:: ਐੱਸ-400 ਮਿਜ਼ਾਇਲਾਂ ਦਾ ਉਤਪਾਦਨ ਸ਼ੁਰੂ, 2025 ਤਕ ਕਰ ਦਿੱਤੀ ਜਾਵੇਗੀ ਸਪਲਾਈ : ਰੂਸ   :: NPR ਨੂੰ ਲੈ ਕੇ ਗ੍ਰਹਿ ਮੰਤਰਾਲਾ ਨੇ ਸੱਦੀ ਬੈਠਕ (ਪੜ੍ਹੋ 17 ਜਨਵਰੀ ਦੀਆਂ ਖਾਸ ਖਬਰਾਂ)   :: ISRO ਨੇ ਰਚਿਆ ਇਤਿਹਾਸ, GSAT-30 ਸਫਲਤਾਪੂਰਵਕ ਲਾਂਚ   :: ਦਿੱਲੀ ਵਿਧਾਨ ਸਭਾ ਚੋਣਾਂ: ਭਾਜਪਾ ਨੇ 57 ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ   :: PM ਨਾਲ ਪ੍ਰੀਖਿਆ ਪੇ ਚਰਚਾ ਪ੍ਰੋਗਰਾਮ ਚ ਹਿੱਸਾ ਲੈਣ 50 ਦਿਵਯਾਂਗ ਵਿਦਿਆਰਥੀ   :: ਬਜਟ ਚ ਦਿੱਲੀ ਲਈ ਦਿਲ ਖੋਲ੍ਹੇ ਮੋਦੀ ਸਰਕਾਰ, ਨਾ ਰੁਕੇ ਐਲਾਨ : ਕੇਜਰੀਵਾਲ   :: ਹਿੰਦ ਮਹਾਸਾਗਰ 'ਚ ਚੀਨ ਦੀ ਵਧ ਰਹੀ ਹੈ ਸਰਗਰਮੀ : ਨੇਵੀ ਫੌਜ ਮੁਖੀ   :: ਭਾਜਪਾ ਦਾ ਕੇਜਰੀਵਾਲ 'ਤੇ ਤਿੱਖਾ ਵਾਰ- ਨਿਰਭਯਾ ਦੇ ਦੋਸ਼ੀਆਂ ਨੂੰ ਜਾਣਬੁੱਝ ਕੇ ਬਚਾਇਆ   :: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 51ਵੀਂ ਕੇ9 ਵਰਜ-ਟੀ ਤੋਪ ਨੂੰ ਦਿਖਾਈ ਹਰੀ ਝੰਡੀ   :: '84 ਸਿੱਖ ਵਿਰੋਧੀ ਦੰਗੇ : ਨਹੀਂ ਬਖ਼ਸ਼ੇ ਜਾਣਗੇ ਦੋਸ਼ੀ ਪੁਲਿਸ ਵਾਲੇ- ਕੇਂਦਰ ਸਰਕਾਰ   :: ਦਿੱਲੀ ਵਿਧਾਨ ਸਭਾ ਚੋਣਾਂ : AAP 'ਚ ਸ਼ਾਮਲ ਹੋਣ ਦੇ ਕੁਝ ਘੰਟਿਆਂ ਬਾਅਦ ਇਨ੍ਹਾਂ 5 ਨੇਤਾਵਾਂ ਨੂੰ ਮਿਲਿਆ ਟਿਕਟ   :: ਕੇਰਲਾ CAA ਖਿਲਾਫ ਸੁਪਰੀਮ ਕੋਰਟ ਚ ਪਟੀਸ਼ਨ ਦਾਇਰ ਕਰਨ ਵਾਲਾ ਪਹਿਲਾ ਸੂਬਾ   :: PM ਆਪਣੇ ਮਾਤਾ-ਪਿਤਾ ਦਾ ਜਨਮ ਸਰਟੀਫਿਕੇਟ ਦਿਖਾ ਦੇਣ, ਅਸੀਂ ਆਪਣੇ ਦਸਤਾਵੇਜ਼ ਦੇਵਾਂਗੇ : ਦਿਗਵਿਜੇ   :: ਭਾਰਤ 'ਚ ਅਸ਼ਾਂਤੀ ਪੈਦਾ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਲਾਹੌਰ ਗਏ ਹਨ ਮਨੀਸ਼ੰਕਰ ਅਈਅਰ - ਓਮਾ ਭਾਰਤੀ   :: ਦੁਨੀਆ ਦੇ 8 ਅਜੂਬਿਆਂ ਦੀ ਸੂਚੀ ਵਿਚ ਸ਼ਾਮਲ ਹੋਇਆ ਸਟੈਚੂ ਆਫ ਯੂਨਿਟੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਆਪਣੀ ਹੀ ਕਲਪਨਾ ਦੀ ਦੁਨੀਆ ਚ ਜਿਉਂਦੇ ਹਨ ਮੋਦੀ ਅਤੇ ਸ਼ਾਹ: ਰਾਹੁਲ PRINT ਈ ਮੇਲ
rahul.jpgਕੋਝੀਕੋਡ -(ਮੀਡੀਦੇਸਪੰਜਾਬ)- ਤਿੰਨ ਦਿਨਾਂ ਦੇ ਦੌਰੇ 'ਤੇ ਆਪਣੇ ਸੰਸਦੀ ਖੇਤਰ ਵਾਇਨਾਡ ਪਹੁੰਚੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਭਾਵ ਵੀਰਵਾਰ ਨੂੰ ਮੋਦੀ ਸਰਕਾਰ ਦੀ ਆਰਥਿਕ ਨੀਤੀਆਂ ਦੀ ਆਲੋਚਨਾ ਕਰਦਿਆਂ ਤਿੱਖਾ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ 'ਸੰਕਟ' 'ਚ ਹੈ ਕਿਉਂਕਿ ਪ੍ਰਧਾਨ ਮੰਤਰੀ ਅਤੇ
ਗ੍ਰਹਿ ਮੰਤਰੀ ਆਪਣੀ ਕਲਪਨਾ ਦੀ ਦੁਨੀਆ 'ਚ ਜਿਉਂਦੇ ਹਨ। ਉਨ੍ਹਾਂ ਦਾ ਬਾਹਰੀ ਦੁਨੀਆ ਨਾਲ ਕੋਈ ਸੰਪਰਕ ਨਹੀਂ ਰਹਿ ਗਿਆ ਹੈ।ਰਾਹੁਲ ਗਾਂਧੀ ਨੇ ਕਿਹਾ,''ਅਮਿਤ ਸ਼ਾਹ ਅਤੇ ਨਰਿੰਦਰ ਮੋਦੀ ਆਪਣੀ ਕਲਪਨਾਵਾਂ 'ਚ ਜਿਉਂਦੇ ਹਨ। ਉਨ੍ਹਾਂ ਦਾ ਬਾਹਰੀ ਦੁਨੀਆ ਨਾਲ ਕੋਈ ਸੰਪਰਕ ਨਹੀਂ ਹੈ। ਉਹ ਆਪਣੀ ਹੀ ਦੁਨੀਆ 'ਚ ਰਹਿੰਦੇ ਹਨ ਅਤੇ ਕਲਪਨਾਵਾਂ ਕਰਦੇ ਰਹਿੰਦੇ ਹਨ। ਇਸ ਲਈ ਦੇਸ਼ ਇਸ ਤਰ੍ਹਾਂ ਦੇ ਸੰਕਟ 'ਚ ਹੈ।'' ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਜੇਕਰ ਨਰਿੰਦਰ ਮੋਦੀ ਦੇਸ਼ ਦੇ ਲੋਕਾਂ ਦੀ ਸੁਣਦੇ ਤਾਂ ਕੋਈ ਪਰੇਸ਼ਾਨੀ ਹੁੰਦੀ ਹੀ ਨਹੀਂ। ਕਾਂਗਰਸ ਨੇਤਾ ਨੇ ਕਿਹਾ ਹੈ ਕਿ ਲੋਕਾਂ ਦਾ ਧਿਆਨ ਸੱਚਾਈ ਤੋਂ ਭਟਕਾਉਣਾ ਮੋਦੀ ਦੇ ਸ਼ਾਸਨ ਦਾ ਤਰੀਕਾ ਹੈ।

ਇਸ ਤੋਂ ਬਾਅਦ ਰਾਹੁਲ ਗਾਂਧੀ ਵਾਇਨਾਡ ਦੇ ਇੱਕ ਸਕੂਲ ਪਹੁੰਚੇ, ਜਿੱਥੇ ਉਨ੍ਹਾਂ ਨੇ ਬੱਚਿਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ,''ਨਫਰਤ ਅਤੇ ਗੁੱਸਾ ਵਿਗਿਆਨਕ ਸੁਭਾਅ ਦਾ ਵਿਨਾਸ਼ਕਾਰੀ ਹੈ। ਉਤਸੁਕਤਾ ਅਤੇ ਸਵਾਲ, ਵਿਗਿਆਨਿਕ ਸੁਭਾਅ ਦਾ ਦਿਲ ਹੈ। ਵਿਗਿਆਨ 'ਚ ਜਵਾਬ ਤੋਂ ਜ਼ਿਆਦਾ ਲਗਾਤਾਰ ਸਵਾਲ ਪੁੱਛਣਾ ਜਰੂਰੀ ਹੈ। ਕੋਈ ਵੀ ਸਵਾਲ ਫਾਲਤੂ ਜਾਂ ਮੂਰਖਤਾ ਨਹੀਂ ਹੁੰਦਾ ਹੈ।''
 
< Prev   Next >

Advertisements

Advertisement

Advertisement
Advertisement
Advertisement
Advertisement
Advertisement