:: ਵਿਆਹ ਦੀ ਪਹਿਲੀ ਰਾਤ ਹੀ ਲਾੜੀ ਨੂੰ ਲੈ ਗਏ ਚੋਰ, ਫਿਰ ਹੋਇਆ ਕੁੱਝ ਅਜਿਹਾ.....   :: ਲੈਫਟਿਨੇਂਟ ਜਨਰਲ ਵਾਈ.ਕੇ. ਜੋਸ਼ੀ ਉੱਤਰੀ ਕਮਾਨ ਦੇ ਕਮਾਂਡਰ ਨਿਯੁਕਤ   :: ਉਧਵ ਦਾ ਰਾਜ ਠਾਕਰੇ ਤੇ ਪਲਟਵਾਰ, ਪਾਰਟੀ ਦੇ ਭਗਵਾ ਝੰਡੇ ਨੂੰ ਕਦੇ ਝੂਕਣ ਨਹੀਂ ਦਿੱਤਾ   :: ਭਾਰਤ ਦੀ ਟਰੰਪ ਨੂੰ ਦੋ-ਟੁੱਕ, ਕਸ਼ਮੀਰ ਮੁੱਦੇ ਤੇ ਤੀਜੇ ਪੱਖ ਦੀ ਲੋੜ ਨਹੀਂ   :: ਔਰਤ ਦੇ ਫ਼ਰਜੀ ਨਾਂ 'ਤੇ ਕਰਵਾਇਆ ਬੀਮਾ, ਚਾਰ ਸਾਲ ਬਾਅਦ ਮਰੀ ਦੱਸ ਕੇ ਵਸੂਲੇ 25 ਲੱਖ!   :: ਨਿਰਭਯਾ ਦੇ ਦੋਸ਼ੀਆਂ ਨੂੰ ਤਿਹਾੜ 'ਚ ਪੁੱਛੀ ਆਖ਼ਿਰੀ ਇੱਛਾ   :: ਅਨਿਲ ਵਿੱਜ ਤੋਂ ਖੋਹਿਆ CID ਮਹਿਕਮਾ, ਖੱਟਰ ਨੇ ਸੰਭਾਲੀ ਕੰਮਾਨ.. ਵਿੱਜ ਪਰੇਸ਼ਾਨ..!   :: ਜਦੋਂ ਔਰਤ ਨੇ ਪੁਲਿਸ ਵਾਲੇ ਨੂੰ ਸ਼ਰੇਆਮ ਜੜਿਆ ਥੱਪੜ, ਜਾਣੋ ਕੀ ਸੀ ਮਾਮਲਾ   :: ਬੇਰੁਜ਼ਗਾਰੀ ਦਾ ਆਲਮ: 7 ਲੱਖ ਸਰਕਾਰੀ ਅਸਾਮੀਆਂ ਖਾਲੀ, ਹੁਣ ਭਰਨ ਦੇ ਨਿਰਦੇਸ਼   :: ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਵਸ 'ਤੇ ਉਨ੍ਹਾਂ ਬਾਰੇ ਕੁਝ ਖਾਸ ਗੱਲਾਂ, ਪ੍ਰਧਾਨ ਮੰਤਰੀ ਨੇ ਨੇਤਾ ਜੀ ਨੂੰ ਕੀਤਾ ਯ   :: ਭਾਰਤ ਦੇ ਕੇਵਲ 63 ਸੇਠਾਂ ਕੋਲ ਦੇਸ਼ ਦੇ 70 ਫ਼ੀ ਸਦੀ ਲੋਕਾਂ ਨਾਲੋਂ ਚਾਰ ਗੁਣਾਂ ਵੱਧ ਦੌਲਤ?   :: ਗਣਤੰਤਰ ਦਿਵਸ 'ਤੇ ਬਾਬੇ ਨਾਨਕ ਦੇ ਸਿਧਾਂਤਾਂ 'ਤੇ ਆਧਾਰਤ ਫ਼ਲਸਫ਼ੇ ਨੂੰ ਰੂਪਮਾਨ ਕਰੇਗੀ ਪੰਜਾਬ ਦੀ ਝਾਕੀ   :: ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ   :: ਸਿਆਚਿਨ 'ਚ ਫੌਜੀਆਂ ਨੂੰ ਨਹੀਂ ਲੱਗੇਗੀ ਠੰਢ, ਮਿਲੇਗੀ ਲੱਖ ਰੁਪਏ ਵਾਲੀ ਪਰਸਨਲ ਕਿੱਟ   :: ਮਿਸ਼ਨ ਗਗਨਯਾਨ : ਇਸਰੋ ਇਸ ਸਾਲ ਪੁਲਾੜ ਚ ਭੇਜੇਗਾ ਮਹਿਲਾ ਰੋਬੋਟ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਆਸਟ੍ਰੇਲੀਆ : ਅੱਗ ਪ੍ਰਭਾਵਿਤ ਇਲਾਕਿਆਂ ‘ਚ ਮਦਦ ਲਈ ਪਹੁੰਚੀਆਂ ਸਿੱਖ ਜਥੇਬੰਦੀਆਂ PRINT ਈ ਮੇਲ
ਮੈਲਬੋਰਨ, -(ਮੀਡੀਦੇਸਪੰਜਾਬ) ਦੁਨੀਆਂ ਦੇ ਕਿਸੇ ਵੀ ਖਿੱਤੇ ਵਿੱਚ ਜੇਕਰ ਕੋਈ ਕੁਦਰਤੀ ਆਫਤ ਜਾਂ ਤ੍ਰਾਸਦੀ ਵਾਪਰਦੀ ਹੈ ਤਾਂ ਗੁਰੂ ਨਾਨਕ ਨਾਮ ਲੇਵਾ ਸਿੱਖ ਆਪਣਾ ਫਰਜ਼ ਪਛਾਣਕੇ ਉਸ ਜਗ੍ਹਾ ਪਹੁੰਚ ਕੇ ਲੋੜਵੰਦਾਂ ਦੀ ਸੇਵਾ ਕਰਦੇ ਹਨ। ਬੀਤੇ ਕੁਝ ਦਿਨਾਂ ਤੋਂ ਆਸਟ੍ਰੇਲੀਆ ਦੇ ਸੂਬੇ ਨਿਊ ਸਾਊਥ ਵੇਲਜ਼ ਦੇ ਕਈ ਇਲਾਕਿਆਂ ਵਿੱਚ ਭਿਆਨਕ ਅੱਗ ਨਾਲ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਪ੍ਰਸ਼ਾਸਨ ਵੱਲੋਂ ਕੁਝ ਖੇਤਰਾਂ ਵਿੱਚ
ਐਮਰਜੈਂਸੀ ਵੀ ਘੋਸ਼ਿਤ ਕੀਤੀ ਗਈ ਜਿਸ ਅਧੀਨ ਮਨੁੱਖਤਾ ਦੀ ਸੇਵਾ ਸਮਝ ਕੇ ਤੁਰੰਤ ਕਾਰਵਾਈ ਕਰਦਿਆਂ ਖਾਲਸਾ ਏਡ ਅਤੇ ਹੋਰ ਸਿੱਖ ਜਥੇਬੰਦੀਆਂ ਅੱਗ ਪੀੜਤ ਲੋਕਾਂ ਦੀ ਸੇਵਾ ਵਿੱਚ ਲੱਗੀਆਂ ਹੋਈਆਂ ਹਨ।
ਬੀਤੇ ਦਿਨੀਂ ਮੈਲਬੋਰਨ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਰੇਗੀਬਰਨ ਅਤੇ ਆਸਟ੍ਰੇਲ਼ੀਅਨ ਸਿੱਖ ਸੁਪੋਰਟ ਵੱਲੋਂ ਸਾਂਝੇ ਤੌਰ ‘ਤੇ ਪ੍ਰਭਾਵਿਤ ਇਲਾਕੇ `ਬਰੇਡਵੁੱਡ` ਵਿੱਚ ਲੋਕਾਂ ਲਈ ਰਾਹਤ ਸਮੱਗਰੀ ਭੇਜੀ ਗਈ ਜਿਸ ਵਿੱਚ ਰੋਜ਼ਾਨਾ ਜ਼ਿੰਦਗੀ ਵਿੱਚ ਵਰਤਣ ਵਾਲੀਆਂ ਚੀਜ਼ਾਂ ਦੇ 350 ਡੱਬੇ ਸ਼ਾਮਲ ਹਨ। ਆਸਟ੍ਰੇਲ਼ੀਅਨ ਸਿੱਖ ਸੁਪੋਰਟ ਦੇ ਨੁੰਮਾਇਦੇ ਮਨਪ੍ਰੀਤ ਸਿੰਘ ਸਪਰਾ ਨੇ ਦੱਸਿਆ ਕਿ ਇਸ ਕਾਰਜ ਵਿੱਚ ਵੱਖ-ਵੱਖ ਗੁਰੂ ਘਰਾਂ ਅਤੇ ਸਿੱਖ ਸੰਗਤ ਦਾ ਸਹਿਯੋਗ ਮਿਲ ਰਿਹਾ ਹੈ।
 
< Prev   Next >

Advertisements

Advertisement
Advertisement
Advertisement
Advertisement

Advertisement
Advertisement