:: ਲੈਫਟਿਨੇਂਟ ਜਨਰਲ ਵਾਈ.ਕੇ. ਜੋਸ਼ੀ ਉੱਤਰੀ ਕਮਾਨ ਦੇ ਕਮਾਂਡਰ ਨਿਯੁਕਤ   :: ਉਧਵ ਦਾ ਰਾਜ ਠਾਕਰੇ ਤੇ ਪਲਟਵਾਰ, ਪਾਰਟੀ ਦੇ ਭਗਵਾ ਝੰਡੇ ਨੂੰ ਕਦੇ ਝੂਕਣ ਨਹੀਂ ਦਿੱਤਾ   :: ਭਾਰਤ ਦੀ ਟਰੰਪ ਨੂੰ ਦੋ-ਟੁੱਕ, ਕਸ਼ਮੀਰ ਮੁੱਦੇ ਤੇ ਤੀਜੇ ਪੱਖ ਦੀ ਲੋੜ ਨਹੀਂ   :: ਔਰਤ ਦੇ ਫ਼ਰਜੀ ਨਾਂ 'ਤੇ ਕਰਵਾਇਆ ਬੀਮਾ, ਚਾਰ ਸਾਲ ਬਾਅਦ ਮਰੀ ਦੱਸ ਕੇ ਵਸੂਲੇ 25 ਲੱਖ!   :: ਨਿਰਭਯਾ ਦੇ ਦੋਸ਼ੀਆਂ ਨੂੰ ਤਿਹਾੜ 'ਚ ਪੁੱਛੀ ਆਖ਼ਿਰੀ ਇੱਛਾ   :: ਅਨਿਲ ਵਿੱਜ ਤੋਂ ਖੋਹਿਆ CID ਮਹਿਕਮਾ, ਖੱਟਰ ਨੇ ਸੰਭਾਲੀ ਕੰਮਾਨ.. ਵਿੱਜ ਪਰੇਸ਼ਾਨ..!   :: ਜਦੋਂ ਔਰਤ ਨੇ ਪੁਲਿਸ ਵਾਲੇ ਨੂੰ ਸ਼ਰੇਆਮ ਜੜਿਆ ਥੱਪੜ, ਜਾਣੋ ਕੀ ਸੀ ਮਾਮਲਾ   :: ਬੇਰੁਜ਼ਗਾਰੀ ਦਾ ਆਲਮ: 7 ਲੱਖ ਸਰਕਾਰੀ ਅਸਾਮੀਆਂ ਖਾਲੀ, ਹੁਣ ਭਰਨ ਦੇ ਨਿਰਦੇਸ਼   :: ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਵਸ 'ਤੇ ਉਨ੍ਹਾਂ ਬਾਰੇ ਕੁਝ ਖਾਸ ਗੱਲਾਂ, ਪ੍ਰਧਾਨ ਮੰਤਰੀ ਨੇ ਨੇਤਾ ਜੀ ਨੂੰ ਕੀਤਾ ਯ   :: ਭਾਰਤ ਦੇ ਕੇਵਲ 63 ਸੇਠਾਂ ਕੋਲ ਦੇਸ਼ ਦੇ 70 ਫ਼ੀ ਸਦੀ ਲੋਕਾਂ ਨਾਲੋਂ ਚਾਰ ਗੁਣਾਂ ਵੱਧ ਦੌਲਤ?   :: ਗਣਤੰਤਰ ਦਿਵਸ 'ਤੇ ਬਾਬੇ ਨਾਨਕ ਦੇ ਸਿਧਾਂਤਾਂ 'ਤੇ ਆਧਾਰਤ ਫ਼ਲਸਫ਼ੇ ਨੂੰ ਰੂਪਮਾਨ ਕਰੇਗੀ ਪੰਜਾਬ ਦੀ ਝਾਕੀ   :: ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ   :: ਸਿਆਚਿਨ 'ਚ ਫੌਜੀਆਂ ਨੂੰ ਨਹੀਂ ਲੱਗੇਗੀ ਠੰਢ, ਮਿਲੇਗੀ ਲੱਖ ਰੁਪਏ ਵਾਲੀ ਪਰਸਨਲ ਕਿੱਟ   :: ਮਿਸ਼ਨ ਗਗਨਯਾਨ : ਇਸਰੋ ਇਸ ਸਾਲ ਪੁਲਾੜ ਚ ਭੇਜੇਗਾ ਮਹਿਲਾ ਰੋਬੋਟ   :: ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤੀ ਕਾਰੋਬਾਰੀ ਨੇ ਲੰਡਨ ਪੁਲਸ ਦੇ ਪੁਰਾਣੇ ਦਫਤਰ ਨੂੰ ਬਣਾਇਆ ਹੋਟਲ PRINT ਈ ਮੇਲ
hot.jpgਲੰਡਨ -(ਮੀਡੀਦੇਸਪੰਜਾਬ)- ਭਾਰਤੀ ਕਾਰੋਬਾਰੀ ਐਮ.ਏ. ਯੂਸੁਫ ਅਲੀ ਦੇ ਲੁਲੂ ਗਰੁੱਪ ਨੇ ਲੰਡਨ ਪੁਲਸ ਸਕਾਟਲੈਂਡ ਯਾਰਡ ਦੇ ਪੁਰਾਣੇ ਦਫਤਰ ਨੂੰ ਖਰੀਦ ਕੇ ਲਗਜ਼ਰੀ ਹੋਟਲ ਵਿਚ ਤਬਦੀਲ ਕਰ ਦਿੱਤਾ ਹੈ। ਇਸ ਹੋਟਲ ਨੂੰ ਨਾਂ ਵੀ ਇਸੇ ਤਰ੍ਹਾਂ ਦਾ ਦਿੱਤਾ ਗਿਆ ਹੈ। ਅਲੀ ਨੇ ਇਸ ਨੂੰ ਗ੍ਰੇਟ ਸਕਾਟਲੈਂਡ ਯਾਰਡ ਹੋਟਲ ਨਾਂ ਦਿੱਤਾ ਹੈ।
ਕੇਰਲ ਵਿਚ ਪੈਦਾ ਹੋਏ ਯੂਸੁਫ ਦੇ ਸਮੂਹ ਨੇ ਮੱਧ ਲੰਡਨ ਵਿਚ ਸਥਿਤ ਇਸ ਇਮਾਰਤ ਨੂੰ 2015 ਵਿਚ 1025 ਕਰੋੜ ਰੁਪਏ ਵਿਚ ਖਰੀਦਿਆ ਸੀ। ਬਾਅਦ ਵਿਚ ਇਸ ਨੂੰ ਲਗਜ਼ਰੀ ਹੋਟਲ ਵਿਚ ਤਬਦੀਲ ਕਰਨ ਲਈ 512 ਕਰੋੜ ਰੁਪਏ ਹੋਰ ਖਰਚ ਕੀਤੇ ਗਏ।ਸੰਯੁਕਤ ਅਰਬ ਅਮੀਰਾਤ ਸਥਿਤ ਲੁਲੂ ਗਰੁੱਪ ਇੰਟਰਨੈਸ਼ਨਲ ਦੇ ਚੇਅਰਮੈਨ ਅਤੇ ਪ੍ਰਬੰਧ ਡਾਇਰੈਕਟਰ ਯੂਸੁਫ ਅਲੀ ਨੇ ਕਿਹਾ ਕਿ ਲੰਡਨ ਦੁਨੀਆ ਦੇ ਬਿਹਤਰੀਨ ਸ਼ਹਿਰਾਂ ਵਿਚ ਸ਼ੁਮਾਰ ਹੈ। ਗ੍ਰੇਟ ਸਕਾਟਲੈਂਡ ਯਾਰਡ ਹੋਟਲ ਇਸ ਸ਼ਹਿਰ ਦੇ ਅਤੀਤ ਦੀ ਡਿਜੀਟਲ, ਮੀਡੀਆ, ਖੇਡ ਅਤੇ ਸੰਸਕ੍ਰਿਤ ਮੰਤਰੀ ਨਿਕੀ ਮੋਰਗਨ ਅਤੇ ਭਾਰਤੀ ਹਾਈ ਕਮਿਸ਼ਨਰ ਰੂਚੀ ਘਨਸ਼ਿਆਮ ਦੇ ਹੱਥਾਂ ਵਿਚ ਹੋਵੇਗਾ। ਇਹ ਹੋਟਲ ਸੋਮਵਾਰ ਤੋਂ ਆਮ ਲੋਕਾਂ ਲਈ ਖੋਲ ਦਿੱਤਾ ਜਾਵੇਗਾ। ਇਸ ਤੋਂ ਬਾਅਦ ਹਰ ਕੋਈ ਇਸ ਸ਼ਾਨਦਾਰ ਹੋਟਲ ਦੀਆਂ ਸੇਵਾਵਾਂ ਦਾ ਲਾਭ ਉਠਾ ਸਕਦਾ ਹੈ।
 
< Prev   Next >

Advertisements

Advertisement

Advertisement
Advertisement
Advertisement
Advertisement
Advertisement