:: ਅੱਤਵਾਦ ਖ਼ਤਮ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਏ ਸਾਰਕ: ਜੈਸ਼ੰਕਰ   :: ਚੀਨ-ਪਾਕਿਸਤਾਨ ਦੇ BIR ਪ੍ਰਾਜੈਕਟ ਨੂੰ ਗੈਰ-ਕਾਨੂੰਨੀ ਘੋਸ਼ਿਤ ਕਰੇ UN : ਰਾਜਨੀਤਕ ਕਾਰਕੁੰਨ   :: ਭਾਰਤ ਨੇ ਸ਼ੁਰੂ ਕੀਤਾ ਮਾਲਦੀਵ ਦੇ ਏਅਰਪੋਰਟ ਦੇ ਵਿਸਥਾਰ ਦਾ ਕੰਮ   :: 76 ਸਾਲ ਬਾਅਦ ਪੂਰੀ ਦੁਨੀਆ ਚ ਹੋਣਗੇ ਬਲਿਊ ਮੂਨ ਦੇ ਦੀਦਾਰ   :: ਕੋਰੋਨਾ ਅਤੇ ਡੇਂਗੂ ਨਾਲ ਜੂਝ ਰਹੇ ਮਨੀਸ਼ ਸਿਸੋਦੀਆ ਦੀ ਸਿਹਤ ਬਾਰੇ ਆਈ ਸੁਖਦ ਖ਼ਬਰ   :: ਭਾਰਤ ਨੇ ਪਾਕਿ ਨੂੰ CICA ਚ ਦਿੱਤਾ ਜਵਾਬ, ਕਸ਼ਮੀਰ-ਲੱਦਾਖ ਸਾਡਾ ਸੀ ਸਾਡਾ ਰਹੇਗਾ   :: ਭਾਰਤ ਆ ਰਿਹੈ ਅਮਰੀਕੀ ਹੰਟਰ, ਅਰਬ ਸਾਗਰ ਚ ਚੀਨੀ ਤੇ ਪਾਕਿਸਤਾਨੀ ਪਣਡੁੱਬੀਆਂ ਦਾ ਕਰੇਗਾ ਸ਼ਿਕਾਰ   :: ਦਿੱਲੀ ਕੂਚ ਕਰ ਰਹੀ ਹਰਿਆਣਾ ਯੁਵਾ ਕਾਂਗਰਸ ਦੀ ‘ਟਰੈਕਟਰ ਰੈਲੀ’, ਪੁਲਸ ਵਲੋਂ ਪਾਣੀ ਦੀਆਂ ਬੌਛਾਰਾਂ   :: ਮਹਿਬੂਬਾ ਮੁਫ਼ਤੀ ਦੀ ਰਿਹਾਈ ਲਈ ਧੀ ਇਲਤਿਜਾ ਪਹੁੰਚੀ ਸੁਪਰੀਮ ਕੋਰਟ   :: ਸਰੂਪ ਗ਼ਾਇਬ ਮਾਮਲੇ ਸਬੰਧੀ ਮਨਜੀਤ ਸਿੰਘ ਜੀ.ਕੇ. ਨੇ SGPC ਤੇ ਬਾਦਲਾਂ ਤੇ ਸਾਧੇ ਤਿੱਖੇ ਨਿਸ਼ਾਨੇ   :: ਖੇਤੀ ਬਿੱਲ ’ਤੇ ਸਿਆਸੀ ਘਮਾਸਾਨ: ਵਿਦੇਸ਼ ਤੋਂ ਪਰਤੇ ਸੋਨੀਆ ਅਤੇ ਰਾਹੁਲ   :: ਖੇਤੀ ਬਿੱਲ ਪਾਸ ਹੋਣ ’ਤੇ ਪੀ. ਐੱਮ. ਮੋਦੀ ਨੇ ਕਿਹਾ- ਖੇਤੀਬਾੜੀ ਇਤਿਹਾਸ ’ਚ ਵੱਡਾ ਦਿਨ   :: MSP ਸੀ, ਹੈ ਤੇ ਰਹੇਗਾ, ਕਿਸਾਨਾਂ ਨਾਲ ਹਰ ਮੁੱਦੇ ਤੇ ਗੱਲ ਕਰਨ ਨੂੰ ਤਿਆਰ : ਤੋਮਰ   :: ਖੇਤੀ ਬਿੱਲ ਰਾਜ ਸਭਾ ’ਚ ਪੇਸ਼, ਕਾਂਗਰਸ ਨੇ ਦੱਸਿਆ- ‘ਕਿਸਾਨਾਂ ਦੀ ਮੌਤ ਦਾ ਵਾਰੰਟ’   :: ਖੇਤੀ ਬਿੱਲ ’ਤੇ ਅਕਾਲੀ ਸੰਸਦ ਮੈਂਬਰ ਨਰੇਸ਼ ਗੁਜਰਾਲ ਬੋਲੇ- ਕਿਸਾਨਾਂ ਨੂੰ ਕਮਜ਼ੋਰ ਨਾ ਸਮਝੇ ਸਰਕਾਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹਥਿਆਰ ਸੋਧ ਬਿੱਲ 2019 ਸੰਸਦ ਚ ਪਾਸ, ਖੁਸ਼ੀ ਮੌਕੇ ਫਾਇਰਿੰਗ ਕਰਨ ਤੇ ਹੋਵੇਗੀ ਜੇਲ PRINT ਈ ਮੇਲ
sup.jpgਨਵੀਂ ਦਿੱਲੀ -(ਮੀਡੀਦੇਸਪੰਜਾਬ) ਲੋਕ ਸਭਾ ਨੇ ਸੋਮਵਾਰ ਨੂੰ ਭਾਵ ਅੱਜ ਹਥਿਆਰ ਸੋਧ ਬਿੱਲ 2019 ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਵਿਚ ਅਪਰਾਧਾਂ ਨੂੰ ਪਰਿਭਾਸ਼ਿਤ ਕਰਨ ਦੇ ਨਾਲ-ਨਾਲ ਗੈਰ-ਕਾਨੂੰਨੀ ਹਥਿਆਰਾਂ ਦੇ ਨਿਰਮਾਣ, ਵਿਕਰੀ, ਬਰਾਮਦ, ਦਰਾਮਦ ਨਾਲ ਜੁੜੇ ਅਪਰਾਧ 'ਚ ਸਜ਼ਾ 'ਚ ਵਾਧਾ ਕਰਨ ਦੀ ਵਿਵਸਥਾ ਕੀਤੀ ਗਈ ਹੈ।
ਬਿੱਲ 'ਤੇ ਚਰਚਾ ਦਾ ਜਵਾਬ ਦਿੰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, ''1959 ਦੇ ਐਕਟ 'ਚ ਕਈ ਖਾਮੀਆਂ ਸਨ ਅਤੇ ਇਸ ਬਿੱਲ ਦੇ ਜ਼ਰੀਏ ਉਨ੍ਹਾਂ ਨੂੰ ਦੂਰ ਕੀਤਾ ਜਾ ਰਿਹਾ ਹੈ। ਇਸ ਵਿਚ ਖਾਮੀਆਂ ਨੂੰ ਖਤਮ ਕੀਤਾ ਜਾ ਰਿਹਾ ਹੈ ਅਤੇ ਖਿਡਾਰੀਆਂ ਨੂੰ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਖਿਡਾਰੀਆਂ ਨੂੰ ਅਭਿਆਸ ਲਈ ਹਥਿਆਰਾਂ 'ਚ ਕੋਈ ਕਟੌਤੀ ਨਹੀਂ ਕੀਤੀ ਗਈ ਹੈ। ਸਾਬਕਾ ਫੌਜੀਆਂ ਦੇ ਹਿੱਤਾਂ ਨੂੰ ਵੀ ਧਿਆਨ 'ਚ ਰੱਖਿਆ ਗਿਆ ਹੈ, ਕਿਉਂਕਿ ਉਹ ਦੇਸ਼ ਦੇ ਜ਼ਿੰਮੇਦਾਰ ਨਾਗਰਿਕ ਹਨ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਦੇ ਕਾਨੂੰਨ 'ਚ ਗੈਰ-ਕਾਨੂੰਨੀ ਹਥਿਆਰ ਰੱਖਣ ਅਤੇ ਬਚਾਉਣ ਵਾਲਿਆਂ ਦੋਹਾਂ ਲਈ ਬਰਾਬਰ ਸਜ਼ਾ ਦੀ ਵਿਵਸਥਾ ਸੀ। 
ਖੁਸ਼ੀ ਮੌਕੇ ਫਾਇਰਿੰਗ ਕਰਨ 'ਤੇ ਹੋਵੇਗੀ ਜੇਲ—
ਸ਼ਾਹ ਨੇ ਕਿਹਾ ਕਿ ਗੈਰ-ਕਾਨੂੰਨੀ ਹਥਿਆਰਾਂ ਨੂੰ ਵੇਚਣ ਅਤੇ ਤਸਕਰੀ ਕਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ, ਇਸ ਵਿਚ ਕਿਸੇ ਨੂੰ ਇਤਰਾਜ਼ ਨਹੀਂ ਹੋ ਸਕਦਾ ਹੈ। ਪਾਬੰਦੀਸ਼ੁਦਾ ਗੋਲਾ-ਬਾਰੂਦ ਰੱਖਣ ਵਾਲਿਆਂ ਨੂੰ 7 ਤੋਂ 14 ਸਾਲ ਦੀ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਤਿਉਹਾਰਾਂ, ਵਿਆਹ-ਸ਼ਾਦੀਆਂ ਦੇ ਮੌਕਿਆਂ 'ਤੇ ਫਾਇਰਿੰਗ ਕਰਨ ਵਾਲਿਆਂ ਨੂੰ ਹੁਣ ਜੇਲ ਜਾਣਾ ਪਵੇਗਾ। ਸਾਲ 2016 'ਚ 169 ਲੋਕਾਂ ਨੂੰ ਖੁਸ਼ੀ ਦੇ ਮੌਕੇ ਫਾਇਰਿੰਗ ਦੀਆਂ ਘਟਨਾਵਾਂ 'ਚ ਜਾਨ ਗਈ ਸੀ। ਬਿੱਲ 'ਤੇ ਚਰਚਾ ਦੀ ਸ਼ੁਰੂਆਤ ਕਰਦੇ ਹੋਏ ਕਾਂਗਰਸ ਮੈਂਬਰ ਪਰਨੀਤ ਕੌਰ ਨੇ ਕਿਹਾ ਕਿ ਗੈਰ-ਕਾਨੂੰਨੀ ਹਥਿਆਰਾਂ 'ਤੇ ਰੋਕ ਲਾਉਣ ਅਤੇ ਲੋੜਵੰਦ ਲੋਕਾਂ ਨੂੰ ਹਥਿਆਰਾਂ ਦੇ ਲਾਇਸੈਂਸ ਜਾਰੀ ਕਰਨ ਦੀ ਵਿਵਸਥਾ ਹੋਵੇ। ਉਨ੍ਹਾਂ ਨੇ ਕਿਹਾ ਕਿ ਇਕ ਲਾਇਸੈਂਸ 'ਤੇ ਤਿੰਨ ਹਥਿਆਰ ਰੱਖਣ ਦੀ ਵਿਵਸਥਾ ਨੂੰ ਬਰਕਰਾਰ ਰੱਖਿਆ ਜਾਵੇ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement
Advertisement
Advertisement
Advertisement