:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦੱਖਣੀ ਅਫਰੀਕਾ ਦੀ ਜੋਜਿਬਿਨੀ ਟੁਨਜੀ ਦੇ ਸਿਰ ਸਜਿਆ ਮਿਸ ਯੂਨੀਵਰਸ ਦਾ ਤਾਜ PRINT ਈ ਮੇਲ
yuni.jpgਅਟਲਾਂਟਾ -(ਮੀਡੀਆਦੇਸਪੰਜਾਬ)- ਦੱਖਣੀ ਅਫਰੀਕਾ ਦੀ ਜੋਜਿਬਿਨੀ ਟੁਨਜੀ ਦੇ ਸਿਰ ਇਸ ਸਾਲ ਦਾ 'ਮਿਸ ਯੂਨੀਵਰਸ' ਦਾ ਤਾਜ ਸਜਿਆ ਹੈ। ਉਹ ਮਿਸ ਇੰਡੀਆ ਸਣੇ ਦੁਨੀਆ ਭਰ ਦੇ 90 ਤੋਂ ਵਧੇਰੇ ਮੁਕਾਬਲੇਬਾਜ਼ਾਂ ਨੂੰ ਹਰਾ ਕੇ 2019 ਦੀ ਮਿਸ ਯੂਨੀਵਰਸ ਬਣੀ ਹੈ। ਅਮਰੀਕਾ ਦੇ ਕਲਾਕਾਰ ਸਟੀਵ ਹਾਰਵੇ ਨੇ ਐਤਵਾਰ ਨੂੰ ਟੇਲਰ ਪੇਰੀ ਸਟੂਡੀਓਜ 'ਚ ਇਸ ਪ੍ਰੋਗਰਾਮ ਦੀ ਮੇਜ਼ਬਾਨੀ ਕੀਤੀ।

PunjabKesari


ਇਸ ਪ੍ਰਤੀਯੋਗਤਾ 'ਚ 26 ਸਾਲਾ ਟੁਨਜੀ ਨੂੰ ਜੇਤੂ ਘੋਸ਼ਿਤ ਕੀਤਾ ਗਿਆ। ਭਾਰਤੀ ਮੁਕਾਬਲੇਬਾਜ਼ ਵਰਤਿਕਾ ਸਿੰਘ ਨੇ ਟਾਪ 20 ਮੁਕਾਬਲੇਬਾਜ਼ਾਂ 'ਚ ਥਾਂ ਬਣਾਈ। ਮਿਸ ਪਿਊਰਟੋ ਰੀਕੋ ਮੈਡੀਸਨ ਐਂਡਰਸਨ ਪਹਿਲੀ ਉਪ ਜੇਤੂ ਰਹੀ। ਇਸ ਦੇ ਬਾਅਦ ਮੈਕਸੀਕੋ ਦੀ ਐਸ਼ਲੇ ਅਲਵੀਦਰੇਜ ਤੀਜੇ ਸਥਾਨ 'ਤੇ ਰਹੀ। ਕੋਲੰਬੀਆ ਅਤੇ ਥਾਈਲੈਂਡ ਦੀ ਮੁਕਾਬਲੇਬਾਜ਼ ਟਾਪ 5 'ਚ ਸ਼ਾਮਲ ਰਹੀ। ਮਿਸ ਯੂਨੀਵਰਸ ਦੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਜੇਤੂ ਦੀ ਘੋਸ਼ਣਾ ਕੀਤੀ ਗਈ।

PunjabKesari

2018 ਦੀ ਮਿਸ ਯੂਨੀਵਰਸ ਫਿਲਪੀਨ ਦੀ ਕੈਟਰੀਯੋਨਾ ਗ੍ਰੇ ਨੇ ਟੁਨਜੀ ਦੇ ਸਿਰ ਤਾਜ ਸਜਾਇਆ। 2017 'ਚ ਦੱਖਣੀ ਅਫਰੀਕਾ ਦੀ ਹੀ ਡੇਮੀ ਲੀਘ ਨੇਲ-ਪੀਟਰਸ ਨੂੰ ਜੇਤੂ ਘੋਸ਼ਿਤ ਕੀਤਾ ਗਿਆ ਸੀ।

 
< Prev   Next >

Advertisements