:: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ   :: ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ!   :: ਲਾਕਡਾਊਨ ਦੌਰਾਨ ਦੂਜੇ ਸੂਬਿਆਂ ਚ ਫਸੇ ਮਜ਼ਦੂਰਾਂ ਲਈ ਯੋਗੀ ਸਰਕਾਰ ਵੱਡਾ ਫੈਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜੇਕਰ ਸਰਕਾਰ ਨੇ Air India ਦਾ ਕੀਤਾ ਨਿੱਜੀਕਰਣ ਤਾਂ ਹੋਵੇਗੀ ਕੋਰਟ ਚ ਕਾਰਵਾਈ PRINT ਈ ਮੇਲ

serjk.jpgਨਵੀਂ ਦਿੱਲੀ -(ਮੀਡੀਦੇਸਪੰਜਾਬ)-   ਆਪਣੇ ਬਿਆਨਾਂ ਕਾਰਨ ਸੁਰਖੀਆਂ 'ਚ ਰਹਿਣ ਵਾਲੇ ਦਿੱਗਜ ਭਾਜਪਾ ਨੇਤਾ ਸੁਬਰਾਮਣੀਅਮ ਸੁਆਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਸੋਮਵਾਰ ਯਾਨੀ ਕਿ ਅੱਜ 16 ਦਸੰਬਰ ਨੂੰ ਕੀਤੇ ਗਏ ਟਵੀਟ 'ਚ ਸਰਕਾਰ ਨੂੰ

ਨਿਸ਼ਾਨੇ 'ਤੇ ਲੈਂਦੇ ਹੋਏ ਸੁਆਮੀ ਨੇ ਕਿਹਾ ਕਿ ਜੇਕਰ ਸਰਕਾਰ ਏਅਰ ਇੰਡੀਆ ਦਾ ਨਿੱਜੀਕਰਣ ਕਰਨ ਦੀ ਬੇਵਕੂਫੀ ਕਰਦੀ ਹੈ ਤਾਂ ਉਸਨੂੰ ਅਦਾਲਤੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਸੁਆਮੀ ਨੇ ਸਰਕਾਰ ਵਲੋਂ ਏਅਰ ਇੰਡੀਆ ਦੇ ਨਿੱਜੀਕਰਣ ਦੀਆਂ ਕੋਸ਼ਿਸ਼ਾਂ ਵਿਚਕਾਰ ਇਹ ਟਵੀਟ ਕੀਤਾ ਹੈ। 

ਭਾਜਪਾ ਨੇਤਾ ਨੇ ਟਵੀਟ ਕੀਤਾ, 'ਸਰਕਾਰ ਜੇਕਰ ਏਅਰ ਇੰਡੀਆ ਦਾ ਨਿੱਜੀਕਰਣ ਕਰਨ ਦੀ ਕੋਸ਼ਿਸ਼ ਕਰਦੀ ਹੈ ਤਾਂ ਕੋਰਟ ਦੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਜੇਕਰ ਸਰਕਾਰ ਜਾਣਨਾ ਚਾਹੁੰਦੀ ਹੈ ਕਿ ਏਅਰ ਇੰਡੀਆ ਨੂੰ ਕਿਵੇਂ ਚਲਾਇਆ ਜਾਵੇ ਤਾਂ ਵਿਦੇਸ਼ੀ ਸਲਾਹਕਾਰਾਂ ਦੀ ਥਾਂ ਉਹ ਮੇਰੇ ਕੋਲੋਂ ਸਲਾਹ ਲੈ ਸਕਦੀ ਹੈ।' ਜ਼ਿਕਰਯੋਗ ਹੈ ਕਿ ਸਰਕਾਰ ਨੇ ਏਅਰ ਇੰਡੀਆ ਦੇ ਨਿੱਜੀਕਰਣ ਲਈ ਪ੍ਰਸਤਾਵ ਸਵੀਕਾਰ ਕਰਨੇ ਸ਼ੁਰੂ ਕਰ ਦਿੱਤੇ ਹਨ। 

PunjabKesari

ਹੁਣੇ ਜਿਹੇ ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਏਅਰ ਇੰਡੀਆ ਦੀ ਵਿਕਰੀ ਲਈ ਠੋਸ ਪ੍ਰਸਤਾਵ ਆਉਣਗੇ ਕਿਉਂਕਿ ਬੋਲੀ ਦੀਆਂ ਸ਼ਰਤਾਂ ਨੂੰ ਵੱਡੇ ਪੈਮਾਨੇ 'ਤੇ ਸੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੀ ਸਰਕਾਰ ਏਅਰ ਇੰਡੀਆ 'ਚ 26 ਫੀਸਦੀ ਹਿੱਸੇਦਾਰੀ ਰੱਖ ਰਹੀ ਸੀ, ਪਰ ਚੀਜ਼ਾਂ ਬਦਲ ਗਈਆਂ ਹਨ। ਪੁਰੀ ਨੇ ਇਹ ਵੀ ਕਿਹਾ ਸੀ ਕਿ ਮੌਜੂਦਾ ਢਾਂਚੇ ਕਾਰਨ ਸੰਚਾਲਨ ਲਾਗਤ ਪੂਰੀ ਨਹੀਂ ਕੀਤੀ ਜਾ ਸਕਦੀ  ਅਤੇ ਏਅਰ ਇੰਡੀਆ ਨੂੰ ਵੇਚਣ ਦਾ ਇਹ ਸਹੀ ਸਮਾਂ ਹੈ।

 
< Prev   Next >

Advertisements

Advertisement
Advertisement

Advertisement
Advertisement
Advertisement
Advertisement
Advertisement
Advertisement
Advertisement
Advertisement
Advertisement