:: ਦਿੱਲੀ ਦੇ ਦੰਗਾ-ਪੀੜਤਾਂ ਦੀ ਮਦਦ ਲਈ ਹੋਰਨਾਂ ਤੋਂ ਇਲਾਵਾ 'ਆਪ' ਸਰਕਾਰ ਵੀ ਅੱਗੇ ਨਾ ਆਈ   :: ਦਿੱਲੀ ਹਿੰਸਾ ਤੇ ਬੋਲੇ ਸਿਰਸਾ, ਮਨੁੱਖਤਾ ਦੀ ਸੇਵਾ ਲਈ ਅੱਗੇ ਆਉਣ ਧਰਮ ਗੁਰੂ   :: ਕਨ੍ਹਈਆ ਕੁਮਾਰ ਤੇ ਚੱਲੇਗਾ ਦੇਸ਼ ਦ੍ਰੋਹ ਦਾ ਮੁਕੱਦਮਾ, ਦਿੱਲੀ ਸਰਕਾਰ ਨੇ ਦਿੱਤੀ ਮਨਜ਼ੂਰੀ   :: ਦਿੱਲੀ ਹਿੰਸਾ : ਪੀੜਤਾਂ ਨੂੰ 25-25 ਹਜ਼ਾਰ ਰੁਪਏ ਦੇਵੇਗੀ ਕੇਜਰੀਵਾਲ ਸਰਕਾਰ   :: AAP ਨੇਤਾ ਸੰਜੀਵ ਕੁਮਾਰ ਨੇ ਫੜਿਆ ਕਾਂਗਰਸ ਦਾ ਹੱਥ   :: ਦਿੱਲੀ ਹਿੰਸਾ ਚ AAP ਕੌਂਸਲਰ ਤਾਹਿਰ ਹੁਸੈਨ ਤੇ ਡਿੱਗੀ ਗਾਜ ?   :: ਹਾਈਕਮਾਨ ਦੇ ਦਰਬਾਰ ਪੁੱਜੇ ਨਵਜੋਤ ਸਿੱਧੂ, ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ   :: ਦਿੱਲੀ ਹਿੰਸਾ ਪੀੜਤਾਂ ਲਈ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਚ ਹੋ ਰਹੀਆਂ ਨੇ ਅਰਦਾਸਾਂ   :: ਦਿੱਲੀ ਦੇ ਗੁਰਦੁਆਰਿਆਂ ਨੇ ਦੰਗਾ ਪੀੜਤਾਂ ਲਈ ਖੋਲ੍ਹੇ ਦਰਵਾਜ਼ੇ   :: ਮੋਦੀ ਕੈਬਨਿਟ ਬੈਠਕ ਦੇ 3 ਵੱਡੇ ਫੈਸਲੇ, ਆਮ ਆਦਮੀ ਤੇ ਹੋਵੇਗਾ ਇਨ੍ਹਾਂ ਦਾ ਸਿੱਧਾ ਅਸਰ   :: ਫੜਨਵੀਸ ਨੇ ਵਾਰਿਸ ਪਠਾਨ ਦੀ ਟਿੱਪਣੀ ’ਤੇ ਪੁੱਛਿਆ, ਕੀ ਸ਼ਿਵ ਸੈਨਾ ਨੇ ਚੂੜੀਆਂ ਪਾਈਆਂ ਹੋਈਆਂ ਹਨ?   :: ਦਿੱਲੀ ਹਿੰਸਾ: ਤਸਵੀਰਾਂ ਦੇਖ ਭੱਜੀ ਹੋਏ ਹੈਰਾਨ, ਕਿਹਾ- ਆਪਣਿਆਂ ਨੂੰ ਕਿਉਂ ਮਾਰ ਰਹੇ ਹੋ   :: ਦਿੱਲੀ ਪੁਲਸ ਦੀ ਅਸਫ਼ਲਤਾ ਦਿਖਾਉਂਦੀ ਹੈ ਹਿੰਸਾ : ਚਿਦਾਂਬਰਮ   :: ਪਤਨੀ ਅਤੇ ਬੇਟੇ ਸਮੇਤ ਆਜ਼ਮ ਖਾਨ ਨੂੰ ਅਦਾਲਤ ਨੇ ਭੇਜਿਆ ਜੇਲ   :: ਦਿੱਲੀ ਹਿੰਸਾ ਨੂੰ ਲੈ ਕੇ ਵਿਦਿਆਰਥੀਆਂ ਨੇ ਕੇਜਰੀਵਾਲ ਦੇ ਘਰ ਦਾ ਕੀਤਾ ਘਿਰਾਓ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜਦੋਂ ਤਕ ਦਿੱਲੀ ਚ ਈਮਾਨਦਾਰ ਸਰਕਾਰ ਹੈ, ਮਾਪਿਆਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ : ਕੇਜਰੀਵਾਲ PRINT ਈ ਮੇਲ

ਨਵੀਂ ਦਿੱਲੀ (ਮੀਡੀਦੇਸਪੰਜਾਬ) ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਸਕੂਲਾਂ 'ਚ ਪੜ੍ਹਨ ਵਾਲੇ ਬੱਚਿਆਂ ਦੇ ਮਾਪਿਆਂ ਨੂੰ ਭਰੋਸਾ ਦਿੱਤਾ ਹੈ ਕਿ ਜਦੋਂ ਤਕ ਦਿੱਲੀ 'ਚ ਉਨ੍ਹਾਂ ਦੀ 'ਈਮਾਨਦਾਰ ਸਰਕਾਰ' ਸੱਤਾ 'ਚ ਹੈ, ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਮਨਮਾਨੇ ਢੰਗ ਨਾਲ ਫੀਸ ਵਧਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪਿਛਲੇ 5 ਸਾਲਾਂ ਵਾਂਗ ਉਨ੍ਹਾਂ ਦੀ ਸਰਕਾਰ ਅੱਗੇ ਵੀ ਦਿੱਲੀ ਵਿਚ ਸਕੂਲ ਫੀਸ 'ਤੇ ਕੰਟਰੋਲ ਰੱਖੇਗੀ। ਕੇਜਰੀਵਾਲ ਨੇ ਹਿੰਦੀ 'ਚ ਟਵੀਟ ਕਰ ਕੇ ਕਿਹਾ ਕਿ ਜਦੋਂ ਤਕ ਦਿੱਲੀ 'ਚ ਈਮਾਨਦਾਰ ਸਰਕਾਰ ਹੈ, ਮਾਪਿਆਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਦਿੱਲੀ ਦੇ ਕਿਸੇ ਵੀ ਪ੍ਰਾਈਵੇਟ ਸਕੂਲ ਨੂੰ ਫੀਸ ਦੀ ਮਨਮਾਨੀ ਨਹੀਂ ਕਰਨ ਦੇਵਾਂਗੇ। ਪਿਛਲੇ 5 ਸਾਲਾਂ ਵਾਂਗ ਅੱਗੇ ਵੀ ਫੀਸ 'ਤੇ ਕੰਟਰੋਲ ਰੱਖਾਂਗੇ। 

PunjabKesari
ਕੇਜਰੀਵਾਲ ਦਾ ਇਹ ਬਿਆਨ 8 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਇਆ ਹੈ। ਇੱਥੇ ਦੱਸ ਦੇਈਏ ਕਿ ਦਿੱਲੀ ਸਰਕਾਰ ਨੇ ਅਪ੍ਰੈਲ 2018 ਵਿਚ ਇਕ ਸਰਕੂਲਰ ਜਾਰੀ ਕਰ ਕੇ ਸਰਕਾਰੀ ਜ਼ਮੀਨ 'ਤੇ ਚੱਲ ਰਹੇ ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਦੀ ਮਨਜ਼ੂਰੀ ਦੇ ਬਿਨਾਂ ਟਿਊਸ਼ਨ ਫੀਸ 'ਚ ਵਾਧਾ ਕਰਨ 'ਤੇ ਪਾਬੰਦੀ ਲਾ ਦਿੱਤੀ ਸੀ। ਉਸ ਸਾਲ ਮਈ 'ਚ ਸਰਕਾਰ ਨੇ 575 ਪ੍ਰਾਈਵੇਟ ਸਕੂਲਾਂ ਨੂੰ ਇਹ ਵੀ ਨਿਰੇਦਸ਼ ਦਿੱਤਾ ਸੀ ਕਿ ਉਹ ਜੂਨ 2016 ਤੋਂ ਜਨਵਰੀ 2018 ਦਰਮਿਆਨ ਵਸੂਲੀ ਗਈ ਵੱਧ ਫੀਸ ਨੂੰ 9 ਫੀਸਦੀ ਵਿਆਜ ਨਾਲ ਮਾਪਿਆਂ ਨੂੰ ਵਾਪਸ ਕਰਨ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement

Advertisement