:: ਐੱਸ-400 ਮਿਜ਼ਾਇਲਾਂ ਦਾ ਉਤਪਾਦਨ ਸ਼ੁਰੂ, 2025 ਤਕ ਕਰ ਦਿੱਤੀ ਜਾਵੇਗੀ ਸਪਲਾਈ : ਰੂਸ   :: NPR ਨੂੰ ਲੈ ਕੇ ਗ੍ਰਹਿ ਮੰਤਰਾਲਾ ਨੇ ਸੱਦੀ ਬੈਠਕ (ਪੜ੍ਹੋ 17 ਜਨਵਰੀ ਦੀਆਂ ਖਾਸ ਖਬਰਾਂ)   :: ISRO ਨੇ ਰਚਿਆ ਇਤਿਹਾਸ, GSAT-30 ਸਫਲਤਾਪੂਰਵਕ ਲਾਂਚ   :: ਦਿੱਲੀ ਵਿਧਾਨ ਸਭਾ ਚੋਣਾਂ: ਭਾਜਪਾ ਨੇ 57 ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ   :: PM ਨਾਲ ਪ੍ਰੀਖਿਆ ਪੇ ਚਰਚਾ ਪ੍ਰੋਗਰਾਮ ਚ ਹਿੱਸਾ ਲੈਣ 50 ਦਿਵਯਾਂਗ ਵਿਦਿਆਰਥੀ   :: ਬਜਟ ਚ ਦਿੱਲੀ ਲਈ ਦਿਲ ਖੋਲ੍ਹੇ ਮੋਦੀ ਸਰਕਾਰ, ਨਾ ਰੁਕੇ ਐਲਾਨ : ਕੇਜਰੀਵਾਲ   :: ਹਿੰਦ ਮਹਾਸਾਗਰ 'ਚ ਚੀਨ ਦੀ ਵਧ ਰਹੀ ਹੈ ਸਰਗਰਮੀ : ਨੇਵੀ ਫੌਜ ਮੁਖੀ   :: ਭਾਜਪਾ ਦਾ ਕੇਜਰੀਵਾਲ 'ਤੇ ਤਿੱਖਾ ਵਾਰ- ਨਿਰਭਯਾ ਦੇ ਦੋਸ਼ੀਆਂ ਨੂੰ ਜਾਣਬੁੱਝ ਕੇ ਬਚਾਇਆ   :: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 51ਵੀਂ ਕੇ9 ਵਰਜ-ਟੀ ਤੋਪ ਨੂੰ ਦਿਖਾਈ ਹਰੀ ਝੰਡੀ   :: '84 ਸਿੱਖ ਵਿਰੋਧੀ ਦੰਗੇ : ਨਹੀਂ ਬਖ਼ਸ਼ੇ ਜਾਣਗੇ ਦੋਸ਼ੀ ਪੁਲਿਸ ਵਾਲੇ- ਕੇਂਦਰ ਸਰਕਾਰ   :: ਦਿੱਲੀ ਵਿਧਾਨ ਸਭਾ ਚੋਣਾਂ : AAP 'ਚ ਸ਼ਾਮਲ ਹੋਣ ਦੇ ਕੁਝ ਘੰਟਿਆਂ ਬਾਅਦ ਇਨ੍ਹਾਂ 5 ਨੇਤਾਵਾਂ ਨੂੰ ਮਿਲਿਆ ਟਿਕਟ   :: ਕੇਰਲਾ CAA ਖਿਲਾਫ ਸੁਪਰੀਮ ਕੋਰਟ ਚ ਪਟੀਸ਼ਨ ਦਾਇਰ ਕਰਨ ਵਾਲਾ ਪਹਿਲਾ ਸੂਬਾ   :: PM ਆਪਣੇ ਮਾਤਾ-ਪਿਤਾ ਦਾ ਜਨਮ ਸਰਟੀਫਿਕੇਟ ਦਿਖਾ ਦੇਣ, ਅਸੀਂ ਆਪਣੇ ਦਸਤਾਵੇਜ਼ ਦੇਵਾਂਗੇ : ਦਿਗਵਿਜੇ   :: ਭਾਰਤ 'ਚ ਅਸ਼ਾਂਤੀ ਪੈਦਾ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਲਾਹੌਰ ਗਏ ਹਨ ਮਨੀਸ਼ੰਕਰ ਅਈਅਰ - ਓਮਾ ਭਾਰਤੀ   :: ਦੁਨੀਆ ਦੇ 8 ਅਜੂਬਿਆਂ ਦੀ ਸੂਚੀ ਵਿਚ ਸ਼ਾਮਲ ਹੋਇਆ ਸਟੈਚੂ ਆਫ ਯੂਨਿਟੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜਨਮ ਦਿਨ ਤੇ ਬਾਬਾ ਬਾਦਲ ਨੇ ਅੱਜ ਦੇ ਸਿਆਸਤਦਾਨਾਂ ਨੂੰ ਦਿੱਤੀ ਇਹ ਸਲਾਹ PRINT ਈ ਮੇਲ
baba_b.jpgਸ੍ਰੀ ਮੁਕਤਸਰ ਸਾਹਿਬ -(ਮੀਡੀਦੇਸਪੰਜਾਬ) ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹਿ ਚੁੱਕੇ, ਸਿਆਸਤ ਦੇ ਬਾਬਾ ਬੋਹੜ, ਅਕਾਲੀ ਦਲ ਦੇ ਰਹਿਨੁਮਾ ਪ੍ਰ੍ਰਕਾਸ਼ ਸਿੰਘ ਬਾਦਲ ਅੱਜ ਆਪਣਾ 93ਵਾਂ ਜਨਮ ਦਿਨ ਮਨਾ ਰਹੇ ਹਨ। ਇਸ ਵਿਸ਼ੇਸ਼ ਮੌਕੇ 'ਤੇ ਉਨ੍ਹਾਂ ਦੇ ਪਿੰਡ ਬਾਦਲ ਵਿਖੇ ਜਨਮ ਦਿਨ ਦੀਆਂ ਮੁਬਾਰਕਾਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਜਾਣਕਾਰੀ ਮੁਤਾਬਕ ਸਿਆਸਤ ਦੇ ਪਿੜ੍ਹ 'ਚ ਲੰਮਾਂ ਸਮਾਂ ਵਿਰੋਧੀਆਂ ਨੂੰ ਧੂੜ ਚਟਾ ਚੁੱਕੇ ਬਾਦਲ ਵਲੋਂ ਇਸ ਖਾਸ ਮੌਕੇ 'ਤੇ

ਅੱਜ ਦੇ ਸਮੇਂ ਦੇ ਸਿਆਸਤਦਾਨਾਂ ਇਕ ਸੁਨੇਹਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਉਹ ਨੇਕ ਨੀਤੀ ਨਾਲ ਸਿਆਸਤ ਕਰਨ ਅਤੇ ਇਸ ਨੂੰ ਸੇਵਾ ਸਮਝਣ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੀ ਸਿਆਸਤ ਅਤੇ ਅੱਜ-ਕਲ ਦੀ ਚੱਲ ਰਹੀ ਸਿਆਸਤ 'ਚ ਬਹੁਤ ਫਰਕ ਹੈ।

PunjabKesari

ਇਸ ਮੌਕੇ ਸਵੇਰ ਤੋਂ ਹੀ ਜਿਥੇ ਪ੍ਰਕਾਸ਼ ਸਿੰਘ ਬਾਦਲ ਨੂੰ ਸਿਆਸਤਦਾਨ ਤੇ ਆਮ ਲੋਕ ਵੱਡੀ ਗਿਣਤੀ 'ਚ ਜਨਮ ਦਿਨ ਦੀਆਂ ਵਧਾਈਆਂ ਦੇਣ ਪਹੁੰਚ ਰਹੇ ਹਨ, ਉਥੇ ਹੀ ਸਕੂਲੀ ਵਿਦਿਆਰਥੀਆਂ ਨਾਲ ਮਿਲ ਕੇ ਉਨ੍ਹਾਂ ਕੇਕ ਕੱਟ ਕੇ ਆਪਣਾ ਜਨਮ ਦਿਨ ਮਨਾਇਆ। ਦੱਸ ਦੇਈਏ ਕਿ ਸਿਆਸਤ 'ਚ ਤਕਰੀਬਨ 6 ਦਹਾਕਿਆਂ ਤੋਂ ਸਰਗਰਮ ਬਾਦਲ ਨੂੰ ਸਿਆਸਤ ਦਾ ਬਾਬਾ ਬੋਹੜ ਵੀ ਕਿਹਾ ਜਾਂਦਾ ਹੈ ਅਤੇ ਉਹ ਅੱਜ ਵੀ ਆਪਣੀ ਹਲੀਮੀ ਕਾਰਨ ਹੀ ਜਾਣੇ ਜਾਂਦੇ ਹਨ।

PunjabKesari

 

 
< Prev   Next >

Advertisements

Advertisement
Advertisement
Advertisement

Advertisement
Advertisement
Advertisement