:: ਕੋਝੀਕੋਡ ਜਹਾਜ਼ ਹਾਦਸੇ ਬਾਰੇ ਅਜੇ ਕੁਝ ਵੀ ਕਹਿਣਾ ਜਲਦਬਾਜੀ ਹੋਵੇਗੀ   :: ਪ੍ਰਣਬ ਮੁਖਰਜੀ ਦੀ ਹਾਲਤ ਨਾਜ਼ੁਕ, ਧੀ ਨੇ ਕੀਤਾ ਭਾਵੁਕ ਟਵੀਟ   :: PM ਮੋਦੀ ਕੱਲ ਲਾਂਚ ਕਰਨਗੇ TAX ਨਾਲ ਜੁੜੀ ਨਵੀਂ ਯੋਜਨਾ, ਈਮਾਨਦਾਰ ਟੈਕਸਦਾਤਾਵਾਂ ਲਈ ਹੈ ਖ਼ਾਸ   :: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਚੀਨ ਦੀ ਜਵਾਬੀ ਕਾਰਵਾਈ, ਅਮਰੀਕੀ ਡਿਪਲੋਮੈਟਾਂ ਤੇ ਲਗਾਈ ਪਾਬੰਦੀ PRINT ਈ ਮੇਲ
dip.jpgਬੀਜਿੰਗ -(ਮੀਡੀਦੇਸਪੰਜਾਬ)ਚੀਨ ਨੇ ਸ਼ੁੱਕਰਵਾਰ ਨੂੰ ਜਵਾਬੀ ਕਾਰਵਾਈ ਕਰਦਿਆਂ ਆਪਣੇ ਇੱਥੇ ਮੌਜੂਦ ਅਮਰੀਕੀ ਡਿਪਲੋਮੈਟਾਂ 'ਤੇ ਪਾਬੰਦੀ ਲਗਾ ਦਿੱਤੀ। ਚੀਨ ਨੇ ਕਿਹਾ ਕਿ ਸਥਾਨਕ ਅਧਿਕਾਰੀਆਂ ਨਾਲ ਮਿਲਣ ਤੋਂ ਪਹਿਲਾਂ ਉਨ੍ਹਾਂ ਨੂੰ ਇਸ ਦੀ ਜਾਣਕਾਰੀ ਵਿਦੇਸ਼ ਮੰਤਰਾਲੇ ਨੂੰ ਦੇਣੀ ਹੋਵੇਗੀ। ਵਿਦੇਸ਼ੀ ਮੰਤਰਾਲੇ ਦੀ ਬੁਲਾਰਨ ਹੁਆ
ਚੁਨਯਿੰਗ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਚੀਨ ਨੇ ਬੁੱਧਵਾਰ ਨੂੰ ਅਮਰੀਕੀ ਦੂਤਾਵਾਸ ਲਈ ਨਵੇਂ ਨਿਯਮਾਂ ਨੂੰ ਜਾਰੀ ਕੀਤਾ। ਉਨ੍ਹਾਂ ਨੇ ਕਿਹਾ ਕਿ ਅਕਤੂਬਰ ਵਿਚ ਅਮਰੀਕਾ ਵੱਲੋਂ ਚੀਨੀ ਡਿਪਲੋਮੈਟਾਂ 'ਤੇ ਲਗਾਈ ਗਈ ਪਾਬੰਦੀ ਦੇ ਜਵਾਬ ਵਿਚ ਇਹ ਕਾਰਵਾਈ ਕੀਤੀ ਜਾ ਰਹੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਵਿਚ ਉਨ੍ਹ੍ਹਾਂ ਨੇ ਕਿਹਾ,''ਅਸੀਂ ਇਕ ਵਾਰ ਫਿਰ ਅਮਰੀਕਾ ਨੂੰ ਮੰਗ ਕਰਦੇ ਹਾਂ ਕਿ ਉਹ ਆਪਣੀ ਗਲਤੀ ਸੁਧਾਰੇ ਅਤੇ ਨਿਯਮ ਨੂੰ ਰੱਦ ਕਰੇ।'' ਹੁਆ ਨੇ ਕਿਹਾ ਕਿ ਅਮਰੀਕੀ ਡਿਪਲੋਮੈਟਾਂ ਨੂੰ ਕਿਸੇ ਚੀਨੀ ਅਧਿਕਾਰੀ ਨਾਲ ਮੁਲਾਕਾਤ ਤੋਂ ਪੰਜ ਦਿਨ ਪਹਿਲਾਂ ਇਸ ਦੀ ਸੂਚਨਾ ਵਿਦੇਸ਼ ਮੰਤਰਾਲੇ ਨੂੰ ਦੇਣੀ ਹੋਵੇਗੀ ਅਤੇ ਚੀਨ ਅਮਰੀਕੀ ਕਦਮ ਦੇ ਮੁਤਾਬਕ ਜਵਾਬ ਦੇਵੇਗਾ। ਭਾਵੇਂਕਿ ਇਸ ਮਾਮਲੇ 'ਤੇ ਬੀਜਿੰਗ ਸਥਿਤ ਅਮਰੀਕੀ ਦੂਤਾਵਾਸ ਨੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।

ਜ਼ਿਕਰਯੋਗ ਹੈ ਕਿ ਅਮਰੀਕਾ ਨੇ ਚੀਨੀ ਡਿਪਲੋਮੈਟਾਂ ਨੂੰ ਆਦੇਸ਼ ਦਿੱਤਾ ਸੀ ਕਿ ਅਮਰੀਕੀ ਡਿਪਲੋਮੈਟਾਂ, ਸਥਾਨਕ ਜਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਮਿਲਣ, ਕਿਸੇ ਕਾਲਜ ਜਾਂ ਸ਼ੋਧ ਸੰਸਥਾ ਵਿਚ ਜਾਣ ਤੋਂ ਪਹਿਲਾਂ ਇਸ ਦੀ ਸੂਚਨਾ ਵਿਦੇਸ਼ ਮੰਤਰਾਲੇ ਨੂੰ ਦੇਣ। ਵਾਸ਼ਿੰਗਟਨ ਨੇ ਕਿਹਾ ਕਿ ਚੀਨ ਦਾ ਇਹ ਕਦਮ ਜਵਾਬੀ ਕਾਰਵਾਈ ਹੈ ਕਿਉਂਕਿ ਅਮਰੀਕੀ ਵਿਦੇਸ਼ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਚੀਨੀ ਅਧਿਕਾਰੀਆਂ ਅਤੇ ਵਿਦਵਾਨਾਂ ਨੂੰ ਮਿਲਣ ਵਿਚ ਪਰੇਸ਼ਾਨੀ ਦਾ ਸਾਹਮਣਾ ਕਰਦੇ ਹਨ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement