:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰਾਹੁਲ ਨੇ ਭਾਰਤ ਨੂੰ ਦੱਸਿਆ ਦੁਨੀਆ ਦਾ ਰੇਪ ਕੈਪਿਟਲ PRINT ਈ ਮੇਲ
r_ce.jpgਵਾਇਨਾਡ ਕਾਂ -(ਮੀਡੀਦੇਸਪੰਜਾਬ)- ਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਔਰਤਾਂ ਦੀ ਸੁਰੱਖਿਆ ਦਾ ਮੁੱਦਾ ਚੁੱਕਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਿਆ ਅਤੇ ਭਾਰਤ ਨੂੰ ਦੁਨੀਆ ਦਾ ਰੇਪ ਕੈਪਿਟਲ ਦੱਸਿਆ ਹੈ। ਉਨ੍ਹਾਂ ਨੇ ਵਿਵਾਦਿਤ ਬਿਆਨ ਦਿੰਦੇ ਹੋਏ ਕਿਹਾ ਕਿ ਭਾਰਤ ਦੁਨੀਆ ਦੇ ਰੇਪ ਕੈਪਿਟਲ
(ਰਾਜਧਾਨੀ) ਦੇ ਰੂਪ 'ਚ ਜਾਣਿਆ ਜਾਂਦਾ ਹੈ। ਆਪਣੀ ਸੰਸਦੀ ਖੇਤਰ ਕੇਰਲ ਦੇ ਵਾਇਨਾਡ 'ਚ ਇਕ ਪ੍ਰੋਗਰਾਮ 'ਚ ਰਾਹੁਲ ਗਾਂਧੀ ਨੇ ਰੇਪ ਅਤੇ ਕਤਲ ਦੇ ਦੋਸ਼ੀ ਭਾਜਪਾ ਵਿਧਾਇਕ ਕੁਲਦੀਪ ਸੇਂਗਰ ਕੇਸ 'ਚ ਪ੍ਰਧਾਨ ਮੰਤਰੀ ਦੀ ਚੁੱਪੀ 'ਤੇ ਸਵਾਲ ਚੁੱਕਿਆ। ਰਾਹੁਲ ਨੇ ਕਿਹਾ,''ਭਾਰਤ ਦੁਨੀਆ ਦੇ ਰੇਪ ਕੈਪਿਟਲ ਦੇ ਰੂਪ 'ਚ ਜਾਣਿਆ ਜਾਂਦਾ ਹੈ। ਦੂਜੇ ਦੇਸ਼ ਪੁੱਛ ਰਹੇ ਹਨ ਕਿ ਕਿਉਂ ਭਾਰਤ ਆਪਣੀਆਂ ਭੈਣ-ਬੇਟੀਆਂ ਦੀ ਸੁਰੱਖਿਆ ਨਹੀਂ ਕਰ ਪਾ ਰਿਹਾ ਹੈ। ਇਕ ਭਾਜਪਾ ਵਿਧਾਇਕ ਇਕ ਔਰਤ ਦੇ ਰੇਪ 'ਚ ਸ਼ਾਮਲ ਹੈ ਪਰ ਪੀ.ਐੱਮ. ਇਸ 'ਤੇ ਇਕ ਸ਼ਬਦ ਵੀ ਨਹੀਂ ਬੋਲਦੇ ਹਨ।''
 

ਓਨਾਵ ਪੀੜਤਾ ਦੀ ਮੌਤ 'ਤੇ ਕੀਤਾ ਦੁਖ ਜ਼ਾਹਰ
ਇਸ ਤੋਂ ਪਹਿਲਾਂ ਕਾਂਗਰਸ ਨੇਤਾ ਨੇ ਓਨਾਵ ਰੇਪ ਪੀੜਤਾ ਦੀ ਮੌਤ 'ਤੇ ਦੁਖ ਜ਼ਾਹਰ ਕੀਤਾ। ਉਨ੍ਹਾਂ ਨੇ ਟਵੀਟ ਕੀਤਾ,''ਓਨਾਵ ਦੀ ਮਾਸੂਮ ਬੇਟੀ ਦੀ ਦੁਖਦ ਮੌਤ, ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਨਾਲ ਗੁੱਸਾ ਅਤੇ ਸਦਮੇ 'ਚ ਹਾਂ। ਇਕ ਹੋਰ ਬੇਟੀ ਨੇ ਨਿਆਂ ਅਤੇ ਸੁਰੱਖਿਆ ਦੀ ਆਸ 'ਚ ਦਮ ਤੋੜ ਦਿੱਤਾ। ਦੁਖ ਦੀ ਇਸ ਘੜੀ 'ਚ ਪੀੜਤ ਪਰਿਵਾਰ ਦੇ ਪ੍ਰਤੀ ਆਪਣੀ ਹਮਦਰਦੀ ਜ਼ਾਹਰ ਕਰਦਾ ਹਾਂ।''
 

ਮੌਜੂਦਾ ਸਰਕਾਰ ਹਿੰਸਾ 'ਚ ਰੱਖਦੀ ਹੈ ਯਕੀਨ
ਦੇਸ਼ 'ਚ ਵਧ ਰਹੀਆਂ ਹਿੰਸਕ ਅਤੇ ਰੇਪ ਦੀਆਂ ਘਟਨਾਵਾਂ ਲਈ ਰਾਹੁਲ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਇਸ ਲਈ ਵਧ ਰਹੀਆਂ ਹਨ, ਕਿਉਂਕਿ ਮੌਜੂਦਾ ਸਰਕਾਰ ਹਿੰਸਾ 'ਚ ਯਕੀਨ ਰੱਖਦੀ ਹੈ। ਰਾਹੁਲ ਨੇ ਅੱਗੇ ਪੀ.ਐੱਮ. ਮੋਦੀ ਦਾ ਨਾਂ ਲਏ ਬਿਨਾਂ ਕਿਹਾ,''ਸੰਸਥਾਗਤ ਬਣਤਰ ਦੇ ਫੇਲ ਹੋਣ ਦੇ ਪਿੱਛੇ ਵੱਡਾ ਕਾਰਨ ਹੈ। ਲੋਕਾਂ ਵਲੋਂ ਕਾਨੂੰਨ ਨੂੰ ਹੱਥ 'ਚ ਲੈਣ ਦਾ ਇਕ ਕਾਰਨ ਹੈ। ਅਜਿਹਾ ਇਸ ਲਈ ਹੈ, ਕਿਉਂਕਿ ਸ਼ਖਸ ਜੋ ਇਸ ਸਮੇਂ ਦੇਸ਼ ਨੂੰ ਚੱਲਾ ਰਿਹਾ ਹੈ, ਉਹ ਹਿੰਸਾ 'ਚ ਯਕੀਨ ਰੱਖਦਾ ਹੈ।''
 

ਦੇਸ਼ 'ਚ ਹਿੰਸਾ ਤੇ ਔਰਤਾਂ ਵਿਰੁੱਧ ਅੱਤਿਆਚਾਰ ਵਧ ਗਿਆ
ਰਾਹੁਲ ਬੋਲੇ ਕਿ ਤੁਸੀਂ ਦੇਖ ਰਹੇ ਹੋਵੋਗੇ ਕਿ ਦੇਸ਼ 'ਚ ਹਿੰਸਾ, ਅਧਰਮ ਅਤੇ ਔਰਤਾਂ ਵਿਰੁੱਧ ਅੱਤਿਆਚਾਰ ਵਧ ਗਿਆ ਹੈ। ਕਿਸੇ ਨਾ ਕਿਸੇ ਔਰਤ ਨਾਲ ਰੇਪ ਜਾਂ ਛੇੜਛਾੜ ਦੀ ਖਬਰ ਰੋਜ਼ ਆਉਂਦੀ ਹੈ। ਕਾਂਗਰਸ ਨੇਤਾ ਨੇ ਇਹ ਵੀ ਕਿਹਾ ਕਿ ਘੱਟ ਗਿਣਤੀਆਂ, ਦਲਿਤਾਂ ਨੂੰ ਕੁੱਟਿਆ ਜਾ ਰਿਹਾ ਹੈ। ਆਦਿਵਾਸੀਆਂ ਦੀ ਜ਼ਮੀਨ ਖੋਹੀ ਜਾ ਰਹੀ ਹੈ।
 
< Prev   Next >

Advertisements

Advertisement
Advertisement
Advertisement

Advertisement
Advertisement
Advertisement
Advertisement
Advertisement
Advertisement
Advertisement
Advertisement