:: AAP ਨੇਤਾ ਸੰਜੀਵ ਕੁਮਾਰ ਨੇ ਫੜਿਆ ਕਾਂਗਰਸ ਦਾ ਹੱਥ   :: ਦਿੱਲੀ ਹਿੰਸਾ ਚ AAP ਕੌਂਸਲਰ ਤਾਹਿਰ ਹੁਸੈਨ ਤੇ ਡਿੱਗੀ ਗਾਜ ?   :: ਹਾਈਕਮਾਨ ਦੇ ਦਰਬਾਰ ਪੁੱਜੇ ਨਵਜੋਤ ਸਿੱਧੂ, ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ   :: ਦਿੱਲੀ ਹਿੰਸਾ ਪੀੜਤਾਂ ਲਈ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਚ ਹੋ ਰਹੀਆਂ ਨੇ ਅਰਦਾਸਾਂ   :: ਦਿੱਲੀ ਦੇ ਗੁਰਦੁਆਰਿਆਂ ਨੇ ਦੰਗਾ ਪੀੜਤਾਂ ਲਈ ਖੋਲ੍ਹੇ ਦਰਵਾਜ਼ੇ   :: ਮੋਦੀ ਕੈਬਨਿਟ ਬੈਠਕ ਦੇ 3 ਵੱਡੇ ਫੈਸਲੇ, ਆਮ ਆਦਮੀ ਤੇ ਹੋਵੇਗਾ ਇਨ੍ਹਾਂ ਦਾ ਸਿੱਧਾ ਅਸਰ   :: ਫੜਨਵੀਸ ਨੇ ਵਾਰਿਸ ਪਠਾਨ ਦੀ ਟਿੱਪਣੀ ’ਤੇ ਪੁੱਛਿਆ, ਕੀ ਸ਼ਿਵ ਸੈਨਾ ਨੇ ਚੂੜੀਆਂ ਪਾਈਆਂ ਹੋਈਆਂ ਹਨ?   :: ਦਿੱਲੀ ਹਿੰਸਾ: ਤਸਵੀਰਾਂ ਦੇਖ ਭੱਜੀ ਹੋਏ ਹੈਰਾਨ, ਕਿਹਾ- ਆਪਣਿਆਂ ਨੂੰ ਕਿਉਂ ਮਾਰ ਰਹੇ ਹੋ   :: ਦਿੱਲੀ ਪੁਲਸ ਦੀ ਅਸਫ਼ਲਤਾ ਦਿਖਾਉਂਦੀ ਹੈ ਹਿੰਸਾ : ਚਿਦਾਂਬਰਮ   :: ਪਤਨੀ ਅਤੇ ਬੇਟੇ ਸਮੇਤ ਆਜ਼ਮ ਖਾਨ ਨੂੰ ਅਦਾਲਤ ਨੇ ਭੇਜਿਆ ਜੇਲ   :: ਦਿੱਲੀ ਹਿੰਸਾ ਨੂੰ ਲੈ ਕੇ ਵਿਦਿਆਰਥੀਆਂ ਨੇ ਕੇਜਰੀਵਾਲ ਦੇ ਘਰ ਦਾ ਕੀਤਾ ਘਿਰਾਓ   :: ਦਿੱਲੀ ਹਿੰਸਾ ’ਚ 20 ਲੋਕਾਂ ਦੀ ਮੌਤ, ਕੇਜਰੀਵਾਲ ਬੋਲੇ- ਤਾਇਨਾਤ ਕੀਤੀ ਜਾਵੇ ਫੌਜ   :: ਦਿੱਲੀ ਹਿੰਸਾ: ਅਦਾਲਤ ਨੇ ਅੱਧੀ ਰਾਤ ਕੀਤੀ ਸੁਣਵਾਈ, ਐਬੂਲੈਂਸ ਨੂੰ ਸੁਰੱਖਿਅਤ ਰਸਤਾ ਦੇਣ ਦਾ ਦਿੱਤਾ ਆਦੇਸ਼   :: ਅਮਰੀਕੀ ਨਹੀਂ ਭਾਰਤੀ ਲਿਬਾਸ ਚ ਨਜ਼ਰ ਆਈ ਇਵਾਂਕਾ ਟਰੰਪ, ਖਿੱਚਿਆ ਸਭ ਦਾ ਧਿਆਨ   :: ਦਿੱਲੀ ਨੂੰ ਬਚਾਉਣਾ ਹੈ ਤਾਂ ਫੌਜ ਨੂੰ ਕਰੋ ਤਾਇਨਾਤ : ਓਵੈਸੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮਿਸ਼ਨ ਗਗਨਯਾਨ : ਇਸਰੋ ਇਸ ਸਾਲ ਪੁਲਾੜ ਚ ਭੇਜੇਗਾ ਮਹਿਲਾ ਰੋਬੋਟ PRINT ਈ ਮੇਲ

ਬੈਂਗਲੁਰੂ :(ਮੀਡੀਦੇਸਪੰਜਾਬ)- ਭਾਰਤੀ ਪੁਲਾੜ ਖੋਜ ਏਜੰਸੀ ਇਸਰੋ ਦਾ ਮਿਸ਼ਨ 'ਗਗਨਯਾਨ' 2021 'ਚ ਲਾਂਚ ਕੀਤਾ ਜਾਵੇਗਾ। ਇਸ ਮਿਸ਼ਨ 'ਚ ਦੋ ਮਨੁੱਖੀ ਪੁਲਾੜ ਮਿਸ਼ਨ ਹੋਣਗੇ। ਪਹਿਲਾ ਮਿਸ਼ਨ ਇਸ ਸਾਲ ਦਸੰਬਰ 'ਚ ਹੋਵੇਗਾ। ਇਸ ਵਿਚ ਮਹਿਲਾ ਰੋਬੋਟ ਨੂੰ ਗਗਨਯਾਨ 'ਚ ਬਿਠਾ ਕੇ ਪੁਲਾੜ ਭੇਜਿਆ ਜਾਵੇਗਾ। ਇਸਰੋ ਦੇ ਵਿਗਿਆਨੀ ਸੈਮ ਦਿਆਲ ਨੇ ਦੱਸਿਆ ਕਿ ਇਹ ਇਕ ਹਾਫ ਹਿਊਮੇਨਾਇਡ (ਅੱਧਾ ਮਨੁੱਖੀ) ਰੋਬੋਟ ਹੈ। ਇਸ ਦਾ ਨਾਂ ਵਿਯੋਮਮਿੱਤਰਾ ਹੈ। ਇਸ ਰੋਬੋਟ 'ਚ ਮਨੁੱਖੀ ਸਰੀਰ ਨਾਲ ਸੰਬੰਧਤ ਕੁਝ ਮਸ਼ੀਨਾਂ ਲੱਗੀਆਂ ਹਨ, ਜੋ ਕਿ ਪੁਲਾੜ ਵਿਚ ਮਨੁੱਖੀ ਸਰੀਰ ਸੰਰਚਨਾ 'ਤੇ ਹੋਣ ਵਾਲੇ ਬਦਲਾਵਾਂ ਦਾ ਅਧਿਐਨ ਕਰੇਗੀ। 

PunjabKesari

ਇਸ ਮਿਸ਼ਨ ਬਾਰੇ ਗੱਲਬਾਤ ਕਰਦਿਆਂ ਇਸਰੋ ਮੁਖੀ ਡਾ. ਕੇ. ਸਿਵਨ ਨੇ ਦੱਸਿਆ ਕਿ ਇਸ ਲਈ ਇੰਡੀਅਨ ਫੋਰਸ ਦੇ 4 ਜਵਾਨਾਂ ਨੂੰ ਚੁਣਿਆ ਗਿਆ ਹੈ। ਇਨ੍ਹਾਂ ਜਵਾਨਾਂ ਨੂੰ ਟ੍ਰੇਨਿੰਗ ਲਈ ਰੂਸ ਭੇਜਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਜਵਾਨਾਂ ਦੀ ਟ੍ਰੇਨਿੰਗ ਰੂਸ 'ਚ ਜਨਵਰੀ ਦੇ ਇਸੇ ਹਫਤੇ ਤੋਂ ਸ਼ੁਰੂ ਹੋ ਜਾਵੇਗੀ। ਕਰੀਬ 11 ਮਹੀਨੇ ਜਵਾਨਾਂ ਦੀ ਟ੍ਰੇਨਿੰਗ ਚੱਲੇਗੀ। ਇਸ ਤੋਂ ਬਾਅਦ ਉਹ ਭਾਰਤ ਆ ਕੇ ਕਰੂ ਮੋਡਿਲਉ ਦੀ ਟ੍ਰੇਨਿੰਗ ਲੈਣਗੇ। ਇਹ ਟ੍ਰੇਨਿੰਗ ਬੈਂਗਲੁਰੂ ਕੋਲ ਚਲਕੇਰਾ ਵਿਚ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਦੇਸ਼ ਦੇ ਪਹਿਲੇ ਪੁਲਾੜ ਯਾਤਰੀ ਰਾਕੇਸ਼ ਸ਼ਰਮਾ 2 ਅਪ੍ਰੈਲ 1984 'ਚ ਰੂਸ ਦੇ ਸੋਯੂਜ ਟੀ-11 'ਚ ਬੈਠ ਕੇ ਪੁਲਾੜ ਦੀ ਯਾਤਰਾ 'ਤੇ ਗਏ ਸਨ।

 
< Prev   Next >

Advertisements

Advertisement
Advertisement
Advertisement

Advertisement
Advertisement
Advertisement
Advertisement
Advertisement
Advertisement