:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹਰਿਆਣਾ ਚ ਜਲਦ ਹੀ ਸ਼ੁਰੂ ਹੋਵੇਗਾ ਡਾਇਲ 112 PRINT ਈ ਮੇਲ
har.jpgਚੰਡੀਗੜ੍ਹਦੇਸ਼ -(ਮੀਡੀਆਦੇਸਪੰਜਾਬ) ਭਰ 'ਚ ਔਰਤਾਂ ਦੇ ਖਿਲਾਫ ਅਪਰਾਧ ਵੱਧਦੇ ਜਾ ਰਹੇ ਹਨ। ਸੋਸ਼ਲ ਮੀਡੀਆ ਤੋਂ ਲੈ ਕੇ ਸੜਕਾਂ ਅਤੇ ਸੰਸਦ ਤੱਕ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ 'ਤੇ ਸਵਾਲੀਆਂ ਨਿਸ਼ਾਨ ਖੜ੍ਹੇ ਹੋ ਰਹੇ ਹਨ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅੱਜ ਭਾਵ ਸ਼ਨੀਵਾਰ ਨੂੰ ਕਿਹਾ ਹੈ ਕਿ ਇਸ ਤਰ੍ਹਾਂ ਦੇ ਸ਼ਰਮਨਾਕ ਕੰਮ ਨਿੰਦਣਯੋਗ ਹਨ। ਅਸੀਂ ਹਰਿਆਣਾ 'ਚ ਇਸ ਦੇ ਖਿਲਾਫ ਕਈ ਕਦਮ ਚੁੱਕੇ ਹਨ। ਇੱਕ ਨਿਊਜ਼ ਏਜੰਸੀ ਮੁਤਾਬਕ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਸੀ ਕਿ ਅਸੀਂ ਸਿਰਫ ਔਰਤਾਂ ਦੇ ਪੁਲਸ ਥਾਣੇ ਵੀ ਖੋਲ੍ਹੇ ਹਨ। ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਅਸੀਂ ਜਲਦ ਹੀ ਸੂਬੇ 'ਚ 'ਡਾਇਲ 112' ਪ੍ਰੋਜੈਕਟ ਸ਼ੁਰੂ ਕਰਨ ਜਾ ਰਹੇ ਹਾਂ।

PunjabKesari

ਜ਼ਿਕਰਯੋਗ ਹੈ ਕਿ ਹੈਦਰਾਬਾਦ 'ਚ ਇੱਕ ਮਹਿਲਾ ਡਾਕਟਰ ਨਾਲ ਗੈਂਗਰੇਪ ਅਤੇ ਹੱਤਿਆ ਮਾਮਲੇ ਤੋਂ ਬਾਅਦ ਦੂਜਾ ਕਾਂਡ ਉਨਾਵ 'ਚ 5 ਦਸੰਬਰ ਨੂੰ ਸਾਹਮਣੇ ਆਇਆ ਸੀ, ਜਿੱਥੇ ਪੀੜਤਾਂ ਨੂੰ ਜਬਰ ਜ਼ਨਾਹ ਤੋਂ ਬਾਅਦ ਜ਼ਿੰਦਾ ਸਾੜਿਆ ਗਿਆ। ਕਥਿਤ ਤੌਰ 'ਤੇ ਝੁਲਸੀ ਹੋਈ ਪੀੜਤਾਂ ਖੁਦ ਚੱਲ ਕੇ ਪੁਲਸ ਥਾਣੇ ਜਾ ਕੇ ਬਿਆਨ ਦਰਜ ਕਰਵਾਇਆ। ਅੰਤ ਅੱਜ ਭਾਵ ਸ਼ਨੀਵਾਰ ਨੂੰ ਉਨਾਵ ਪੀੜਤਾਂ ਜ਼ਿੰਦਗੀ ਦੀ ਜੰਗ ਹਾਰ ਗਈ।

 
< Prev   Next >

Advertisements