:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
1945 ਦੇ ਪ੍ਰਮਾਣੂ ਹਮਲੇ ਚ ਬਚੀਆਂ ਇਹਨਾਂ ਦੋ ਇਮਾਰਤਾਂ ਨੂੰ ਕੀਤਾ ਜਾਵੇਗਾ ਢਹਿ-ਢੇਰੀ PRINT ਈ ਮੇਲ
ਟੋਕੀਓ--(ਮੀਡੀਦੇਸਪੰਜਾਬ)- ਅਮਰੀਕਾ ਨੇ 1945 ਵਿਚ ਜਾਪਾਨ ਦੇ ਦੋ ਸ਼ਹਿਰਾਂ 'ਤੇ ਹਮਲਾ ਕਰਕੇ ਉਹਨਾਂ ਨੂੰ ਪੂਰੀ ਤਰ੍ਹਾਂ ਨਾਲ ਤਬਾਹ ਕਰ ਦਿੱਤਾ ਸੀ, ਜਾਪਾਨ ਦੇ ਇਤਿਹਾਸ ਵਿਚ ਇਹ ਦਿਨ ਕਾਲੇ ਦਿਨ ਦੇ ਰੂਪ ਨਾਲ ਯਾਦ ਕੀਤਾ ਜਾਂਦਾ ਹੈ। ਇਸ ਦੌਰਾਨ ਵੈਸੇ ਤਾਂ ਪੂਰਾ ਸ਼ਹਿਰ ਹੀ ਤਬਾਹ ਹੋ ਗਿਆ ਸੀ ਤੇ ਮੁਸ਼ਕਲ ਨਾਲ ਕੁਝ ਚੀਜ਼ਾਂ ਹੀ ਬਚੀਆਂ ਸਨ। ਇਹਨਾਂ ਹੀ ਬਚੀਆਂ ਹੋਈਆਂ ਚੀਜ਼ਾਂ ਵਿਚ ਸ਼ਾਮਲ ਹਨ ਇਹ ਇਮਾਰਤਾਂ।

PunjabKesari

1913 ਵਿਚ ਬਣੀਆਂ ਇਹਨਾਂ ਇਮਾਰਤਾਂ ਨੂੰ ਪਹਿਲੀ ਵਾਰ ਫੌਜ ਦੇ ਕੱਪੜੇ ਬਣਾਉਣ ਵਾਲੀ ਫੈਕਟਰੀ ਦੇ ਰੂਪ ਵਿਚ ਵਰਤਿਆ ਗਿਆ ਸੀ, ਉਸ ਤੋਂ ਬਾਅਦ ਇਸ ਨੂੰ ਹਾਸਟਲ ਵਿਚ ਤਬਦੀਲ ਕਰ ਦਿੱਤਾ ਗਿਆ। ਹਾਸਟਲ ਬਣਾਏ ਜਾਣ ਤੋਂ ਬਾਅਦ ਯੂਨੀਵਰਸਿਟੀ ਦੇ ਸਟੂਡੈਂਟ ਇਥੇ ਰਹਿੰਦੇ ਸਨ। ਪ੍ਰਮਾਣੂ ਹਮਲਿਆਂ ਤੋਂ ਬਾਅਦ ਬਿਲਡਿੰਗ ਦੀ ਵਰਤੋਂ ਇਕ ਅਸਥਾਈ ਹਸਪਤਾਲ ਦੇ ਤੌਰ 'ਤੇ ਵੀ ਕੀਤੀ ਗਈ ਸੀ।

PunjabKesari

ਪ੍ਰਮਾਣੂ ਹਮਲੇ ਵਿਚ ਮਾਰੇ ਗਏ ਸਨ 80 ਹਜ਼ਾਰ ਲੋਕ
ਇਸ ਪ੍ਰਮਾਣੂ ਬੰਬ ਹਮਲੇ ਵਿਚ ਕਰੀਬ 80 ਹਜ਼ਾਰ ਲੋਕ ਮਾਰੇ ਗਏ ਸਨ ਤੇ ਕਰੀਬ 35 ਹਜ਼ਾਰ ਹੋਰ ਲੋਕ ਜ਼ਖਮੀ ਹੋ ਗਏ ਸਨ। ਜਿਹਨਾਂ ਇਮਾਰਤਾਂ ਨੂੰ ਢਾਹੇ ਜਾਣ ਦੀ ਯੋਜਨਾ ਬਣਾਈ ਜਾ ਰਹੀ ਹੈ, ਉਹ ਹਮਲੇ ਵਿਚ ਇਸ ਲਈ ਬਚ ਗਈਆਂ ਸਨ ਕਿਉਂਕਿ ਇਹਨਾਂ ਦੇ ਨਿਰਮਾਣ ਵਿਚ ਸਟੀਲ ਦੀ ਵਰਤੋਂ ਕੀਤੀ ਗਈ ਸੀ। ਬੰਬ ਹਮਲਿਆਂ ਵਿਚ ਇਮਾਰਤਾਂ ਦੀਆਂ ਖਿੜਕੀਆਂ ਤੇ ਦਰਵਾਜ਼ੇ ਨੁਕਸਾਨੇ ਗਏ ਸਨ, ਜਿਹਨਾਂ ਨੂੰ ਅੱਜ ਵੀ ਦੇਖਿਆ ਜਾ ਸਕਦਾ ਹੈ।

PunjabKesari

ਇਹ ਇਮਾਰਤਾਂ ਅੱਜ ਜਾਪਾਨ ਸਰਕਾਰ ਦੇ ਅਧੀਨ ਹਨ ਤੇ ਸਾਲ 2017 ਵਿਚ ਅਧਿਕਾਰੀਆਂ ਨੂੰ ਇਹ ਪਤਾ ਲੱਗਿਆ ਸੀ ਕਿ ਸ਼ਕਤੀਸ਼ਾਲੀ ਭੂਚਾਲ ਦੇ ਝਟਕਿਆਂ ਦੀ ਸਥਿਤੀ ਵਿਚ ਇਹ ਢਹਿ ਸਕਦੀਆਂ ਹਨ। ਇਮਾਰਤਾਂ ਅਜੇ ਖਾਲੀ ਹਨ ਤੇ ਇਥੇ ਲੋਕਾਂ ਦੇ ਜਾਣ 'ਤੇ ਰੋਕ ਹੈ। ਸਥਾਨਕ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਹਨਾਂ ਨੂੰ ਜਲਦੀ ਢਾਹ ਦਿੱਤਾ ਜਾਵੇ।

 
< Prev   Next >

Advertisements

Advertisement
Advertisement
Advertisement
Advertisement

Advertisement
Advertisement
Advertisement
Advertisement
Advertisement
Advertisement
Advertisement