:: ਵਿਆਹ ਦੀ ਪਹਿਲੀ ਰਾਤ ਹੀ ਲਾੜੀ ਨੂੰ ਲੈ ਗਏ ਚੋਰ, ਫਿਰ ਹੋਇਆ ਕੁੱਝ ਅਜਿਹਾ.....   :: ਲੈਫਟਿਨੇਂਟ ਜਨਰਲ ਵਾਈ.ਕੇ. ਜੋਸ਼ੀ ਉੱਤਰੀ ਕਮਾਨ ਦੇ ਕਮਾਂਡਰ ਨਿਯੁਕਤ   :: ਉਧਵ ਦਾ ਰਾਜ ਠਾਕਰੇ ਤੇ ਪਲਟਵਾਰ, ਪਾਰਟੀ ਦੇ ਭਗਵਾ ਝੰਡੇ ਨੂੰ ਕਦੇ ਝੂਕਣ ਨਹੀਂ ਦਿੱਤਾ   :: ਭਾਰਤ ਦੀ ਟਰੰਪ ਨੂੰ ਦੋ-ਟੁੱਕ, ਕਸ਼ਮੀਰ ਮੁੱਦੇ ਤੇ ਤੀਜੇ ਪੱਖ ਦੀ ਲੋੜ ਨਹੀਂ   :: ਔਰਤ ਦੇ ਫ਼ਰਜੀ ਨਾਂ 'ਤੇ ਕਰਵਾਇਆ ਬੀਮਾ, ਚਾਰ ਸਾਲ ਬਾਅਦ ਮਰੀ ਦੱਸ ਕੇ ਵਸੂਲੇ 25 ਲੱਖ!   :: ਨਿਰਭਯਾ ਦੇ ਦੋਸ਼ੀਆਂ ਨੂੰ ਤਿਹਾੜ 'ਚ ਪੁੱਛੀ ਆਖ਼ਿਰੀ ਇੱਛਾ   :: ਅਨਿਲ ਵਿੱਜ ਤੋਂ ਖੋਹਿਆ CID ਮਹਿਕਮਾ, ਖੱਟਰ ਨੇ ਸੰਭਾਲੀ ਕੰਮਾਨ.. ਵਿੱਜ ਪਰੇਸ਼ਾਨ..!   :: ਜਦੋਂ ਔਰਤ ਨੇ ਪੁਲਿਸ ਵਾਲੇ ਨੂੰ ਸ਼ਰੇਆਮ ਜੜਿਆ ਥੱਪੜ, ਜਾਣੋ ਕੀ ਸੀ ਮਾਮਲਾ   :: ਬੇਰੁਜ਼ਗਾਰੀ ਦਾ ਆਲਮ: 7 ਲੱਖ ਸਰਕਾਰੀ ਅਸਾਮੀਆਂ ਖਾਲੀ, ਹੁਣ ਭਰਨ ਦੇ ਨਿਰਦੇਸ਼   :: ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਵਸ 'ਤੇ ਉਨ੍ਹਾਂ ਬਾਰੇ ਕੁਝ ਖਾਸ ਗੱਲਾਂ, ਪ੍ਰਧਾਨ ਮੰਤਰੀ ਨੇ ਨੇਤਾ ਜੀ ਨੂੰ ਕੀਤਾ ਯ   :: ਭਾਰਤ ਦੇ ਕੇਵਲ 63 ਸੇਠਾਂ ਕੋਲ ਦੇਸ਼ ਦੇ 70 ਫ਼ੀ ਸਦੀ ਲੋਕਾਂ ਨਾਲੋਂ ਚਾਰ ਗੁਣਾਂ ਵੱਧ ਦੌਲਤ?   :: ਗਣਤੰਤਰ ਦਿਵਸ 'ਤੇ ਬਾਬੇ ਨਾਨਕ ਦੇ ਸਿਧਾਂਤਾਂ 'ਤੇ ਆਧਾਰਤ ਫ਼ਲਸਫ਼ੇ ਨੂੰ ਰੂਪਮਾਨ ਕਰੇਗੀ ਪੰਜਾਬ ਦੀ ਝਾਕੀ   :: ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ   :: ਸਿਆਚਿਨ 'ਚ ਫੌਜੀਆਂ ਨੂੰ ਨਹੀਂ ਲੱਗੇਗੀ ਠੰਢ, ਮਿਲੇਗੀ ਲੱਖ ਰੁਪਏ ਵਾਲੀ ਪਰਸਨਲ ਕਿੱਟ   :: ਮਿਸ਼ਨ ਗਗਨਯਾਨ : ਇਸਰੋ ਇਸ ਸਾਲ ਪੁਲਾੜ ਚ ਭੇਜੇਗਾ ਮਹਿਲਾ ਰੋਬੋਟ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜ਼ਮੀਨ ਹੇਠੋਂ ਮਿਲ ਰਹੇ ਹਨ 250-250 ਕਿਲੋ ਦੇ ਬੰਬ, ਸ਼ਹਿਰ ਛੱਡ ਭੱਜੇ ਲੋਕ PRINT ਈ ਮੇਲ
(ਮੀਡੀਦੇਸਪੰਜਾਬ)- ਦੂਜੇ ਵਿਸ਼ਵ ਯੁੱਧ ਨੂੰ ਹੋਏ ਤਕਰੀਬਨ 75 ਸਾਲ ਹੋ ਚੁੱਕੇ ਹਨ ਪਰ ਇੰਨੇ ਸਮੇਂ ਤੋਂ ਬਾਅਦ ਵੀ ਜਰਮਨੀ ਦੇ ਡਾਰਟਮੁੰਡ ਸ਼ਹਿਰ ਵਿਚ ਜ਼ਮੀਨ ਦੇ ਅੰਦਰ ਚਾਰ ਵਜ਼ਨੀ ਬੰਬ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ ਹੈ। ਲੋਕਾਂ ਨੂੰ ਜਿਵੇਂ ਹੀ ਜ਼ਮੀਨ ਦੇ ਅੰਦਰ ਬੰਬ ਦੇ ਦੱਬੇ ਹੋਣ ਦੀ ਖਬਰ ਮਿਲੀ ਲੋਕ ਸ਼ਹਿਰ ਛੱਡ ਕੇ ਭੱਜਣ ਲੱਗੇ ਹਨ।

PunjabKesari

ਦੱਸਿਆ ਜਾ ਰਿਹਾ ਹੈ ਕਿ ਜਰਮਨੀ ਦੇ ਪੱਛਮੀ ਸ਼ਹਿਰ ਡਾਰਟਮੁੰਡ ਵਿਚ ਦੂਜੇ ਵਿਸ਼ਵ ਯੁੱਧ ਦੇ ਸਮੇਂ ਦੇ ਚਾਰ ਬੰਬ ਮਿਲੇ ਹਨ। ਇਕ-ਇਕ ਬੰਬ ਦਾ ਵਜ਼ਨ ਕਰੀਬ 250 ਕਿਲੋ ਦੇ ਬਰਾਬਰ ਹੈ। ਬੰਬ ਦੀ ਸੂਚਨਾ ਮਿਲਦੇ ਹੀ ਉਥੇ ਪਹੁੰਚੀਆਂ ਸੁਰੱਖਿਆ ਏਜੰਸੀਆਂ ਨੇ ਉਸ ਨੂੰ ਕੱਢ ਕੇ ਡਿਫਿਊਜ਼ ਕਰ ਦਿੱਤਾ ਹੈ। ਡਾਰਟਮੁੰਡ ਸ਼ਹਿਰ ਦੇ ਲੋਕਾਂ ਨੂੰ ਜਿਵੇਂ ਹੀ ਸ਼ਹਿਰ ਵਿਚ ਜ਼ਮੀਨ ਦੇ ਅੰਦਰ ਬੰਬ ਹੋਣ ਦੀ ਖਬਰ ਮਿਲੀ ਤਾਂ ਲੋਕ ਜਾਨ ਬਚਾਉਣ ਲਈ ਸ਼ਹਿਰ ਛੱਡ ਕੇ ਭੱਜਣ ਲੱਗੇ। ਸੜਕਾਂ 'ਤੇ ਲੋਕਾਂ ਦੀ ਭੀੜ ਜਮਾ ਹੋਣ ਲੱਗੀ ਤੇ ਜਾਮ ਲੱਗ ਗਿਆ।

PunjabKesari

ਸਥਾਨਕ ਮੀਡੀਆ ਮੁਤਾਬਕ ਦੂਜੇ ਵਿਸ਼ਵ ਯੁੱਧ ਦੇ 75 ਸਾਲ ਬੀਤ ਜਾਣ ਤੋਂ ਬਾਅਦ ਵੀ ਜਰਮਨੀ ਵਿਚ ਲਗਾਤਾਰ ਉਸ ਵੇਲੇ ਦੇ ਬੰਬ ਬਰਾਮਦ ਹੋ ਰਹੇ ਹਨ ਜੋ ਯੁੱਧ ਵਿਚ ਵਰਤੇ ਨਹੀਂ ਗਏ। ਇਕ ਪਾਸੇ ਜਿਥੇ ਲੋਕਾਂ ਨੂੰ ਇਹਨਾਂ ਦੇ ਫਟਣ ਦਾ ਡਰ ਹੁੰਦਾ ਹੈ ਉਥੇ ਇਹਨਾਂ ਨੂੰ ਦੇਖਣੀ ਵਾਲਿਆਂ ਦੀ ਭੀੜ ਵੀ ਲੱਗ ਜਾਂਦੀ ਹੈ। ਜਰਮਨੀ ਵਿਚ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਹੁਣ ਤੱਕ ਦਾ ਸਭ ਤੋਂ ਵੱਡਾ ਧਮਾਕਾ ਸਾਲ 2017 ਵਿਚ ਹੋਇਆ ਸੀ, ਜਿਸ ਵਿਚ ਤਕਰੀਬਨ 65 ਹਜ਼ਾਰ ਲੋਕ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਸਨ।

 
Next >

Advertisements

Advertisement

Advertisement
Advertisement
Advertisement
Advertisement
Advertisement