:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਜਪਾ ਪਰਿਵਾਰਵਾਦ ਨਾਲ ਨਹੀਂ ਚੱਲਦੀ : ਅਮਿਤ ਸ਼ਾਹ PRINT ਈ ਮੇਲ
(ਮੀਡੀਆਦੇਸਪੰਜਾਬ)- ਜਗਤ ਪ੍ਰਕਾਸ਼ ਨੱਢਾ (ਜੇ.ਪੀ. ਨੱਢਾ) ਨੂੰ ਭਾਜਪਾ ਦਾ ਰਾਸ਼ਟਰੀ ਪ੍ਰਧਾਨ ਚੁਣ ਲਿਆ ਗਿਆ ਹੈ। ਸੋਮਵਾਰ ਨੂੰ ਦਿੱਲੀ ਸਥਿਤ ਪਾਰਟੀ ਹੈੱਡ ਕੁਆਰਟਰ 'ਚ ਸਵਾਗਤ ਸਮਾਰੋਹ ਦਾ ਆਯੋਜਨ ਹੋਇਆ। ਜਿਸ ਨੂੰ ਸਾਬਕਾ ਪ੍ਰਧਾਨ ਅਮਿਤ ਸ਼ਾਹ ਨੇ ਸੰਬੋਧਨ ਕੀਤਾ। ਉਨ੍ਹਾਂ ਨੇ ਕਾਂਗਰਸ 'ਤੇ ਤੰਜ਼ ਕੱਸਿਆ ਅਤੇ ਕਿਹਾ ਕਿ ਭਾਜਪਾ ਪਰਿਵਾਰਵਾਦ ਨਾਲ ਨਹੀਂ ਚੱਲਦੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਸਾਡੇ ਸਾਰਿਆਂ ਲਈ ਖੁਸ਼ੀ, ਆਨੰਦ ਅਤੇ ਮਾਣ ਦਾ ਵਿਸ਼ਾ ਹੈ ਕਿ ਭਾਜਪਾ ਨੇ ਇਕ ਵਾਰ ਫਿਰ ਆਪਣੀ ਪਰੰਪਰਾ ਦੀ ਅਗਵਾਈ ਕਰਦੇ ਹੋਏ ਇਕ ਆਮ ਵਰਕਰ ਦੇ ਰੂਪ 'ਚ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਜੇ.ਪੀ. ਨੱਢਾ ਨੂੰ ਸਾਡਾ ਰਾਸ਼ਟਰੀ ਪ੍ਰਧਾਨ ਚੁਣਿਆ।
 
< Prev   Next >

Advertisements