:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੁੱਖ ਮੰਤਰੀ ਨੇ ਔਰਤਾਂ ਦੀ ਸੁਰੱਖਿਆ ਲਈ ਸ਼ੁਰੂ ਕੀਤੀ ਨਵੀਂ ਮੁਹਿੰਮ ਦਾ ਲਿਆ ਜਾਇਜ਼ਾ PRINT ਈ ਮੇਲ
cmmm.jpgਜਲੰਧਰ -(ਮੀਡੀਆਦੇਸਪੰਜਾਬ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ 'ਚ ਔਰਤਾਂ ਦੀ ਸੁਰੱਖਿਆ ਲਈ ,ਸ਼ੁਰੂ ਕੀਤੀ ਗਈ ਨਵੀਂ ਮੁਹਿੰਮ ਦਾ ਜਾਇਜ਼ਾ ਲਿਆ ਹੈ ਅਤੇ ਰਾਜ ਦੇ ਸਭਨਾਂ ਆਲ੍ਹਾ ਪੁਲਸ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਉਹ ਰਾਤ ਦੇ ਸਮੇਂ ਔਰਤਾਂ ਦੀ ਸੁਰੱਖਿਆ ਲਈ ਹੋਰ ਸਖ਼ਤ ਕਦਮ ਚੁੱਕਣ।
ਪਿਛਲੇ ਕੁਝ ਸਮੇਂ ਦੌਰਾਨ ਦੇਸ਼ ਦੀਆਂ ਵੱਖ-ਵੱਖ ਥਾਵਾਂ 'ਤੇ ਔਰਤਾਂ ਨਾਲ ਸਮੂਹਕ ਜਬਰ-ਜ਼ਨਾਹ ਦੀਆਂ ਹੋਈਆਂ ਵਾਰਦਾਤਾਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਨੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਇਸ ਸਬੰਧ 'ਚ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ।
ਮੁੱਖ ਮੰਤਰੀ ਹੁਣ ਉਨ੍ਹਾਂ ਨੂੰ ਮਿਲਣ ਆ ਰਹੇ ਪੁਲਸ ਅਧਿਕਾਰੀਆਂ ਤੋਂ ਇਹ ਜਾਣਕਾਰੀ ਲੈਣ 'ਚ ਲੱਗੇ ਹੋਏ ਹਨ ਕਿ ਕਿੰਨੀਆਂ ਔਰਤਾਂ ਨੇ ਹੁਣ ਤੱਕ ਨਵੀਂ ਸੁਰੱਖਿਆ ਮੁਹਿੰਮ ਤਹਿਤ ਪੁਲਸ ਤੋਂ ਇਮਦਾਦ ਲਈ ਹੈ। ਮੁੱਖ ਮੰਤਰੀ ਨੇ ਰਾਤ 9 ਵਜੇ ਤੋਂ ਲੈ ਕੇ ਸਵੇਰੇ 6 ਵਜੇ ਦੇ ਦੌਰਾਨ ਪੰਜਾਬ ਪੁਲਸ ਨੂੰ ਇਹ ਹਿਦਾਇਤਾਂ ਦਿੱਤੀਆਂ ਹਨ ਕਿ ਉਹ ਔਰਤਾਂ ਨੂੰ ਸੁਰੱਖਿਅਤ ਉਨ੍ਹਾਂ ਦੇ ਘਰੀਂ ਛੱਡ ਕੇ ਆਉਣ। ਲੁਧਿਆਣਾ ਪੁਲਸ ਕਮਿਸ਼ਨਰ ਨੇ ਦੱਸਿਆ ਹੈ ਕਿ ਸ਼ਹਿਰ 'ਚ ਹੁਣ ਤੱਕ 13 ਔਰਤਾਂ ਨੇ ਇਸ ਮੁਹਿੰਮ ਦਾ ਲਾਭ ਲਿਆ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ 'ਚ ਪੁਲਸ ਨੂੰ ਅੱਜ ਤੱਕ 3000 ਤੋਂ ਵੱਧ ਫੋਨ ਆਏ ਹਨ ਜਿਨ੍ਹਾਂ 'ਚ ਔਰਤਾਂ ਨੇ ਇਸ ਮੁਹਿੰਮ ਲਈ ਪੰਜਾਬ ਪੁਲਸ ਦਾ ਧੰਨਵਾਦ ਕੀਤਾ ਹੈ।
 
< Prev   Next >

Advertisements