:: ਐਡਵੋਕੇਟ ਸਿਮਰਨਜੀਤ ਕੌਰ ਗਿੱਲ ਹੋਈ ਮੋਹਾਲੀ SSP ਦਫਤਰ ਪੇਸ਼, ਪੁਲਸ ਨੇ ਕੀਤਾ ਗ੍ਰਿਫਤਾਰ   :: ਭਾਜਪਾ ਸੰਸਦ ਮੈਂਬਰ ਪ੍ਰਗਿਆ ਨੂੰ ਸ਼ੱਕੀ ਲਿਫਾਫਾ ਭੇਜਣ ਵਾਲਾ ਸ਼ਖਸ ਗਿ੍ਰਫਤਾਰ   :: ਭਾਰਤ ਨੂੰ ਪੰਜ ਹਜ਼ਾਰ ਅਰਬ ਡਾਲਰ ਦੀ ਅਰਥਵਿਵਸਥਾ ਬਣਾਉਣ ਦਾ ਟੀਚਾ ਮੁਸ਼ਕਲ: ਗਡਕਰੀ   :: ਨਿਰਭਯਾ ਦੇ ਪਿਤਾ ਬੋਲੇ- ਅਸੀਂ ਸੋਨੀਆ ਗਾਂਧੀ ਵਾਂਗ ਵੱਡੇ ਦਿਲ ਵਾਲੇ ਨਹੀਂ   :: 370 ਤੇ CAA ਵਿਵਾਦ ਦੇ ਬਾਵਜੂਤ ਭਾਰਤ ਆਉਣ ਵਾਲੇ ਸੈਲਾਨੀਆਂ ਦੇ ਨਹੀਂ ਰੁਕੇ ਕਦਮ   :: ਐੱਸ-400 ਮਿਜ਼ਾਇਲਾਂ ਦਾ ਉਤਪਾਦਨ ਸ਼ੁਰੂ, 2025 ਤਕ ਕਰ ਦਿੱਤੀ ਜਾਵੇਗੀ ਸਪਲਾਈ : ਰੂਸ   :: NPR ਨੂੰ ਲੈ ਕੇ ਗ੍ਰਹਿ ਮੰਤਰਾਲਾ ਨੇ ਸੱਦੀ ਬੈਠਕ (ਪੜ੍ਹੋ 17 ਜਨਵਰੀ ਦੀਆਂ ਖਾਸ ਖਬਰਾਂ)   :: ISRO ਨੇ ਰਚਿਆ ਇਤਿਹਾਸ, GSAT-30 ਸਫਲਤਾਪੂਰਵਕ ਲਾਂਚ   :: ਦਿੱਲੀ ਵਿਧਾਨ ਸਭਾ ਚੋਣਾਂ: ਭਾਜਪਾ ਨੇ 57 ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ   :: PM ਨਾਲ ਪ੍ਰੀਖਿਆ ਪੇ ਚਰਚਾ ਪ੍ਰੋਗਰਾਮ ਚ ਹਿੱਸਾ ਲੈਣ 50 ਦਿਵਯਾਂਗ ਵਿਦਿਆਰਥੀ   :: ਬਜਟ ਚ ਦਿੱਲੀ ਲਈ ਦਿਲ ਖੋਲ੍ਹੇ ਮੋਦੀ ਸਰਕਾਰ, ਨਾ ਰੁਕੇ ਐਲਾਨ : ਕੇਜਰੀਵਾਲ   :: ਹਿੰਦ ਮਹਾਸਾਗਰ 'ਚ ਚੀਨ ਦੀ ਵਧ ਰਹੀ ਹੈ ਸਰਗਰਮੀ : ਨੇਵੀ ਫੌਜ ਮੁਖੀ   :: ਭਾਜਪਾ ਦਾ ਕੇਜਰੀਵਾਲ 'ਤੇ ਤਿੱਖਾ ਵਾਰ- ਨਿਰਭਯਾ ਦੇ ਦੋਸ਼ੀਆਂ ਨੂੰ ਜਾਣਬੁੱਝ ਕੇ ਬਚਾਇਆ   :: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 51ਵੀਂ ਕੇ9 ਵਰਜ-ਟੀ ਤੋਪ ਨੂੰ ਦਿਖਾਈ ਹਰੀ ਝੰਡੀ   :: '84 ਸਿੱਖ ਵਿਰੋਧੀ ਦੰਗੇ : ਨਹੀਂ ਬਖ਼ਸ਼ੇ ਜਾਣਗੇ ਦੋਸ਼ੀ ਪੁਲਿਸ ਵਾਲੇ- ਕੇਂਦਰ ਸਰਕਾਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਔਰਤਾਂ ਨਾਲ ਜਬਰ ਜ਼ਨਾਹ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਕਾਂਗਰਸ ਪ੍ਰਧਾਨ ਸੋਨੀਆ ਨਹੀਂ ਮਨਾਏਗੀ ਜਨਮਦਿਨ PRINT ਈ ਮੇਲ
sonia.jpgਨਵੀਂ ਦਿੱਲੀ -(ਮੀਡੀਦੇਸਪੰਜਾਬ)-ਦੇਸ਼ ਦੇ ਵੱਖ ਵੱਖ ਹਿੱਸਿਆਂ 'ਚ ਔਰਤਾਂ ਨਾਲ ਵਾਪਰ ਰਹੀਆਂ ਜਬਰ ਜ਼ਨਾਹ ਦੀਆਂ ਵੱਧ ਰਹੀਆਂ ਘਟਨਾਵਾਂ ਦੌਰਾਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਹੈ ਕਿ ਉਹ ਆਪਣਾ ਜਨਮਦਿਨ ਨਹੀਂ ਮਨਾਏਗੀ ਕਿਉਂਕਿ ਉਹ ਇਨ੍ਹਾਂ ਘਟਨਾਵਾਂ ਤੋਂ ਦੁਖੀ ਹਨ। ਦੱਸ ਦੇਈਏ ਕਿ ਸੋਮਵਾਰ ਨੂੰ ਸੋਨੀਆ ਗਾਂਧੀ
73 ਸਾਲ ਦੀ ਹੋ ਜਾਵੇਗੀ।ਮਾਹਰਾਂ ਨੇ ਦੱਸਿਆ ਕਿ ਦੇਸ਼ ਦੇ ਵੱਖ-ਵੱਖ ਹਿੱਸੀਆਂ 'ਚ ਜਬਰ ਜ਼ਨਾਹ ਦੀਆਂ ਘਟਨਾਵਾਂ ਤੋਂ ਕਾਂਗਰਸ ਪ੍ਰਧਾਨ ਦੁਖੀ ਹੈ। ਉਨ੍ਹਾਂ ਦਾ ਇਹ ਫੈਸਲਾ ਉਨਾਵ ਜਬਰ ਜ਼ਨਾਹ ਪੀੜਤਾ ਦੀ ਦਿੱਲੀ ਹਸਪਤਾਲ 'ਚ ਮੌਤ ਹੋਣ ਤੋਂ ਬਾਅਦ ਆਇਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾ ਹੈਦਰਾਬਾਦ 'ਚ ਮਹਿਲਾ ਡਾਕਟਰ ਨਾਲ ਜਬਰ ਜ਼ਨਾਹ ਅਤੇ ਹੱਤਿਆ ਕੀਤੀ ਗਈ ਸੀ। ਦੇਸ਼ ਭਰ 'ਚ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਦੇਸ਼ ਭਰ 'ਚ ਗੁੱਸਾ ਦੀ ਲਹਿਰ ਫੈਲੀ ਹੋਈ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement