:: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ   :: ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ!   :: ਲਾਕਡਾਊਨ ਦੌਰਾਨ ਦੂਜੇ ਸੂਬਿਆਂ ਚ ਫਸੇ ਮਜ਼ਦੂਰਾਂ ਲਈ ਯੋਗੀ ਸਰਕਾਰ ਵੱਡਾ ਫੈਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦੁਨੀਆ ਦੇ 8 ਅਜੂਬਿਆਂ ਦੀ ਸੂਚੀ ਵਿਚ ਸ਼ਾਮਲ ਹੋਇਆ ਸਟੈਚੂ ਆਫ ਯੂਨਿਟੀ PRINT ਈ ਮੇਲ
statue of unity joins the list of 8 wonders in the worldਨਵੀਂ ਦਿੱਲ –(ਮੀਡੀਦੇਸਪੰਜਾਬ)- ਸ਼ੰਘਾਈ ਕਾਰਪੋਰੇਸ਼ਨ ਆਰਗੇਨਾਈਜ਼ੇਸ਼ਨ (ਐੱਸ. ਸੀ.ਓ.) ਨੇ ਸਟੈਚੂ ਆਫ ਯੂਨਿਟੀ ਨੂੰ ਆਪਣੇ 8 ਅਜੂਬਿਆਂ ਦੀ ਸੂਚੀ ਵਿਚ ਸ਼ਾਮਲ ਕਰ ਲਿਆ ਹੈ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਟਵੀਟ ਕਰ ਕੇ ਇਸਦੀ ਜਾਣਕਾਰੀ ਦਿੱਤੀ। ਵਿਦੇਸ਼ ਮੰਤਰੀ ਨੇ ਲਿਖਿਆ,‘‘ਮੈਂਬਰ ਦੇਸ਼ਾਂ ਦਰਮਿਆਨ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਅਸੀਂ ਐੱਸ. ਸੀ. ਓ. ਦੇ ਯਤਨ ਦੀ ਸ਼ਲਾਘਾ ਕਰਦੇ ਹਾਂ। ਇਸ ਦੇ 8 ਅਜੂਬਿਆਂ ਦੀ ਲਿਸਟ ਵਿਚ ਸਟੈਚੂ ਆਫ ਯੂਨਿਟੀ ਸ਼ਾਮਲ ਹੈ। ਇਹ ਯਕੀਨਨ ਤੌਰ ’ਤੇ ਇਕ ਪ੍ਰੇਰਣਾ ਦੇ ਰੂਪ ਵਿਚ ਕੰਮ ਕਰੇਗਾ।’’
ਸਟੈਚੂ ਆਫ ਯੂਨਿਟੀ ਦੇ ਐੱਸ. ਸੀ. ਓ. ਦੇ 8 ਅਜੂਬਿਆਂ ਦੀ ਸੂਚੀ ਵਿਚ ਸ਼ਾਮਲ ਹੋਣ ਦਾ ਮਤਲਬ ਇਹ ਵੀ ਹੈ ਕਿ ਹੁਣ ਐੱਸ. ਸੀ. ਓ. ਖੁਦ ਮੈਂਬਰ ਦੇਸ਼ਾਂ ਵਿਚ ਦੁਨੀਆ ਦੀ ਸਭ ਤੋਂ ਉੱਚੀ ਮੂਰਤੀ ਸਟੈਚੂ ਆਫ ਯੂਨਿਟੀ ਦਾ ਪ੍ਰਚਾਰ ਕਰੇਗਾ। ਤੁਹਾਨੂੰ ਦੱਸ ਦੇਈਏ ਕਿ ਘੁੰਢ ਚੁਕਾਈ ਦੇ ਸਾਲ ਭਰ ਬਾਅਦ ਹੀ ਸਟੈਚੂ ਆਫ ਯੂਨਿਟੀ ਨੂੰ ਰੋਜ਼ਾਨਾ ਦੇਖਣ ਆਉਣ ਵਾਲੇ ਸੈਲਾਨੀਆਂ ਦੀ ਗਿਣਤੀ ਅਮਰੀਕਾ ਦੇ 133 ਸਾਲ ਪੁਰਾਣੇ ਸਟੈਚੂ ਆਫ ਲਿਬਰਟੀ ਦੇ ਸੈਲਾਨੀਆਂ ਨਾਲੋਂ ਵੱਧ ਹੋ ਗਈ ਹੈ। ਗੁਜਰਾਤ ਸਥਿਤ ਇਸ ਯਾਦਗਾਰ ਨੂੰ ਦੇਖਣ ਔਸਤਨ 15 ਹਜ਼ਾਰ ਤੋਂ ਵੱਧ ਸੈਲਾਨੀ ਰੋਜ਼ ਪਹੁੰਚ ਰਹੇ ਹਨ।

ਸਟੈਚੂ ਆਫ ਯੂਨਿਟੀ ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦਾ 185 ਮੀਟਰ ਉਚਾ ਬੁੱਤ ਹੈ। ਇਹ ਦੁਨੀਆ ਦਾ ਸਭ ਤੋਂ ਉੱਚਾ ਬੁੱਤ ਹੈ। ਇਹ ਬੁੱਤ ਗੁਜਰਾਤ ਵਿਚ ਕੇਵੜੀਆ ਕਾਲੋਨੀ ਵਿਚ ਨਰਬਦਾ ਨਦੀ ’ਤੇ ਸਰਦਾਰ ਸਰੋਵਰ ਬੰਨ੍ਹ ਦੇ ਨੇੜੇ ਸਥਿਤ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement