:: ਐੱਸ-400 ਮਿਜ਼ਾਇਲਾਂ ਦਾ ਉਤਪਾਦਨ ਸ਼ੁਰੂ, 2025 ਤਕ ਕਰ ਦਿੱਤੀ ਜਾਵੇਗੀ ਸਪਲਾਈ : ਰੂਸ   :: NPR ਨੂੰ ਲੈ ਕੇ ਗ੍ਰਹਿ ਮੰਤਰਾਲਾ ਨੇ ਸੱਦੀ ਬੈਠਕ (ਪੜ੍ਹੋ 17 ਜਨਵਰੀ ਦੀਆਂ ਖਾਸ ਖਬਰਾਂ)   :: ISRO ਨੇ ਰਚਿਆ ਇਤਿਹਾਸ, GSAT-30 ਸਫਲਤਾਪੂਰਵਕ ਲਾਂਚ   :: ਦਿੱਲੀ ਵਿਧਾਨ ਸਭਾ ਚੋਣਾਂ: ਭਾਜਪਾ ਨੇ 57 ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ   :: PM ਨਾਲ ਪ੍ਰੀਖਿਆ ਪੇ ਚਰਚਾ ਪ੍ਰੋਗਰਾਮ ਚ ਹਿੱਸਾ ਲੈਣ 50 ਦਿਵਯਾਂਗ ਵਿਦਿਆਰਥੀ   :: ਬਜਟ ਚ ਦਿੱਲੀ ਲਈ ਦਿਲ ਖੋਲ੍ਹੇ ਮੋਦੀ ਸਰਕਾਰ, ਨਾ ਰੁਕੇ ਐਲਾਨ : ਕੇਜਰੀਵਾਲ   :: ਹਿੰਦ ਮਹਾਸਾਗਰ 'ਚ ਚੀਨ ਦੀ ਵਧ ਰਹੀ ਹੈ ਸਰਗਰਮੀ : ਨੇਵੀ ਫੌਜ ਮੁਖੀ   :: ਭਾਜਪਾ ਦਾ ਕੇਜਰੀਵਾਲ 'ਤੇ ਤਿੱਖਾ ਵਾਰ- ਨਿਰਭਯਾ ਦੇ ਦੋਸ਼ੀਆਂ ਨੂੰ ਜਾਣਬੁੱਝ ਕੇ ਬਚਾਇਆ   :: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 51ਵੀਂ ਕੇ9 ਵਰਜ-ਟੀ ਤੋਪ ਨੂੰ ਦਿਖਾਈ ਹਰੀ ਝੰਡੀ   :: '84 ਸਿੱਖ ਵਿਰੋਧੀ ਦੰਗੇ : ਨਹੀਂ ਬਖ਼ਸ਼ੇ ਜਾਣਗੇ ਦੋਸ਼ੀ ਪੁਲਿਸ ਵਾਲੇ- ਕੇਂਦਰ ਸਰਕਾਰ   :: ਦਿੱਲੀ ਵਿਧਾਨ ਸਭਾ ਚੋਣਾਂ : AAP 'ਚ ਸ਼ਾਮਲ ਹੋਣ ਦੇ ਕੁਝ ਘੰਟਿਆਂ ਬਾਅਦ ਇਨ੍ਹਾਂ 5 ਨੇਤਾਵਾਂ ਨੂੰ ਮਿਲਿਆ ਟਿਕਟ   :: ਕੇਰਲਾ CAA ਖਿਲਾਫ ਸੁਪਰੀਮ ਕੋਰਟ ਚ ਪਟੀਸ਼ਨ ਦਾਇਰ ਕਰਨ ਵਾਲਾ ਪਹਿਲਾ ਸੂਬਾ   :: PM ਆਪਣੇ ਮਾਤਾ-ਪਿਤਾ ਦਾ ਜਨਮ ਸਰਟੀਫਿਕੇਟ ਦਿਖਾ ਦੇਣ, ਅਸੀਂ ਆਪਣੇ ਦਸਤਾਵੇਜ਼ ਦੇਵਾਂਗੇ : ਦਿਗਵਿਜੇ   :: ਭਾਰਤ 'ਚ ਅਸ਼ਾਂਤੀ ਪੈਦਾ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਲਾਹੌਰ ਗਏ ਹਨ ਮਨੀਸ਼ੰਕਰ ਅਈਅਰ - ਓਮਾ ਭਾਰਤੀ   :: ਦੁਨੀਆ ਦੇ 8 ਅਜੂਬਿਆਂ ਦੀ ਸੂਚੀ ਵਿਚ ਸ਼ਾਮਲ ਹੋਇਆ ਸਟੈਚੂ ਆਫ ਯੂਨਿਟੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਉੱਤਰੀ ਕੋਰੀਆ ਵਲੋਂ ਇਕ ਹੋਰ ਪ੍ਰੀਖਣ ਕਰਨਾ ਹੈਰਾਨੀਜਨਕ : ਟਰੰਪ PRINT ਈ ਮੇਲ
kor.jpgਵਾਸ਼ਿੰਗਟਨ -(ਮੀਡੀਦੇਸਪੰਜਾਬ) ਉੱਤਰੀ ਕੋਰੀਆ ਨੇ ਸੋਹਾਏ ਉਪਗ੍ਰਹਿ ਪ੍ਰੀਖਣ ਸਥਾਨ ਤੋਂ ਇਕ ਬਹੁਤ ਮਹੱਤਵਪੂਰਣ ਪ੍ਰੀਖਣ ਕੀਤਾ ਹੈ। ਉੱਤਰੀ ਕੋਰੀਆਈ ਸਰਕਾਰੀ ਮੀਡੀਆ ਦੀ ਰਿਪੋਰਟ 'ਚ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ ਗਈ। ਇਸ ਦੇ ਬਾਅਦ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਉੱਤਰੀ ਕੋਰੀਆ ਦਾ ਦੁਸ਼ਮਣੀ ਵਾਲੇ ਢੰਗ ਨਾਲ ਪੇਸ਼ ਆਉਣਾ ਹੈਰਾਨੀਜਨਕ ਹੈ।
ਪ੍ਰੀਖਣ ਅਜਿਹੇ ਸਮੇਂ ਕੀਤਾ ਗਿਆ ਹੈ ਜਦ ਅਮਰੀਕਾ ਤੇ ਉੱਤਰੀ ਕੋਰੀਆ ਵਿਚਕਾਰ ਪ੍ਰਮਾਣੂ ਨਿਸ਼ਸਤਰੀਕਰਣ ਨੂੰ ਲੈ ਕੇ ਗੱਲਬਾਤ ਬੰਦ ਹੈ। ਸੰਯੁਕਤ ਰਾਸ਼ਟਰ 'ਚ ਪਿਯੋਂਗਯਾਂਗ ਦੇ ਰਾਜਦੂਤ ਵਲੋਂ ਅਮਰੀਕਾ ਨਾਲ ਗੱਲ 'ਚ ਪ੍ਰਮਾਣੂ ਨਿਸ਼ਸਤਰੀਕਰਣ ਨੂੰ ਲੈ ਕੇ ਗੱਲ ਨਾ ਕੀਤੇ ਜਾਣ ਦੇ ਬਿਆਨ ਦੇ ਕੁੱਝ ਘੰਟਿਆਂ ਬਾਅਦ ਹੀ ਟਰੰਪ ਨੇ ਇਹ ਟਿੱਪਣੀ ਕੀਤੀ।

ਉੱਤਰੀ ਕੋਰੀਆ ਦੀ ਰਾਸ਼ਟਰੀ ਵਿਗਿਆਨ ਅਕੈਡਮੀ ਦੇ ਇਕ ਬੁਲਾਰੇ ਨੇ ਕਿਹਾ ਕਿ 7 ਦਸੰਬਰ 2019 ਨੂੰ ਸੋਹਾਏ ਪ੍ਰੀਖਣ ਵਾਲੇ ਸਥਾਨ ਤੋਂ ਇਹ ਬਹੁਤ ਮਹੱਤਵਪੂਰਣ ਪ੍ਰੀਖਣ ਕੀਤਾ ਗਿਆ। ਜ਼ਿਕਰਯੋਗ ਹੈ ਕਿ ਉੱਤਰੀ ਕੋਰੀਆ ਦੇ ਰਾਜਦੂਤ ਕਿਮ ਜੋਂਗ ਨੇ ਸ਼ਨੀਵਾਰ ਨੂੰ ਕਿਹਾ ਸੀ ਕਿ ਸਾਨੂੰ ਹੁਣ ਅਮਰੀਕਾ ਨਾਲ ਲੰਬੀ ਗੱਲਬਾਤ ਕਰਨ ਦੀ ਜ਼ਰੂਰਤ ਨਹੀਂ ਹੈ ਅਤੇ ਪ੍ਰਮਾਣੂ ਨਿਸ਼ਸਤਰੀਕਰਣ 'ਤੇ ਗੱਲਬਾਤ ਪਹਿਲਾਂ ਹੀ

ਠੱਪ ਪਈ ਹੈ। ਇਸ ਦੇ ਕੁੱਝ ਘੰਟਿਆਂ ਬਾਅਦ ਪੱਤਰਕਾਰਾਂ ਦੇ ਇਕ ਸਵਾਲ 'ਤੇ ਟਰੰਪ ਨੇ ਕਿਹਾ ਕਿ ਅਸੀਂ ਉੱਤਰੀ ਕੋਰੀਆ 'ਤੇ ਵਿਚਾਰ ਕਰਾਂਗੇ। ਉੱਤਰੀ ਕੋਰੀਆ ਦਾ ਦੁਸ਼ਮਣੀ ਭਰਿਆ ਢੰਗ ਨਾਲ ਪੈਸ਼ ਆਉਣਾ ਹੈਰਾਨੀਜਨਕ ਹੈ।

ਟਰੰਪ ਨੇ ਕਿਹਾ ਕਿ ਕਿਮ ਨਾਲ ਮੇਰੇ ਚੰਗੇ ਸਬੰਧ ਹਨ। ਮੈਨੂੰ ਲੱਗਦਾ ਹੈ ਕਿ ਅਸੀਂ ਦੋਵੇਂ ਇਸ ਨੂੰ ਜਾਰੀ ਰੱਖਣਾ ਚਾਹਾਂਗੇ। ਉਨ੍ਹਾਂ ਨੂੰ ਪਤਾ ਹੈ ਕਿ ਮੈਂ ਚੋਣਾਂ ਦੀ ਤਿਆਰੀ ਕਰਨੀ ਹੈ। ਮੈਨੂੰ ਨਹੀਂ ਲੱਗਦਾ ਕਿ ਉਹ ਇਸ 'ਚ ਦਖਲ ਦੇਣਾ ਚਾਹੁਣਗੇ ਪਰ ਸਾਨੂੰ ਦੇਖਣਾ ਪਵੇਗਾ ਕਿ ਕੀ ਹੁੰਦਾ ਹੈ। ਜ਼ਿਕਰਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਟਰੰਪ ਤੇ ਕਿਮ ਜੋਂਗ ਉਨ ਪ੍ਰਮਾਣੂ ਨਿਸ਼ਸਤਰੀਕਰਣ ਨੂੰ ਲੈ ਕੇ ਕਈ ਵਾਰ ਬੇਨਤੀਜਾ ਗੱਲਬਾਤ ਕਰ ਚੁੱਕੇ ਹਨ ਪਰ ਹੁਣ ਇਹ ਗੱਲਬਾਤ ਬੰਦ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement