:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮਾਇਆਵਤੀ ਨੇ ਓਨਾਵ ਰੇਪ ਪੀੜਤਾ ਨੂੰ ਜਲਦੀ ਨਿਆਂ ਦੇਣ ਦੀ ਕੀਤੀ ਮੰਗ PRINT ਈ ਮੇਲ

mayea.jpgਲਖਨਊ -(ਮੀਡੀਦੇਸਪੰਜਾਬ)- ਬਹੁਜਨ ਸਮਾਜ ਪਾਰਟੀ (ਬਸਪਾ) ਸੁਪਰੀਮੋ ਮਾਇਆਵਤੀ ਨੇ ਅੱਗ ਦੇ ਹਵਾਲੇ ਕੀਤੀ ਗਈ ਓਨਾਵ ਰੇਪ ਪੀੜਤਾ ਦੀ ਮੌਤ ਤੋਂ ਬਾਅਦ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਮਾਇਆਵਤੀ ਨੇ ਸ਼ਨੀਵਾਰ ਨੂੰ ਅਪੀਲ ਕੀਤੀ ਕਿ ਉੱਤਰ ਪ੍ਰਦੇਸ਼ ਸਰਕਾਰ ਪੀੜਤ ਪਰਿਵਾਰ ਨੂੰ ਨਿਆਂ ਦਿਵਾਉਣ ਲਈ ਜਲਦ ਪਹਿਲ ਕਰੇ। ਮਾਇਆਵਤੀ ਨੇ ਟਵੀਟ ਕੀਤਾ,''ਜਿਸ ਓਨਾਵ ਰੇਪ ਪੀੜਤਾ ਨੂੰ ਸਾੜ ਕੇ ਮਾਰਨ ਦੀ ਕੋਸ਼ਿਸ਼ ਕੀਤੀ ਗਈ, ਉਸ ਦੀ ਕੱਲ ਯਾਨੀ ਸ਼ੁੱਕਰਵਾਰ ਰਾਤ ਦਿੱਲੀ 'ਚ ਦਰਦਨਾਕ ਮੌਤ ਬਹੁਤ ਦਰਦਨਾਕ ਹੈ। ਇਸ ਦੁਖ ਦੀ ਘੜੀ 'ਚ ਬਸਪਾ ਪੀੜਤ ਪਰਿਵਾਰ ਨਾਲ ਹੈ।

PunjabKesariਉੱਤਰ ਪ੍ਰਦੇਸ਼ ਸਰਕਾਰ ਪੀੜਤ ਪਰਿਵਾਰ ਨੂੰ ਸਹੀ ਨਿਆਂ ਦਿਵਾਉਣ ਹੇਤੂ ਜਲਦ ਹੀ ਵਿਸ਼ੇਸ਼ ਪਹਿਲ ਕਰੇ, ਇਹੀ ਇਨਸਾਫ਼ ਅਤੇ ਜਨਤਾ ਦੀ ਮੰਗ ਹੈ।'' ਉਨ੍ਹਾਂ ਨੇ ਇਕ ਹੋਰ ਟਵੀਟ 'ਚ ਕਿਹਾ,''ਨਾਲ ਹੀ, ਇਸ ਕਿਸਮ ਦੀਆਂ ਦਰਦਨਾਕ ਘਟਨਾਵਾਂ ਨੂੰ ਉੱਤਰ ਪ੍ਰਦੇਸ਼ ਸਮੇਤ ਪੂਰੇ ਦੇਸ਼ 'ਚ ਰੋਕਣ ਹੇਤੂ ਰਾਜ ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਲੋਕਾਂ 'ਚ ਕਾਨੂੰਨ ਦਾ ਡਰ ਪੈਦਾ ਕਰੇ ਅਤੇ ਕੇਂਦਰ ਵੀ ਅਜਿਹੀਆਂ ਘਟਨਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਦੋਸ਼ੀਆਂ ਨੂੰ ਤੈਅ ਸਮੇਂ ਦੇ ਅੰਦਰ ਹੀ ਫਾਂਸੀ ਦੀ ਸਖਤ ਸਜ਼ਾ ਦਿਵਾਉਣ ਦਾ ਕਾਨੂੰਨ ਜ਼ਰੂਰ ਬਣਾਏ।''

PunjabKesari

 
< Prev   Next >

Advertisements

Advertisement

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement