:: ਵਿਆਹ ਦੀ ਪਹਿਲੀ ਰਾਤ ਹੀ ਲਾੜੀ ਨੂੰ ਲੈ ਗਏ ਚੋਰ, ਫਿਰ ਹੋਇਆ ਕੁੱਝ ਅਜਿਹਾ.....   :: ਲੈਫਟਿਨੇਂਟ ਜਨਰਲ ਵਾਈ.ਕੇ. ਜੋਸ਼ੀ ਉੱਤਰੀ ਕਮਾਨ ਦੇ ਕਮਾਂਡਰ ਨਿਯੁਕਤ   :: ਉਧਵ ਦਾ ਰਾਜ ਠਾਕਰੇ ਤੇ ਪਲਟਵਾਰ, ਪਾਰਟੀ ਦੇ ਭਗਵਾ ਝੰਡੇ ਨੂੰ ਕਦੇ ਝੂਕਣ ਨਹੀਂ ਦਿੱਤਾ   :: ਭਾਰਤ ਦੀ ਟਰੰਪ ਨੂੰ ਦੋ-ਟੁੱਕ, ਕਸ਼ਮੀਰ ਮੁੱਦੇ ਤੇ ਤੀਜੇ ਪੱਖ ਦੀ ਲੋੜ ਨਹੀਂ   :: ਔਰਤ ਦੇ ਫ਼ਰਜੀ ਨਾਂ 'ਤੇ ਕਰਵਾਇਆ ਬੀਮਾ, ਚਾਰ ਸਾਲ ਬਾਅਦ ਮਰੀ ਦੱਸ ਕੇ ਵਸੂਲੇ 25 ਲੱਖ!   :: ਨਿਰਭਯਾ ਦੇ ਦੋਸ਼ੀਆਂ ਨੂੰ ਤਿਹਾੜ 'ਚ ਪੁੱਛੀ ਆਖ਼ਿਰੀ ਇੱਛਾ   :: ਅਨਿਲ ਵਿੱਜ ਤੋਂ ਖੋਹਿਆ CID ਮਹਿਕਮਾ, ਖੱਟਰ ਨੇ ਸੰਭਾਲੀ ਕੰਮਾਨ.. ਵਿੱਜ ਪਰੇਸ਼ਾਨ..!   :: ਜਦੋਂ ਔਰਤ ਨੇ ਪੁਲਿਸ ਵਾਲੇ ਨੂੰ ਸ਼ਰੇਆਮ ਜੜਿਆ ਥੱਪੜ, ਜਾਣੋ ਕੀ ਸੀ ਮਾਮਲਾ   :: ਬੇਰੁਜ਼ਗਾਰੀ ਦਾ ਆਲਮ: 7 ਲੱਖ ਸਰਕਾਰੀ ਅਸਾਮੀਆਂ ਖਾਲੀ, ਹੁਣ ਭਰਨ ਦੇ ਨਿਰਦੇਸ਼   :: ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਵਸ 'ਤੇ ਉਨ੍ਹਾਂ ਬਾਰੇ ਕੁਝ ਖਾਸ ਗੱਲਾਂ, ਪ੍ਰਧਾਨ ਮੰਤਰੀ ਨੇ ਨੇਤਾ ਜੀ ਨੂੰ ਕੀਤਾ ਯ   :: ਭਾਰਤ ਦੇ ਕੇਵਲ 63 ਸੇਠਾਂ ਕੋਲ ਦੇਸ਼ ਦੇ 70 ਫ਼ੀ ਸਦੀ ਲੋਕਾਂ ਨਾਲੋਂ ਚਾਰ ਗੁਣਾਂ ਵੱਧ ਦੌਲਤ?   :: ਗਣਤੰਤਰ ਦਿਵਸ 'ਤੇ ਬਾਬੇ ਨਾਨਕ ਦੇ ਸਿਧਾਂਤਾਂ 'ਤੇ ਆਧਾਰਤ ਫ਼ਲਸਫ਼ੇ ਨੂੰ ਰੂਪਮਾਨ ਕਰੇਗੀ ਪੰਜਾਬ ਦੀ ਝਾਕੀ   :: ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ   :: ਸਿਆਚਿਨ 'ਚ ਫੌਜੀਆਂ ਨੂੰ ਨਹੀਂ ਲੱਗੇਗੀ ਠੰਢ, ਮਿਲੇਗੀ ਲੱਖ ਰੁਪਏ ਵਾਲੀ ਪਰਸਨਲ ਕਿੱਟ   :: ਮਿਸ਼ਨ ਗਗਨਯਾਨ : ਇਸਰੋ ਇਸ ਸਾਲ ਪੁਲਾੜ ਚ ਭੇਜੇਗਾ ਮਹਿਲਾ ਰੋਬੋਟ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕ੍ਰਿਸਮਸ ਮੌਕੇ ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਨੇ ਵਧਾਈਆਂ ਦੇ ਨਾਲ ਦਿੱਤਾ ਇਹ ਸੁਨੇਹਾ PRINT ਈ ਮੇਲ
ਓਟਾਵਾ -(ਮੀਡੀਦੇਸਪੰਜਾਬ) ਕ੍ਰਿਸਮਸ ਦਾ ਤਿਓਹਾਰ ਪੂਰੀ ਦੁਨੀਆ ਵਿਚ ਪੂਰੇ ਜ਼ੋਰ-ਸ਼ੋਰ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਤੇ ਇਕ ਦੂਜੇ ਦਾ ਖਿਆਲ ਰੱਖਣ ਦਾ ਸੁਨੇਹਾ ਦਿੱਤਾ।
ਕੈਨੇਡੀਅਨ ਪ੍ਰਧਾਨ ਮੰਤਰੀ ਨੇ ਕੈਨੇਡੀਅਨਾਂ ਲਈ ਆਪਣੇ ਸੁਨੇਹੇ ਵਿਚ ਕਿਹਾ ਕਿ 'ਮੈਰੀ ਕ੍ਰਿਸਮਸ, ਕੈਨੇਡਾ! ਅੱਜ, ਸਾਡਾ ਪਰਿਵਾਰ ਮਸੀਹ ਦੇ ਜਨਮ ਦਿਨ ਨੂੰ ਮਨਾਉਣ ਲਈ ਦੇਸ਼ ਤੇ ਵਿਸ਼ਵ ਭਰ ਦੇ ਇਸਾਈਆਂ ਨਾਲ ਹੈ। ਚਾਹੇ ਤੁਸੀਂ ਦੋਸਤਾਂ ਨਾਲ ਖਾਣਾ ਸਾਂਝਾ ਕਰ ਰਹੇ ਹੋ, ਬੱਚਿਆਂ ਨਾਲ ਬਰਫ ਵਿਚ ਮਨੋਰੰਜਨ ਕਰ ਰਹੇ ਹੋ ਜਾਂ ਕ੍ਰਿਸਮਸ ਦੇ ਰੁੱਖ ਦੁਆਲੇ ਇਕੱਠੇ ਸਮਾਂ ਬਿਤਾ ਰਹੇ ਹੋ, ਇਹ ਮੌਸਮ ਅਨੰਦ, ਰੌਸ਼ਨੀ ਤੇ ਪਿਆਰ ਨਾਲ ਭਰਪੂਰ ਹੈ। ਕੋਈ ਫਰਕ ਨਹੀਂ ਪੈਂਦਾ ਕਿ ਤੁਸੀਂ ਇਸ ਤਿਓਹਾਰ ਨੂੰ ਕਿਵੇਂ ਮਨਾਉਂਦੇ ਹੋ। ਇਸ ਤਿਓਹਾਰ ਨਾਲ ਲੋਕ ਨੇੜੇ ਆਉਂਦੇ ਹਨ।'
ਇਸ ਦੌਰਾਨ ਉਹਨਾਂ ਨੇ ਆਪਣੇ ਫੌਜੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਸਾਲ ਦੇ ਇਸ ਸਮੇਂ, ਅਸੀਂ ਖਾਸਕਰ ਆਪਣੇ ਬਹਾਦਰ ਕੈਨੇਡੀਅਨ ਆਰਮਡ ਫੋਰਸਿਜ਼ ਮੈਂਬਰਾਂ ਬਾਰੇ ਸੋਚ ਰਹੇ ਹਾਂ ਜੋ ਕੈਨੇਡਾ ਤੇ ਵਿਦੇਸ਼ਾਂ ਵਿਚ ਸੇਵਾ ਨਿਭਾ ਰਹੇ ਹਨ। ਜੋ ਤੁਸੀਂ ਸਾਨੂੰ ਸੁਰੱਖਿਅਤ ਰੱਖਣ ਲਈ ਕਰਦੇ ਹੋ ਤੇ ਜਿਹੜੀਆਂ ਕਦਰਾਂ ਕੀਮਤਾਂ ਨੂੰ ਸਾਡੇ ਪਿਆਰੇ ਰੱਖਦੇ ਹਨ, ਦੀ ਰੱਖਿਆ ਲਈ ਕਰਦੇ ਹੋ, ਹਰ ਚੀਜ਼ ਲਈ ਤੁਹਾਡਾ ਧੰਨਵਾਦ। ਅੱਜ ਤੇ ਹਰ ਦਿਨ, ਆਓ ਆਪਾਂ ਵਿਚਾਰ ਕਰੀਏ ਕਿ ਅਸੀਂ ਇਕੱਠੇ ਹੋ ਕੇ ਤੇ ਨਵੇਂ ਸਾਲ ਵਿਚ ਸ਼ਾਂਤੀ ਤੇ ਰਹਿਮ ਦੇ ਕ੍ਰਿਸਮਸ ਸੰਦੇਸ਼ ਨੂੰ ਕਿਵੇਂ ਅੱਗੇ ਵਧਾਈਏ। ਸਾਡੇ ਪਰਿਵਾਰ ਵਲੋਂ ਤੁਹਾਡੇ ਪਰਿਵਾਰ ਲਈ, ਹੈਡਰੀਅਨ, ਐਲਾ-ਗ੍ਰੇਸ, ਜ਼ੇਵੀਅਰ, ਸੋਫੀ ਤੇ ਮੈਂ ਕ੍ਰਿਸਮਿਸ ਤੇ ਨਵੇਂ ਸਾਲ ਲਈ ਸ਼ੁੱਭਕਾਮਨਾਵਾਂ ਚਾਹੁੰਦੇ ਹਾਂ।
 
< Prev   Next >

Advertisements

Advertisement
Advertisement

Advertisement
Advertisement
Advertisement
Advertisement