਮ ਪ੍ਰਸ਼ਾਸਨ ਵਲੋਂ ਜ਼ਿਆ ਦੀ ਮੈਡੀਕਲ ਰਿਪੋਰਟ ਮੁਹੱਈਆ ਨਾ ਕਰਵਾਉਣ ਦੇ
ਕਾਰਨ ਚੁੱਕਿਆ ਹੈ।ਢਾਕਾ ਟ੍ਰਿਬਿਊਨ ਦੀ ਖਬਰ ਮੁਤਾਬਕ ਸੁਪਰੀਮ ਕੋਰਟ ਹੁਣ ਜ਼ਿਆ ਧਰਮਾਰਥ ਨਿਆਸ ਮਾਮਲੇ ਵਿਚ 12 ਦਸੰਬਰ ਨੂੰ ਸੁਣਵਾਈ ਕਰੇਗਾ। ਅਦਾਲਤ ਨੇ ਅਕਤੂਬਰ ਵਿਚ 73 ਸਾਲਾ ਜ਼ਿਆ ਤੇ ਹੋਰ ਤਿੰਨਾਂ ਨੂੰ ਸੱਤਾ ਦੀ ਦੁਰਵਰਤੋਂ ਤੇ ਅਣਪਛਾਤੇ ਸਰੋਤ ਤੋਂ ਨਿਆਸ ਲਈ ਧਨ ਇਕੱਠਾ ਕਰਨ ਦੇ ਮਾਮਲੇ ਵਿਚ ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਜ਼ਿਆ ਇਸ ਸਾਲ ਫਰਵਰੀ ਤੋਂ ਕੈਦ ਦੀ ਸਜ਼ਾ ਕੱਟ ਰਹੀ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement