:: ਵਿਆਹ ਦੀ ਪਹਿਲੀ ਰਾਤ ਹੀ ਲਾੜੀ ਨੂੰ ਲੈ ਗਏ ਚੋਰ, ਫਿਰ ਹੋਇਆ ਕੁੱਝ ਅਜਿਹਾ.....   :: ਲੈਫਟਿਨੇਂਟ ਜਨਰਲ ਵਾਈ.ਕੇ. ਜੋਸ਼ੀ ਉੱਤਰੀ ਕਮਾਨ ਦੇ ਕਮਾਂਡਰ ਨਿਯੁਕਤ   :: ਉਧਵ ਦਾ ਰਾਜ ਠਾਕਰੇ ਤੇ ਪਲਟਵਾਰ, ਪਾਰਟੀ ਦੇ ਭਗਵਾ ਝੰਡੇ ਨੂੰ ਕਦੇ ਝੂਕਣ ਨਹੀਂ ਦਿੱਤਾ   :: ਭਾਰਤ ਦੀ ਟਰੰਪ ਨੂੰ ਦੋ-ਟੁੱਕ, ਕਸ਼ਮੀਰ ਮੁੱਦੇ ਤੇ ਤੀਜੇ ਪੱਖ ਦੀ ਲੋੜ ਨਹੀਂ   :: ਔਰਤ ਦੇ ਫ਼ਰਜੀ ਨਾਂ 'ਤੇ ਕਰਵਾਇਆ ਬੀਮਾ, ਚਾਰ ਸਾਲ ਬਾਅਦ ਮਰੀ ਦੱਸ ਕੇ ਵਸੂਲੇ 25 ਲੱਖ!   :: ਨਿਰਭਯਾ ਦੇ ਦੋਸ਼ੀਆਂ ਨੂੰ ਤਿਹਾੜ 'ਚ ਪੁੱਛੀ ਆਖ਼ਿਰੀ ਇੱਛਾ   :: ਅਨਿਲ ਵਿੱਜ ਤੋਂ ਖੋਹਿਆ CID ਮਹਿਕਮਾ, ਖੱਟਰ ਨੇ ਸੰਭਾਲੀ ਕੰਮਾਨ.. ਵਿੱਜ ਪਰੇਸ਼ਾਨ..!   :: ਜਦੋਂ ਔਰਤ ਨੇ ਪੁਲਿਸ ਵਾਲੇ ਨੂੰ ਸ਼ਰੇਆਮ ਜੜਿਆ ਥੱਪੜ, ਜਾਣੋ ਕੀ ਸੀ ਮਾਮਲਾ   :: ਬੇਰੁਜ਼ਗਾਰੀ ਦਾ ਆਲਮ: 7 ਲੱਖ ਸਰਕਾਰੀ ਅਸਾਮੀਆਂ ਖਾਲੀ, ਹੁਣ ਭਰਨ ਦੇ ਨਿਰਦੇਸ਼   :: ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਵਸ 'ਤੇ ਉਨ੍ਹਾਂ ਬਾਰੇ ਕੁਝ ਖਾਸ ਗੱਲਾਂ, ਪ੍ਰਧਾਨ ਮੰਤਰੀ ਨੇ ਨੇਤਾ ਜੀ ਨੂੰ ਕੀਤਾ ਯ   :: ਭਾਰਤ ਦੇ ਕੇਵਲ 63 ਸੇਠਾਂ ਕੋਲ ਦੇਸ਼ ਦੇ 70 ਫ਼ੀ ਸਦੀ ਲੋਕਾਂ ਨਾਲੋਂ ਚਾਰ ਗੁਣਾਂ ਵੱਧ ਦੌਲਤ?   :: ਗਣਤੰਤਰ ਦਿਵਸ 'ਤੇ ਬਾਬੇ ਨਾਨਕ ਦੇ ਸਿਧਾਂਤਾਂ 'ਤੇ ਆਧਾਰਤ ਫ਼ਲਸਫ਼ੇ ਨੂੰ ਰੂਪਮਾਨ ਕਰੇਗੀ ਪੰਜਾਬ ਦੀ ਝਾਕੀ   :: ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ   :: ਸਿਆਚਿਨ 'ਚ ਫੌਜੀਆਂ ਨੂੰ ਨਹੀਂ ਲੱਗੇਗੀ ਠੰਢ, ਮਿਲੇਗੀ ਲੱਖ ਰੁਪਏ ਵਾਲੀ ਪਰਸਨਲ ਕਿੱਟ   :: ਮਿਸ਼ਨ ਗਗਨਯਾਨ : ਇਸਰੋ ਇਸ ਸਾਲ ਪੁਲਾੜ ਚ ਭੇਜੇਗਾ ਮਹਿਲਾ ਰੋਬੋਟ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਯੁੱਧਿਆ ਚ 4 ਮਹੀਨਿਆਂ ਚ ਬਣ ਜਾਵੇਗਾ ਆਸਮਾਨ ਛੂੰਹਦਾ ਰਾਮ ਮੰਦਰ : ਅਮਿਤ ਸ਼ਾਹ PRINT ਈ ਮੇਲ
shaammmm.jpgਪਾਕੁੜ-(ਮੀਡੀਦੇਸਪੰਜਾਬ) ਝਾਰਖੰਡ ਦੇ ਪਾਕੁੜ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਕ ਜਨ ਸਭਾ ਨੂੰ ਸੰਬੋਧਨ ਕਰਨ ਪਹੁੰਚੇ ਸਨ। ਇੱਥੇ ਉਨ੍ਹਾਂ ਨੇ ਕਾਂਗਰਸ 'ਤੇ ਹਮਲਾ ਕਰਦੇ ਹੋਏ ਅਯੁੱਧਿਆ 'ਚ ਭਗਵਾਨ ਰਾਮ ਦੇ ਸ਼ਾਨਦਾਰ ਮੰਦਰ ਦੇ ਨਿਰਮਾਣ ਦੀ ਮਿਆਦ ਵੀ ਤੈਅ ਕਰ ਦਿੱਤੀ। ਅਮਿਤ ਸ਼ਾਹ ਨੇ ਕਿਹਾ ਕਿ ਚਾਰ ਮਹੀਨਿਆਂ ਅੰਦਰ ਆਸਮਾਨ ਨੂੰ ਛੂੰਹਦਾ ਹੋਇਆ ਸ਼ਾਨਦਾਰ ਰਾਮ ਮੰਦਰ ਅਯੁੱਧਿਆ 'ਚ ਬਣਨ ਜਾ ਰਿਹਾ ਹੈ।
100 ਸਾਲ ਤੋਂ ਭਾਰਤੀਆਂ ਦੀ ਮੰਗ ਸੀ ਅਯੁੱਧਿਆ 'ਚ ਬਣੇ ਮੰਦਰ
ਸ਼ਾਹ ਨੇ ਕਿਹਾ,''ਹੁਣੇ-ਹੁਣੇ ਸੁਪਰੀਮ ਕੋਰਟ ਨੇ ਅਯੁੱਧਿਆ ਲਈ ਫੈਸਲਾ ਦਿੱਤਾ। 100 ਸਾਲਾਂ ਤੋਂ ਦੁਨੀਆ ਭਰ ਦੇ ਭਾਰਤੀਆਂ ਦੀ ਮੰਗ ਸੀ ਕਿ ਅਯੁੱਧਿਆ 'ਚ ਸ਼ਾਨਦਾਰ ਮੰਦਰ ਬਣਨਾ ਚਾਹੀਦਾ। ਹੁਣ ਸ਼ਾਨਦਾਰ ਰਾਮ ਮੰਦਰ ਅਯੁੱਧਿਆ 'ਚ ਬਣਨ ਜਾ ਰਿਹਾ ਹੈ। ਇਹ ਕਾਂਗਰਸ ਪਾਰਟੀ ਨਾ ਤਾਂ ਵਿਕਾਸ ਕਰ ਸਕਦੀ ਹੈ, ਨਾ ਦੇਸ਼ ਨੂੰ ਸੁਰੱਖਿਅਤ ਕਰ ਸਕਦੀ ਹੈ, ਨਾ ਦੇਸ਼ ਦੀ ਜਨਤਾ ਦੀਆਂ ਭਾਵਨਾਵਾਂ ਨੂੰ ਸਨਮਾਨ ਕਰ ਸਕਦੀ ਹੈ।

ਅਟਲ ਵਾਜਪਾਈ ਦੀ ਸਰਕਾਰ ਨੇ ਕੀਤਾ ਝਾਰਖੰਡ ਦਾ ਨਿਰਮਾਣ
ਅਮਿਤ ਸ਼ਾਹ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ,''ਸਾਲਾਂ ਤੱਕ ਝਾਰਖੰਡ ਦੇ ਨੌਜਵਾਨ ਲੜਦੇ ਰਹੇ ਪਰ ਜਦੋਂ ਤੱਕ ਕਾਂਗਰਸ ਦਾ ਸ਼ਾਸਨ ਰਿਹਾ, ਉਦੋਂ ਤੱਕ ਝਾਰਖੰਡ ਦੀ ਰਚਨਾ ਨਹੀਂ ਹੋਈ। ਜਦੋਂ ਕੇਂਦਰ 'ਚ ਅਟਲ ਬਿਹਾਰੀ ਵਾਜਪਾਈ ਦੀ ਭਾਜਪਾ ਸਰਕਾਰ ਆਈ ਤਾਂ ਉਨ੍ਹਾਂ ਨੇ ਝਾਰਖੰਡ ਦਾ ਨਿਰਮਾਣ ਕੀਤਾ। ਅਟਲ ਬਿਹਾਰੀ ਵਾਜਪਾਈ ਨੇ ਝਾਰਖੰਡ ਨੂੰ ਬਣਾਇਆ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਨੂੰ ਸਜਾਉਣ ਅਤੇ ਇੱਥੇ ਵਿਕਾਸ ਕਰਨ ਦਾ ਕੰਮ ਕੀਤਾ ਹੈ।''
 
< Prev   Next >

Advertisements

Advertisement
Advertisement
Advertisement
Advertisement
Advertisement

Advertisement