:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੁੱਖ ਮੰਤਰੀ ਨੇ ਕੇਂਦਰ ਨੂੰ ਕਰਤਾਰਪੁਰ ਲਾਂਘੇ ਸਬੰਧੀ ਲਿਖੀ ਚਿੱਠੀ, ਰੱਖੀ ਇਹ ਮੰਗ PRINT ਈ ਮੇਲ
cm_pu.jpgਗੁਰਦਾਸਪੁਰ -(ਮੀਡੀਆਦੇਸਪੰਜਾਬ) ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਲਾਂਘੇ ਰਾਹੀਂ ਜਾਣ ਵਾਲੀ ਸੰਗਤ ਦੀ ਗਿਣਤੀ 'ਚ ਭਾਰੀ ਕਮੀ ਨੂੰ ਵੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਕੁਝ ਸ਼ਰਤਾਂ ਨਰਮ ਕਰਨ ਅਤੇ ਪਾਕਿਸਤਾਨ ਸਰਕਾਰ ਵਲੋਂ ਲਈ ਜਾਣ ਵਾਲੀ 20 ਡਾਲਰ ਫੀਸ ਨੂੰ ਬੰਦ ਕਰਵਾਉਣ ਲਈ ਚਿੱਠੀ ਲਿਖੀ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਰਿਟਾ. ਲੈਫ. ਜਨਰਲ ਟੀ. ਐੱਸ. ਸ਼ੇਰਗਿੱਲ (ਕੈਬਨਿਟ ਮੰਤਰੀ ਰੈਂਕ) ਨੇ ਅੱਜ ਪੰਜਾਬ ਪ੍ਰਦੇਸ਼ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ ਦੇ ਚੇਅਰਮੈਨ ਰਮਨ ਬਹਿਲ ਦੇ ਨਿਵਾਸ 'ਤੇ ਗੱਲਬਾਤ ਕਰਦੇ ਹੋਏ ਕੀਤਾ।

PunjabKesari
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾਣ ਵਾਲਿਆਂ ਲਈ ਸ਼ਰਤਾਂ ਸਖਤ ਰੱਖੀਆਂ ਹੋਈਆਂ ਹਨ, ਜਿਸ 'ਚ ਪਾਸਪੋਰਟ ਦਾ ਹੋਣਾ ਜ਼ਰੂਰੀ ਸਮੇਤ ਸਾਰੀ ਕਾਰਵਾਈ ਆਨਲਾਈਨ ਹੈ। ਆਮ ਆਦਮੀ ਦੇ ਕੋਲ ਤਾਂ ਪਾਸਪੋਰਟ ਹੀ ਨਹੀਂ ਹੁੰਦਾ ਅਤੇ ਆਨਲਾਈਨ ਪ੍ਰਕਿਰਿਆ ਪੂਰੀ ਕਰਨਾ ਵੀ ਪੇਂਡੂ ਖੇਤਰਾਂ 'ਚ ਰਹਿਣ ਵਾਲੇ ਲੋਕਾਂ ਲਈ ਮੁਸ਼ਕਲ ਹੁੰਦਾ ਹੈ। ਦੂਜਾ ਪਾਕਿਸਤਾਨ ਸਰਕਾਰ ਨੇ ਜੋ 20 ਡਾਲਰ ਦੀ ਫੀਸ ਲਾ ਰੱਖੀ ਹੈ ਉਹ ਵੀ ਬਹੁਤ ਜ਼ਿਆਦਾ ਹੈ। ਜਦ ਕਿਸੇ ਪਰਿਵਾਰ ਦੇ 5 ਮੈਂਬਰ ਵੀ ਜਾਂਦੇ ਹਨ ਤਾਂ ਉਨ੍ਹਾਂ ਨੂੰ 100 ਡਾਲਰ ਤਾਂ ਫੀਸ ਹੀ ਅਦਾ ਕਰਨੀ ਪਏਗੀ, ਜੋ ਲਗਭਗ 7 ਹਜ਼ਾਰ ਰੁਪਏ ਬਣਦੀ ਹੈ। ਇਨ੍ਹਾਂ ਸ਼ਰਤਾਂ ਨੂੰ ਨਰਮ ਕਰਨ ਅਤੇ ਪਾਕਿਸਤਾਨ ਸਰਕਾਰ ਤੋਂ 20 ਡਾਲਰ ਦੀ ਫੀਸ ਮੁਆਫ ਕਰਵਾਉਣ ਲਈ ਕੇਂਦਰ ਸਰਕਾਰ ਨੂੰ ਮੁੱਖ ਮੰਤਰੀ ਨੇ ਕੁਝ ਦਿਨ ਪਹਿਲਾਂ ਪੱਤਰ ਲਿਖਿਆ ਹੈ। ਸ਼ਰਤਾਂ ਨੂੰ ਨਰਮ ਕਰਨ ਅਤੇ ਪਾਕਿਸਤਾਨ ਤੋਂ ਫੀਸ ਮੁਆਫ ਕਰਵਾਉਣ ਦਾ ਅਧਿਕਾਰ ਕੇਂਦਰ ਸਰਕਾਰ ਦੇ ਕੋਲ ਹੈ।
 
< Prev   Next >

Advertisements