:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰਾਜੋਆਣਾ ਦੀ ਰਿਹਾਈ ਲਈ ਗ੍ਰਹਿ ਮੰਤਰੀ ਨਾਲ ਮਿਲਣਗੇ ਲੌਂਗੋਵਾਲ PRINT ਈ ਮੇਲ
longo_w.jpgਸੁਲਤਾਨਪੁਰ ਲੋਧੀ -(ਮੀਡੀਆਦੇਸਪੰਜਾਬ) ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਥੇ ਸਥਿਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਹੱਟ ਸਾਹਿਬ ਵਿਖੇ ਲੋੜਵੰਦਾਂ ਦੀ ਸਹੂਲਤ ਲਈ ਬੇਬੇ ਨਾਨਕੀ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਦੀ ਸਥਾਪਨਾ ਕੀਤੀ ਗਈ ਹੈ, ਜਿਸ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ
ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ। ਭਾਈ ਲੌਂਗੋਵਾਲ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ ਅਤੇ ਇਸੇ ਅਧੀਨ ਸਥਾਪਤ ਕੀਤੀ ਗਈ ਲੈਬਾਰਟਰੀ ਤੋਂ ਲੋੜਵੰਦਾਂ ਨੂੰ ਸੇਵਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਐਲਾਨ ਕੀਤਾ ਕਿ ਇਸ ਲੈਬਾਰਟਰੀ 'ਚ ਐਕਸ-ਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਲਈ ਵੀ ਸ਼੍ਰੋਮਣੀ ਕਮੇਟੀ ਹੋਰ ਜਗ੍ਹਾ ਦਾ ਪ੍ਰਬੰਧ ਕਰ ਕੇ ਦੇਵੇਗੀ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਸੰਗਤਾਂ ਨੂੰ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕਿਸੇ ਵੀ ਆਗੂ ਨੂੰ ਬਿਆਨਬਾਜ਼ੀ ਸਮੇਂ ਖਿਆਲ ਰੱਖਣਾ ਚਾਹੀਦਾ ਹੈ ਕਿ ਉਸ ਦਾ ਲਾਂਘੇ 'ਤੇ ਕਿਸੇ ਕਿਸਮ ਦਾ ਅਸਰ ਨਾ ਪਵੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਦੇਸ਼ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਨੂੰ ਲੈ ਕੇ ਜਲਦ ਹੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ। ਸ਼੍ਰੋਮਣੀ ਕਮੇਟੀ ਸਿੱਖ ਮਸਲਿਆਂ ਦੀ ਪੈਰਵਾਈ ਲਈ ਵਚਨਬੱਧ ਹੈ ਅਤੇ ਇਸ 'ਤੇ ਦ੍ਰਿੜ੍ਹਤਾ ਨਾਲ ਪਹਿਰਾ ਦਿੰਦੀ ਰਹੇਗੀ। ਇਸ ਸਮੇਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਐੱਸ. ਪੀ. ਐੱਸ. ਓਬਰਾਏ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨਾਲ ਮਿਲ ਕੇ ਆਰੰਭ ਕੀਤੀ ਗਈ ਇਹ ਲੈਬ ਲੋੜਵੰਦਾਂ ਲਈ ਵਰਦਾਨ ਸਾਬਤ ਹੋਵੇਗੀ। ਉਪਰੰਤ ਭਾਈ ਲੌਂਗੋਵਾਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਓਬਰਾਏ ਅਤੇ ਲੈਬ ਦੇ ਸਟਾਫ਼ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
 
< Prev   Next >

Advertisements