:: ਐੱਸ-400 ਮਿਜ਼ਾਇਲਾਂ ਦਾ ਉਤਪਾਦਨ ਸ਼ੁਰੂ, 2025 ਤਕ ਕਰ ਦਿੱਤੀ ਜਾਵੇਗੀ ਸਪਲਾਈ : ਰੂਸ   :: NPR ਨੂੰ ਲੈ ਕੇ ਗ੍ਰਹਿ ਮੰਤਰਾਲਾ ਨੇ ਸੱਦੀ ਬੈਠਕ (ਪੜ੍ਹੋ 17 ਜਨਵਰੀ ਦੀਆਂ ਖਾਸ ਖਬਰਾਂ)   :: ISRO ਨੇ ਰਚਿਆ ਇਤਿਹਾਸ, GSAT-30 ਸਫਲਤਾਪੂਰਵਕ ਲਾਂਚ   :: ਦਿੱਲੀ ਵਿਧਾਨ ਸਭਾ ਚੋਣਾਂ: ਭਾਜਪਾ ਨੇ 57 ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ   :: PM ਨਾਲ ਪ੍ਰੀਖਿਆ ਪੇ ਚਰਚਾ ਪ੍ਰੋਗਰਾਮ ਚ ਹਿੱਸਾ ਲੈਣ 50 ਦਿਵਯਾਂਗ ਵਿਦਿਆਰਥੀ   :: ਬਜਟ ਚ ਦਿੱਲੀ ਲਈ ਦਿਲ ਖੋਲ੍ਹੇ ਮੋਦੀ ਸਰਕਾਰ, ਨਾ ਰੁਕੇ ਐਲਾਨ : ਕੇਜਰੀਵਾਲ   :: ਹਿੰਦ ਮਹਾਸਾਗਰ 'ਚ ਚੀਨ ਦੀ ਵਧ ਰਹੀ ਹੈ ਸਰਗਰਮੀ : ਨੇਵੀ ਫੌਜ ਮੁਖੀ   :: ਭਾਜਪਾ ਦਾ ਕੇਜਰੀਵਾਲ 'ਤੇ ਤਿੱਖਾ ਵਾਰ- ਨਿਰਭਯਾ ਦੇ ਦੋਸ਼ੀਆਂ ਨੂੰ ਜਾਣਬੁੱਝ ਕੇ ਬਚਾਇਆ   :: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 51ਵੀਂ ਕੇ9 ਵਰਜ-ਟੀ ਤੋਪ ਨੂੰ ਦਿਖਾਈ ਹਰੀ ਝੰਡੀ   :: '84 ਸਿੱਖ ਵਿਰੋਧੀ ਦੰਗੇ : ਨਹੀਂ ਬਖ਼ਸ਼ੇ ਜਾਣਗੇ ਦੋਸ਼ੀ ਪੁਲਿਸ ਵਾਲੇ- ਕੇਂਦਰ ਸਰਕਾਰ   :: ਦਿੱਲੀ ਵਿਧਾਨ ਸਭਾ ਚੋਣਾਂ : AAP 'ਚ ਸ਼ਾਮਲ ਹੋਣ ਦੇ ਕੁਝ ਘੰਟਿਆਂ ਬਾਅਦ ਇਨ੍ਹਾਂ 5 ਨੇਤਾਵਾਂ ਨੂੰ ਮਿਲਿਆ ਟਿਕਟ   :: ਕੇਰਲਾ CAA ਖਿਲਾਫ ਸੁਪਰੀਮ ਕੋਰਟ ਚ ਪਟੀਸ਼ਨ ਦਾਇਰ ਕਰਨ ਵਾਲਾ ਪਹਿਲਾ ਸੂਬਾ   :: PM ਆਪਣੇ ਮਾਤਾ-ਪਿਤਾ ਦਾ ਜਨਮ ਸਰਟੀਫਿਕੇਟ ਦਿਖਾ ਦੇਣ, ਅਸੀਂ ਆਪਣੇ ਦਸਤਾਵੇਜ਼ ਦੇਵਾਂਗੇ : ਦਿਗਵਿਜੇ   :: ਭਾਰਤ 'ਚ ਅਸ਼ਾਂਤੀ ਪੈਦਾ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਲਾਹੌਰ ਗਏ ਹਨ ਮਨੀਸ਼ੰਕਰ ਅਈਅਰ - ਓਮਾ ਭਾਰਤੀ   :: ਦੁਨੀਆ ਦੇ 8 ਅਜੂਬਿਆਂ ਦੀ ਸੂਚੀ ਵਿਚ ਸ਼ਾਮਲ ਹੋਇਆ ਸਟੈਚੂ ਆਫ ਯੂਨਿਟੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿੱਲੀ ਚ ਵਾਪਰੇ ਭਿਆਨਕ ਹਾਦਸੇ ਲਈ ਸਿਰਸਾ ਨੇ ਕੇਜਰੀਵਾਲ ਨੂੰ ਦੱਸਿਆ ਜ਼ਿੰਮੇਦਾਰ PRINT ਈ ਮੇਲ
sir.jpgਨਵੀਂ ਦਿੱਲੀ -(ਮੀਡੀਦੇਸਪੰਜਾਬ)ਅੱਜ ਤੜਕਸਾਰ ਦਿੱਲੀ ਦੇ ਅਨਾਜ ਮੰਡੀ ਇਲਾਕੇ 'ਚ ਇਕ ਵੱਡਾ ਹਾਦਸਾ ਵਾਪਰ ਗਿਆ। ਇਸ ਅੱਗ ਨਾਲ ਸਬੰਧਤ ਹਾਦਸੇ ਵਿਚ 43 ਲੋਕਾਂ ਦੀ ਜਾਨ ਚਲੀ ਗਈ। ਹਾਲਾਤਾਂ ਦੀ ਸਮੀਖਿਆ ਲਈ ਹਾਦਸੇ ਵਾਲੀ ਥਾਂ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਸ਼ਹਿਰੀ ਆਵਾਜਾਈ ਮੰਤਰੀ ਹਰਦੀਪ ਸਿੰਘ ਪੁਰੀ ਪਹੁੰਚੇ। ਇਸ ਤੋਂ ਬਾਅਦ ਹਸਪਤਾਲ ਪਹੁੰਚੇ ਮਨਜਿੰਦਰ ਸਿਰਸਾ ਅਤੇ ਹਰਦੀਪ ਸਿੰਘ ਪੁਰੀ ਨੇ

ਜ਼ਖਮੀਆਂ ਦਾ ਹਾਲ-ਚਾਲ ਜਾਣਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਹ ਹਾਦਸਾ ਨਹੀਂ ਸਗੋਂ ਅਣਗਹਿਲੀ ਕਾਰਨ ਵਾਪਰਿਆ ਸਮੂਹਿਕ ਕਤਲਕਾਂਡ ਹੈ। ਉਦਯੋਗ ਮੰਤਰੀ ਸਤਿੰਦਰ ਜੈਨ ਮਜ਼ਦੂਰਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ 'ਚ ਅਸਫਲ ਰਹੇ ਹਨ। ਲੋਕ ਨਾਰਾਇਣ ਜੈ ਪ੍ਰਕਾਸ਼ (ਐੱਲ.ਐੱਨ.ਜੇ.ਪੀ) ਹਸਪਤਾਲ ਪਹੁੰਚੇ ਮਨਜਿੰਦਰ ਸਿਰਸਾ ਨੇ ਪੀੜਤਾਂ ਨਾਲ ਹਮਦਰਦੀ ਜਤਾਈ ਤੇ ਉਹਨਾਂ ਨੂੰ ਰਾਹਤ ਦੇਣ ਦਾ ਭਰੋਸਾ ਦਿੱਤਾ।

PunjabKesari

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਜਿੰਦਰ ਸਿਰਸਾ ਨੇ ਇਸ ਹਾਦਸੇ ਲਈ 'ਆਪ' ਸੁਪ੍ਰੀਮੋ ਅਰਵਿੰਦ ਕੇਜਰੀਵਾਲ ਨੂੰ ਜ਼ਿੰਮੇਦਾਰ ਠਹਿਰਾਇਆ।

PunjabKesari

ਉਨ੍ਹਾਂ ਨੇ ਕਿਹਾ ਕਿ ਜੇਕਰ ਪਿਛਲੇ 5 ਸਾਲਾਂ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੈਰ-ਕਾਨੂੰਨੀ ਕਾਲੋਨੀਆਂ 'ਚ ਚੱਲ ਰਹੀ ਇੰਡਸਟ੍ਰੀ ਤੇ ਰਿਹਾਇਸ਼ੀ ਸਮੱਸਿਆਵਾਂ ਪ੍ਰਤੀ ਇੰਨੀਂ ਲਾਪਰਵਾਹੀ ਨਾ ਵਰਤੀ ਹੁੰਦੀ ਤਾਂ ਅੱਜ ਇਸ ਭਿਆਨਕ ਹਾਦਸੇ ਦੌਰਾਨ 43 ਲੋਕਾਂ ਦੀ ਜਾਨ ਨਾ ਜਾਂਦੀ ਹੈ।

PunjabKesari

ਜ਼ਿਕਰਯੋਗ ਹੈ ਕਿ ਰਾਸ਼ਟਰੀ ਰਾਜਧਾਨੀ ਦਿੱਲੀ ਸਥਿਤ ਰਾਣੀ ਝਾਂਸੀ ਰੋਡ 'ਤੇ ਇਕ ਫੈਕਟਰੀ 'ਚ ਐਤਵਾਰ ਸਵੇਰੇ ਲੱਗੀ ਭਿਆਨਕ ਅੱਗ 'ਚ 43 ਮਜ਼ਦੂਰ ਮਾਰੇ ਗਏ।ਅੱਗ ਬੁਝਾਉਣ ਲਈ 30 ਗੱਡੀਆਂ ਮੌਕੇ 'ਤੇ ਭੇਜੀਆਂ ਗਈਆਂ। ਉਨ੍ਹਾਂ ਨੇ ਦੱਸਿਆ ਕਿ 150 ਕਰਮਚਾਰੀਆਂ ਨੇ ਬਚਾਅ ਮੁਹਿੰਮ ਚਲਾਇਆ ਅਤੇ 63 ਲੋਕਾਂ ਨੂੰ ਇਮਾਰਤ 'ਚੋਂ ਬਾਹਰ ਕੱਢਿਆ।ਅੱਗ ਬੁਝਾਊ ਅਧਿਕਾਰੀਆਂ ਨੇ ਦੱਸਿਆ ਕਿ 43 ਮਜ਼ਦੂਰ ਮਾਰੇ ਗਏ ਅਤੇ 2 ਫਾਇਰ ਕਰਮਚਾਰੀ ਜ਼ਖਮੀ ਹੋਏ ਹਨ। ਦਿੱਲੀ ਪੁਲਸ ਨੇ ਫੈਕਟਰੀ ਦੇ ਮਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement