:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਗੁਜਰਾਲ ਦੀ ਸਲਾਹ ਮੰਨੀ ਹੁੰਦੀ ਤਾਂ ਸਿੱਖ ਕਤਲੇਆਮ ਤੋਂ ਬਚਿਆ ਜਾ ਸਕਦਾ ਸੀ : ਮਨਮੋਹਨ ਸਿੰਘ PRINT ਈ ਮੇਲ

mannm.jpgਨਵੀਂ ਦਿੱਲੀ -(ਮੀਡੀਦੇਸਪੰਜਾਬ) ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ 1984 ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਸਾਬਕਾ ਗ੍ਰਹਿ ਮੰਤਰੀ ਪੀ.ਵੀ. ਨਰਸਿਮਹਾ ਰਾਵ ਨੇ ਇੰਦਰ ਕੁਮਾਰ ਗੁਜਰਾਲ ਦੀ ਸਲਾਹ ਮੰਨੀ ਹੁੰਦੀ ਤਾਂ ਦਿੱਲੀ 'ਚ ਸਿੱਖ ਕਤਲੇਆਮ ਤੋਂ ਬਚਿਆ ਜਾ ਸਕਦਾ ਸੀ। ਬੁੱਧਵਾਰ ਨੂੰ ਦਿੱਲੀ 'ਚ ਸਾਬਕਾ ਪ੍ਰਧਾਨ ਮੰਤਰੀ ਗੁਜਰਾਲ ਦੀ 100ਵੀਂ ਜਯੰਤੀ 'ਤੇ ਆਯੋਜਿਤ ਸਮਾਰੋਹ 'ਚ ਮਨਮੋਹਨ ਸਿੰਘ ਨੇ ਇਹ ਗੱਲ ਕਹੀ।

#WATCH Ex-PM Manmohan Singh: When the sad event of '84 took place, IK Gujral ji went to the then HM PV Narasimha Rao&told him,situation is so grave that it's necessary for govt to call Army at the earliest. If that advice had been heeded perhaps '84 massacre could've been avoided https://t.co/Y9yy3j1Sr8 pic.twitter.com/mtQwfUcYLy

— ANI (@ANI) December 4, 2019

ਗੁਜਰਾਲ ਨੇ ਦਿੱਲੀ ਸੀ ਫੌਜ ਬੁਲਾਉਣ ਦੀ ਸਲਾਹ
ਮਨਮੋਹਨ ਸਿੰਘ ਨੇ ਕਿਹਾ,''ਦਿੱਲੀ 'ਚ ਜਦੋਂ 1984 ਸਿੱਖ ਵਿਰੋਧੀ ਦੰਗੇ ਹੋ ਰਹੇ ਸਨ, ਗੁਜਰਾਲ ਜੀ ਉਸ ਸਮੇਂ ਗ੍ਰਹਿ ਮੰਤਰੀ ਨਰਸਿਮਹਾ ਰਾਵ ਕੋਲ ਗਏ ਸਨ। ਉਨ੍ਹਾਂ ਨੇ ਰਾਵ ਨੂੰ ਕਿਹਾ ਕਿ ਸਥਿਤੀ ਇੰਨੀ ਗੰਭੀਰ ਹੈ ਕਿ ਸਰਕਾਰ ਲਈ ਜਲਦ ਤੋਂ ਜਲਦ ਫੌਜ ਨੂੰ ਬੁਲਾਉਣਾ ਜ਼ਰੂਰੀ ਹੈ। ਜੇਕਰ ਰਾਵ ਗੁਜਰਾਲ ਦੀ ਸਲਾਹ ਮੰਨ ਕੇ ਜ਼ਰੂਰੀ ਕਾਰਵਾਈ ਕਰਦੇ ਤਾਂ ਸ਼ਾਇਦ 1984 ਕਤਲੇਆਮ ਤੋਂ ਬਚਿਆ ਜਾ ਸਕਦਾ ਸੀ।''

1984 'ਚ ਹੋਏ ਸਨ ਸਿੱਖ ਵਿਰੋਧੀ ਦੰਗੇ
ਦੱਸਣਯੋਗ ਹੈ ਕਿ 1984 'ਚ ਸਿੱਖ ਸੁਰੱਖਿਆ ਕਰਮਚਾਰੀਆਂ ਵਲੋਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਦੇਸ਼ ਭਰ 'ਚ ਸਿੱਖ ਵਿਰੋਧੀ ਦੰਗੇ ਭੜਕ ਗਏ ਸਨ। ਇਨ੍ਹਾਂ ਦੰਗਿਆਂ 'ਚ ਕਰੀਬ 3 ਹਜ਼ਾਰ ਸਿੱਖਾਂ ਦੀ ਜਾਨ ਚੱਲੀ ਗਈ। ਦਿੱਲੀ 'ਚ ਦੰਗਿਆਂ ਦਾ ਅਸਰ ਸਭ ਤੋਂ ਵਧ ਸੀ। ਕਿਹਾ ਜਾਂਦਾ ਹੈ ਕਿ 3 ਹਜ਼ਾਰ 'ਚੋਂ 2700 ਸਿੱਖਾਂ ਦਾ ਕਤਲ ਦਿੱਲੀ 'ਚ ਹੀ ਹੋਇਆ ਸੀ।

2012 'ਚ ਹੋਇਆ ਸੀ ਗੁਜਰਾਲ ਦਾ ਦਿਹਾਂਤ
ਇੰਦਰ ਕੁਮਾਰ ਗੁਜਰਾਲ 21 ਅਪ੍ਰੈਲ 1997 ਤੋਂ ਲੈ ਕੇ 19 ਮਾਰਚ 1998 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ ਸਨ। 30 ਨਵੰਬਰ 2012 ਨੂੰ 92 ਸਾਲ ਦੀ ਉਮਰ 'ਚ ਗੁਜਰਾਲ ਦਾ ਦਿਹਾਂਤ ਹੋ ਗਿਆ ਸੀ। ਗੁਜਰਾਲ ਦੀ ਜਯੰਤੀ 'ਤੇ ਆਯੋਜਿਤ ਪ੍ਰੋਗਰਾਮ 'ਚ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਸਾਬਕਾ ਕੇਂਦਰੀ ਮੰਤਰੀ ਕਰਨ ਸਿੰਘ ਨੇ ਵੀ ਉਨ੍ਹਾਂ ਨੂੰ ਯਾਦ ਕੀਤਾ।

 
< Prev   Next >

Advertisements


Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement