:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੰਗਣਾ ਰਣੌਤ ਨੂੰ ਅਜਿਹੇ ਮੁੰਡੇ ਦੀ ਤਲਾਸ਼, ਵਿਆਹ ਕਰਾਉਣ ਲਈ ਤਿਆਰ PRINT ਈ ਮੇਲ

ਕੰਗਣਾ ਰਣੌਤ ਨੂੰ ਅਜਿਹੇ ਮੁੰਡੇ ਦੀ ਤਲਾਸ਼, ਵਿਆਹ ਕਰਾਉਣ ਲਈ ਤਿਆਰ 

ਮੁੰਬਈ
(ਮੀਡੀਆਦੇਸਪੰਜਾਬ)-   ਕੰਗਣਾ ਰਣੌਤ ਨੇ ਬੀਤੇ ਦਿਨੀਂ ਕਿਹਾ ਸੀ ਕਿ ਉਨ੍ਹਾਂ ਨੂੰ ਵਿਆਹ ਕਰ ਲੈਣਾ ਚਾਹੀਦਾ ਹੈ। ਹੁਣ ਉਨ੍ਹਾਂ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਆਪਣੇ ਜੀਵਨ ਸਾਥੀ 'ਚ ਕਿਸ ਤਰ੍ਹਾਂ ਦੀਆਂ ਖੂਬੀਆਂ ਚਾਹੀਦੀਆਂ ਹਨ। ਕੰਗਣਾ ਨੇ ਦੱਸਿਆ ਕਿ ਉਹ ਚਾਹੁੰਦੀ ਹੈ ਕਿ ਵਿਆਹ ਤੋਂ ਬਾਅਦ ਉਨ੍ਹਾਂ ਦੀ ਜ਼ਿੰਦਗੀ ਦੁੱਗਣੀ ਰਫਤਾਰ ਨਾਲ ਅੱਗੇ ਵਧੇ। ਇਸ ਦੇ ਨਾਲ ਹੀ ਕੰਗਣਾ ਨੇ ਕਿਹਾ ਕਿ ਉਹ ਅੱਗੇ ਨਾ ਜਾਏ ਪਰ ਘੱਟੋ-ਘੱਟ ੳਨ੍ਹਾਂ ਨੂੰ ਇਸ ਤੋਂ ਹੇਠਾਂ ਵੀ ਨਾ ਲੈ ਕੇ ਆਵੇ ਜਿਸ ਮੁਕਾਮ 'ਤੇ ਉਹ ਹੁਣ ਹੈ।

ਮੁੰਬਈ: ਕੰਗਣਾ ਰਣੌਤ ਨੇ ਬੀਤੇ ਦਿਨੀਂ ਕਿਹਾ ਸੀ ਕਿ ਉਨ੍ਹਾਂ ਨੂੰ ਵਿਆਹ ਕਰ ਲੈਣਾ ਚਾਹੀਦਾ ਹੈ। ਹੁਣ ਉਨ੍ਹਾਂ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਆਪਣੇ ਜੀਵਨ ਸਾਥੀ 'ਚ ਕਿਸ ਤਰ੍ਹਾਂ ਦੀਆਂ ਖੂਬੀਆਂ ਚਾਹੀਦੀਆਂ ਹਨ। ਕੰਗਣਾ ਨੇ ਦੱਸਿਆ ਕਿ ਉਹ ਚਾਹੁੰਦੀ ਹੈ ਕਿ ਵਿਆਹ ਤੋਂ ਬਾਅਦ ਉਨ੍ਹਾਂ ਦੀ ਜ਼ਿੰਦਗੀ ਦੁੱਗਣੀ ਰਫਤਾਰ ਨਾਲ ਅੱਗੇ ਵਧੇ। ਇਸ ਦੇ ਨਾਲ ਹੀ ਕੰਗਣਾ ਨੇ ਕਿਹਾ ਕਿ ਉਹ ਅੱਗੇ ਨਾ ਜਾਏ ਪਰ ਘੱਟੋ-ਘੱਟ ੳਨ੍ਹਾਂ ਨੂੰ ਇਸ ਤੋਂ ਹੇਠਾਂ ਵੀ ਨਾ ਲੈ ਕੇ ਆਵੇ ਜਿਸ ਮੁਕਾਮ 'ਤੇ ਉਹ ਹੁਣ ਹੈ।

ਕੰਗਣਾ ਨੇ ਕਿਹਾ ਕਿ ਜਦ ਤੁਸੀਂ ਜ਼ਿੰਦਗੀ 'ਚ ਵਧੀਆ ਕਰ ਰਹੇ ਹੁੰਦੇ ਹੋ ਤਾਂ ਤੁਹਾਡਾ ਜੀਵਨ ਸਾਥੀ ਜ਼ਿੰਦਗੀ 'ਚ ਬਿਹਤਰੀ ਲੈ ਕੇ ਆਵੇ ਤੇ ਜੇਕਰ ਉਹ ਤੁਹਾਨੂੰ ਬਹੁਤ ਅੱਗੇ ਨਾ ਲੈ ਕੇ ਜਾਵੇ ਤਾਂ ਘੱਟੋ-ਘੱਟ ਤੁਸੀਂ ਜਿੱਥੇ ਹੋ ਉੱਥੇ ਤਾਂ ਮੈਨਟੇਨ ਰੱਖੇ।

ਇਸ ਦੇ ਨਾਲ ਹੀ ਆਪਣੀ ਆਉਣ ਵਾਲੀ ਫਿਲਮ 'ਪੰਗਾ' ਦੀ ਪ੍ਰਮੋਸ਼ਨ ਸਮੇਂ ਕਿਹਾ ਕਿ ਦੇਸ਼ 'ਚ ਐਕਟਰ ਹੋਣਾ ਇੱਕ ਪ੍ਰਿਵਲੇਜ ਜਾਬ ਹੈ ਜਦਕਿ ਫਿਲਮ ਮੇਕਰਸ ਦੀ ਜੋ ਕੀਮਤ ਹੋਣੀ ਚਾਹੀਦੀ ਹੈ ਉਹ ਨਹੀਂ ਹੁੰਦੀ। ਇਹ ਇੰਡਸਟਰੀ ਸਿਰਫ ਐਕਟਰਸ ਲਈ ਹੈ। ਕੰਗਣਾ ਨੇ ਕਿਹਾ ਕਿ ਉਹ ਫਿਲਮ ਮੇਕਿੰਗ ਦੀ ਇੱਛਾ ਨੂੰ ਪੂਰਾ ਕਰਨਾ ਚਾਹੁੰਦੀ ਹੈ।

 
< Prev   Next >

Advertisements