:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੇਰਲਾ CAA ਖਿਲਾਫ ਸੁਪਰੀਮ ਕੋਰਟ ਚ ਪਟੀਸ਼ਨ ਦਾਇਰ ਕਰਨ ਵਾਲਾ ਪਹਿਲਾ ਸੂਬਾ PRINT ਈ ਮੇਲ
ਨਵੀਂ ਦਿੱਲੀ : (ਮੀਡੀਆਦੇਸਪੰਜਾਬ)- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਨੂੰ ਲੈ ਕੇ ਦੇਸ਼ ਦੇ ਕਈ ਸੂਬਿਆਂ ਵਿਚ ਵਿਰੋਧ ਜਾਰੀ ਹੈ। ਕਈ ਸੂਬਾ ਸਰਕਾਰਾਂ ਸੰਸਦ ਵਿਚ ਪਾਸ ਹੋ ਚੁੱਕੇ ਇਸ ਕਾਨੂੰਨ ਖਿਲਾਫ ਹਨ। ਇਸ ਕੜੀ ਵਿਚ ਹੁਣ ਕੇਰਲਾ ਸਰਕਾਰ ਇਸ ਕਾਨੂੰਨ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ਪਹੁੰਚੀ ਹੈ। ਸੀ. ਏ. ਏ. ਨੂੰ ਚੁਣੌਤੀ ਦੇਣ ਦੇ ਸੁਪਰੀਮ ਕੋਰਟ ਪਹੁੰਚਣ ਵਾਲਾ ਕੇਰਲਾ ਪਹਿਲਾ ਸੂਬਾ ਬਣਾ ਗਿਆ ਹੈ। ਦੱਸ ਦਈਏ ਕਿ ਕੇਂਦਰ ਸਰਕਾਰ ਦੇ ਇਸ ਕਾਨੂੰਨ ਨੂੰ ਮੁਸਲਮਾਨਾਂ ਖਿਲਾਫ
ਦੱਸਦਿਆਂ ਵਿਰੋਧੀ ਪਾਰਟੀਆਂ ਵਾਲੋਂ ਲਗਾਤਾਰ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸੁਪਰੀਮ ਕੋਰਟ ਵਿਚ ਸੀ. ਏ. ਏ. ਨੂੰ ਲੈ ਕੇ ਪੁਹਿਲਾਂ ਤੋਂ ਹੀ 60 ਪਟੀਸ਼ਨਾਂ 'ਤੇ ਸੁਣਵਾਈ ਕੀਤੀ ਜਾ ਰਹੀ ਹੈ।

PunjabKesari

ਕੇਰਲਾ ਸਰਕਾਰ ਨੇ ਪਟੀਸ਼ਨ ਵਿਚ ਪਾਸਪੋਰਟ ਕਾਨੂੰ ਅਤੇ ਵਿਦੇਸ਼ੀ (ਅਮੈਂਡਮੈਂਟ) ਆਰਡਰ ਵਿਚ ਬਦਲਾਅ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿਚ ਗੈਰ-ਮੁਸਲਮਾਨ ਸ਼ਰਣਾਰਥੀ ਜੋ ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਸਾਲ 2015 ਤੋਂ ਪਹਿਲਾਂ ਆ ਕੇ ਵਸ ਗਏ ਹਨ, ਉਨ੍ਹਾਂ ਨੂੰ ਨਾਗਰਿਕਤਾ ਦੇਣ ਲਈ ਕਿਹਾ ਗਿਆ ਹੈ। ਕੇਰਲਾ ਸਰਕਾਰ ਦੀ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਸੀ. ਏ. ਏ. ਸੰਵਿਧਾਨ ਦੇ ਅਨੁਛੇਦ 14, 21 ਅਤੇ 25 ਦੀ ਵੀ ਉਲੰਘਣਾ ਕਰਦਾ ਹੈ। ਦੱਸ ਦਈਏ ਕਿ ਆਰਟਿਕਲ 14 ਸਮਾਨਤਾ ਦੇ ਅਧਿਕਾਰ ਨਾਲ ਜੁੜਿਆ ਹੈ।

 
< Prev   Next >

Advertisements