:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹੈਦਰਾਬਾਦ ਮਾਮਲੇ ਸਮੇਤ ਕਈ ਹੋਰ ਮੁੱਦਿਆਂ ਤੇ CM ਜੈਰਾਮ ਨੇ ਦਿੱਤਾ ਵੱਡਾ ਬਿਆਨ PRINT ਈ ਮੇਲ
h_cm.jpgਸ਼ਿਮਲਾ -(ਮੀਡੀਦੇਸਪੰਜਾਬ)- ਹਿਮਾਚਲ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੈਦਰਾਬਾਦ 'ਚ ਵਾਪਰੀ ਘਟਨਾ ਨੂੰ ਦੁਖਦਾਈ ਘਟਨਾ ਦੱਸਦੇ ਹੋਏ ਕਿਹਾ ਕਿ ਇਹ ਇਕ ਦਿਲ ਨੂੰ ਝੰਜੋੜ ਦੇਣ ਵਾਲੀ ਘਟਨਾ ਸੀ ਅਤੇ ਅੱਜ ਜੋ ਹੈਦਰਾਬਾਦ 'ਚ ਇਨ੍ਹਾਂ ਦੋਸ਼ੀਆਂ ਨਾਲ ਐਨਕਾਊਂਟਰ ਹੋਇਆ ਉਹ ਬਹੁਤ ਚੰਗਾ ਹੋਇਆ। ਇਸ ਤੋਂ ਜ਼ਿਆਦਾ ਹੋਰ
ਕੁਝ ਨਹੀਂ ਬੋਲੇ। ਉਨ੍ਹਾਂ ਨੇ ਕਿਹਾ ਇੰਝ ਅਜਿਹੀਆਂ ਘਟਨਾਵਾਂ 'ਤੇ ਰੋਕ ਲੱਗੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ 9 ਦਸੰਬਰ ਨੂੰ ਸ਼ੁਰੂ ਹੋਣ ਵਾਲੇ ਸਰਦ ਰੁੱਤ ਸੈਸ਼ਨ 'ਤੇ ਕਿਹਾ ਕਿ ਸਰਕਾਰ ਸਰਦ ਰੁੱਤ ਲਈ ਪੂਰੀ ਤਰ੍ਹਾਂ ਨਾਲ ਤਿਆਰ ਹੈ।ਦੱਸ ਦੇਈਏ ਕਿ ਹਮੀਰਪੁਰ 'ਚ ਇਕ ਦਿਨ ਯਾਤਰਾ ਦੌਰਾਨ ਪਹੁੰਚੇ ਮੁੱਖ ਮੰਤਰੀ ਜੈਰਾਮ ਠਾਕੁਰ ਦਾ ਆਈ.ਟੀ.ਆਈ. ਹੈਲੀਪੈਡ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ 'ਤੇ ਕੇਂਦਰੀ ਰਾਜ ਵਿੱਤ ਮੰਤਰੀ ਅਨੁਰਾਗ ਠਾਕੁਰ, ਵਿਧਾਇਕ ਨਰਿੰਦਰ ਠਾਕੁਰ, ਕਮਲੇਸ਼ ਕੁਮਾਰੀ, ਐੱਚ.ਆਰ.ਟੀ.ਸੀ. ਨਿਗਮ ਸੂਬਾ ਪ੍ਰਧਾਨ ਵਿਜੈ ਅਗਨੀਹੋਤਰੀ, ਭਾਜਪਾ ਜ਼ਿਲਾ ਪ੍ਰਧਾਨ ਬਲਦੇਵ ਸ਼ਰਮਾ ਨੇ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ। ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹਮੀਰਪੁਰ ਪਹੁੰਚਾਉਂਦੇ ਹੀ ਕਰੋੜਾਂ ਰੁਪਇਆਂ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement