:: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ   :: ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ!   :: ਲਾਕਡਾਊਨ ਦੌਰਾਨ ਦੂਜੇ ਸੂਬਿਆਂ ਚ ਫਸੇ ਮਜ਼ਦੂਰਾਂ ਲਈ ਯੋਗੀ ਸਰਕਾਰ ਵੱਡਾ ਫੈਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੈਪਟਨ ਦੇ ਸੱਦੇ ਨੂੰ ਸਿੱਧੂ ਨੇ ਨਹੀਂ ਕੀਤਾ ਕਬੂਲ PRINT ਈ ਮੇਲ
(ਮੀਡੀਦੇਸਪੰਜਾਬ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਭੇਜੇ ਸੱਦੇ ਨੂੰ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਦਰਕਿਨਾਰ ਕਰ ਦਿੱਤਾ ਹੈ। ਦਰਅਸਲ ਕੈਪਟਨ ਨੇ ਪਿਛਲੇ ਸਾਲ ਵਾਂਗ ਵੱਖ-ਵੱਖ ਜ਼ਿਲਿਆਂ ਦੇ ਵਿਧਾਇਕਾਂ ਨਾਲ ਬਜਟ ਤੋਂ ਪਹਿਲਾਂ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਵਿਧਾਇਕਾਂ ਨੂੰ ਹਲਕਿਆਂ ਵਿਚ ਕਰਵਾਏ ਜਾਣ ਵਾਲੇ ਵਿਕਾਸ ਕੰਮਾਂ ਦੀ ਸੂਚੀ ਜਲਦੀ ਦੇਣ ਲਈ ਕਿਹਾ ਸੀ। ਇਸ ਤਹਿਤ ਸੋਮਵਾਰ ਨੂੰ ਚਾਰ ਜ਼ਿਲਿਆਂ ਦੇ ਵਿਧਾਇਕਾਂ ਨੂੰ ਦੋ ਗਰੁੱਪਾਂ ਵਿਚ ਸੱਦਿਆ ਗਿਆ। ਪਹਿਲੀ ਮੀਟਿੰਗ ਵਿਚ ਅੰਮ੍ਰਿਤਸਰ ਜ਼ਿਲੇ ਦੇ ਸਾਰੇ ਵਿਧਾਇਕ ਸੱਦੇ ਗਏ ਸਨ ਜਿਨ੍ਹਾਂ ਵਿਚ ਸਾਬਕਾ ਮੰਤਰੀ ਨਵਜੋਤ ਸਿੱਧੂ ਵੀ ਸ਼ਾਮਲ ਹਨ ਪਰ ਸੱਦਾ ਮਿਲਣ ਦੇ ਬਾਵਜੂਦ ਨਵਜੋਤ ਸਿੰਘ ਸਿੱਧੂ ਨਹੀਂ ਆਏ।

 

 

PunjabKesari

ਜਾਣਕਾਰੀ ਅੁਨਸਾਰ ਵਿਧਾਇਕਾਂ ਕੋਲੋਂ ਉਨ੍ਹਾਂ ਦੇ ਹਲਕਿਆਂ ਦੇ ਹੋਣ ਵਾਲੇ ਵਿਕਾਸ ਕੰਮਾਂ ਬਾਰੇ ਚਰਚਾ ਕੀਤੀ ਗਈ। ਵਿਧਾਇਕਾਂ ਨੂੰ ਕਿਹਾ ਗਿਆ ਕਿ ਦਰਮਿਆਨੇ ਤੇ ਵੱਡੇ ਪ੍ਰਾਜੈਕਟਾਂ ਲਈ ਪੈਸਾ ਬਜਟ ਵਿਚ ਰੱਖਿਆ ਜਾਵੇਗਾ ਅਤੇ ਆਮ ਕੰਮ-ਕਾਰਾਂ ਲਈ ਪੈਸਾ ਬਜਟ ਤੋਂ ਪਹਿਲਾਂ ਵੀ ਦਿੱਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦੀਆਂ ਬਜਟ ਮੀਟਿੰਗਾਂ ਵਿਚ ਵਿਧਾਇਕਾਂ ਨੂੰ ਹਰੇਕ ਹਲਕੇ ਦੇ ਵਿਕਾਸ ਲਈ 25 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਸੀ ਤੇ ਇਸ ਵਿਚੋਂ ਪੈਸਾ ਡਿਪਟੀ ਕਮਿਸ਼ਨਰਾਂ ਰਾਹੀਂ ਵੱਖ-ਵੱਖ ਕੰਮਾਂ 'ਤੇ ਖ਼ਰਚਿਆ ਗਿਆ। ਵਿਧਾਇਕਾਂ ਦੀ ਮੰਗ ਸੀ ਕਿ ਪੈਸਾ ਉਨ੍ਹਾਂ ਦੀ ਪਹਿਲ ਅਨੁਸਾਰ ਵੱਖ-ਵੱਖ ਪ੍ਰਾਜੈਕਟਾਂ 'ਤੇ ਖ਼ਰਚਿਆ ਜਾਵੇ ਪਰ ਅਜਿਹਾ ਨਹੀਂ ਹੋ ਸਕਿਆ। ਇਸ ਕਰਕੇ ਕਈ ਵਿਧਾਇਕਾਂ 'ਚ ਨਾਰਾਜ਼ਗੀ ਖੁੱਲ੍ਹ ਕੇ ਦੇਖਣ ਨੂੰ ਮਿਲੀ। 

ਪਹਿਲੀ ਮੀਟਿੰਗ ਵਿਚ ਅੰਮ੍ਰਿਤਸਰ ਅਤੇ ਫਰੀਦਕੋਟ ਤੇ ਦੂਜੀ ਮੀਟਿੰਗ ਵਿਚ ਬਠਿੰਡਾ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਸ਼ਾਮਲ ਸਨ। ਵਿਧਾਇਕਾਂ ਨੂੰ ਕਿਹਾ ਗਿਆ ਕਿ ਉਹ ਆਪਣੇ ਹਲਕਿਆਂ ਵਿਚ ਹੋ ਚੁੱਕੇ ਵਿਕਾਸ ਕੰਮਾਂ, ਕਰਵਾਏ ਜਾਣ ਵਾਲੇ ਵਿਕਾਸ ਕੰਮਾਂ ਅਤੇ ਸਮੱਸਿਆਵਾਂ ਦੀ ਸੂਚੀ ਜਲਦੀ ਬਣਾ ਕੇ ਮੁੱਖ ਮੰਤਰੀ ਦਫ਼ਤਰ ਨੂੰ ਭੇਜੀ ਜਾਵੇ ਤਾਂ ਜੋ ਉਨ੍ਹਾਂ ਦੇ ਹਲਕਿਆਂ ਦੇ ਵਿਕਾਸ ਕੰਮਾਂ ਲਈ ਗਰਾਂਟਾਂ ਜਾਰੀ ਕੀਤੀਆਂ ਜਾ ਸਕਣ।

 
< Prev   Next >

Advertisements

Advertisement
Advertisement
Advertisement
Advertisement

Advertisement
Advertisement
Advertisement
Advertisement
Advertisement
Advertisement
Advertisement