:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜਲੰਧਰ : ਵੀਰਵਾਰ 20 ਮੱਘਰ ਸੰਮਤ 551 ਵਿਚਾਰ ਪ੍ਰਵਾਹ: ਮਨੁੱਖ ਦੇ ਕਰਮ ਹੀ ਉਸ ਦੇ ਵਿਚਾਰਾਂ ਦੀ ਸਭ ਤੋਂ ਵੱਡੀ ਵਿਆਖਿਆ ਹ PRINT ਈ ਮੇਲ
mjithia.jpgਅੰਮ੍ਰਿਤਸਰ, -(ਮੀਡੀਆਦੇਸਪੰਜਾਬ) ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਇੰਦਰ ਕੁਮਾਰ ਗੁਜਰਾਲ ਦੇ 100ਵੇਂ ਜਨਮ ਦਿਨ ਸਮਾਗਮ ਮੌਕੇ 1984 ਸਿੱਖ ਕਤਲੇਆਮ ਨੂੰ ਦੇਸ਼ ਦਾ ਸਭ ਤੋਂ ਵੱਡਾ ਕਤਲੇਆਮ ਦੱਸ ਕੇ ਆਪਣੇ ਦਿਲ 'ਤੇ ਪਿਆ ਬੋਝ ਉਤਰਾਇਆ ਹੈ। ਪ੍ਰੈਸ ਕਾਨਫ਼ਰੰਸ ਦੌਰਾਨ ਮਜੀਠੀਆ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਵੱਲੋਂ ਜੋ ਖ਼ੁਲਾਸਾ ਕੀਤਾ ਹੈ, ਸ਼ਾਇਦ ਹੀ ਕੋਈ ਵੱਡਾ ਕਾਂਗਰਸੀ ਆਗੂ ਕਰਦਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਵੱਖ ਵੱਖ ਆਗੂਆਂ ਦੀ ਨਿਖੇਧੀ ਕੀਤੀ।
 
< Prev   Next >

Advertisements