:: AAP ਨੇਤਾ ਸੰਜੀਵ ਕੁਮਾਰ ਨੇ ਫੜਿਆ ਕਾਂਗਰਸ ਦਾ ਹੱਥ   :: ਦਿੱਲੀ ਹਿੰਸਾ ਚ AAP ਕੌਂਸਲਰ ਤਾਹਿਰ ਹੁਸੈਨ ਤੇ ਡਿੱਗੀ ਗਾਜ ?   :: ਹਾਈਕਮਾਨ ਦੇ ਦਰਬਾਰ ਪੁੱਜੇ ਨਵਜੋਤ ਸਿੱਧੂ, ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ   :: ਦਿੱਲੀ ਹਿੰਸਾ ਪੀੜਤਾਂ ਲਈ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਚ ਹੋ ਰਹੀਆਂ ਨੇ ਅਰਦਾਸਾਂ   :: ਦਿੱਲੀ ਦੇ ਗੁਰਦੁਆਰਿਆਂ ਨੇ ਦੰਗਾ ਪੀੜਤਾਂ ਲਈ ਖੋਲ੍ਹੇ ਦਰਵਾਜ਼ੇ   :: ਮੋਦੀ ਕੈਬਨਿਟ ਬੈਠਕ ਦੇ 3 ਵੱਡੇ ਫੈਸਲੇ, ਆਮ ਆਦਮੀ ਤੇ ਹੋਵੇਗਾ ਇਨ੍ਹਾਂ ਦਾ ਸਿੱਧਾ ਅਸਰ   :: ਫੜਨਵੀਸ ਨੇ ਵਾਰਿਸ ਪਠਾਨ ਦੀ ਟਿੱਪਣੀ ’ਤੇ ਪੁੱਛਿਆ, ਕੀ ਸ਼ਿਵ ਸੈਨਾ ਨੇ ਚੂੜੀਆਂ ਪਾਈਆਂ ਹੋਈਆਂ ਹਨ?   :: ਦਿੱਲੀ ਹਿੰਸਾ: ਤਸਵੀਰਾਂ ਦੇਖ ਭੱਜੀ ਹੋਏ ਹੈਰਾਨ, ਕਿਹਾ- ਆਪਣਿਆਂ ਨੂੰ ਕਿਉਂ ਮਾਰ ਰਹੇ ਹੋ   :: ਦਿੱਲੀ ਪੁਲਸ ਦੀ ਅਸਫ਼ਲਤਾ ਦਿਖਾਉਂਦੀ ਹੈ ਹਿੰਸਾ : ਚਿਦਾਂਬਰਮ   :: ਪਤਨੀ ਅਤੇ ਬੇਟੇ ਸਮੇਤ ਆਜ਼ਮ ਖਾਨ ਨੂੰ ਅਦਾਲਤ ਨੇ ਭੇਜਿਆ ਜੇਲ   :: ਦਿੱਲੀ ਹਿੰਸਾ ਨੂੰ ਲੈ ਕੇ ਵਿਦਿਆਰਥੀਆਂ ਨੇ ਕੇਜਰੀਵਾਲ ਦੇ ਘਰ ਦਾ ਕੀਤਾ ਘਿਰਾਓ   :: ਦਿੱਲੀ ਹਿੰਸਾ ’ਚ 20 ਲੋਕਾਂ ਦੀ ਮੌਤ, ਕੇਜਰੀਵਾਲ ਬੋਲੇ- ਤਾਇਨਾਤ ਕੀਤੀ ਜਾਵੇ ਫੌਜ   :: ਦਿੱਲੀ ਹਿੰਸਾ: ਅਦਾਲਤ ਨੇ ਅੱਧੀ ਰਾਤ ਕੀਤੀ ਸੁਣਵਾਈ, ਐਬੂਲੈਂਸ ਨੂੰ ਸੁਰੱਖਿਅਤ ਰਸਤਾ ਦੇਣ ਦਾ ਦਿੱਤਾ ਆਦੇਸ਼   :: ਅਮਰੀਕੀ ਨਹੀਂ ਭਾਰਤੀ ਲਿਬਾਸ ਚ ਨਜ਼ਰ ਆਈ ਇਵਾਂਕਾ ਟਰੰਪ, ਖਿੱਚਿਆ ਸਭ ਦਾ ਧਿਆਨ   :: ਦਿੱਲੀ ਨੂੰ ਬਚਾਉਣਾ ਹੈ ਤਾਂ ਫੌਜ ਨੂੰ ਕਰੋ ਤਾਇਨਾਤ : ਓਵੈਸੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਿਆਚਿਨ 'ਚ ਫੌਜੀਆਂ ਨੂੰ ਨਹੀਂ ਲੱਗੇਗੀ ਠੰਢ, ਮਿਲੇਗੀ ਲੱਖ ਰੁਪਏ ਵਾਲੀ ਪਰਸਨਲ ਕਿੱਟ PRINT ਈ ਮੇਲ
ਦੁਨੀਆ ਦੇ ਸਭ ਤੋਂ ਉੱਚੇ ਜੰਗ ਦੇ ਮੈਦਾਨ ਸਿਆਚਿਨ ਗਲੇਸ਼ੀਅਰ 'ਚ ਤਾਇਨਾਤ ਭਾਰਤੀ ਸੈਨਾ ਦੇ ਜਵਾਨਾਂ ਨੂੰ ਕੜਾਕੇ ਦੀ ਠੰਢ ਤੋ ਬਚਣ ਲਈ ਨਵੀਂ ਪਰਸਨਲ ਕਿੱਟ ਦਿੱਤੀ ਜਾਵੇਗੀ। ਇਸ ਕਿੱਟ ਦੀ ਕੀਮਤ ਇੱਕ ਲੱਖ ਰੁਪਏ ਦੇ ਕਰੀਬ ਹੈ।

Every Soldier deployed in Siachen to get personal Kit worth 1 Lac. Rupee

ਨਵੀਂ ਦਿੱਲੀ::(ਮੀਡੀਦੇਸਪੰਜਾਬ)- ਦੁਨੀਆ ਦੇ ਸਭ ਤੋਂ ਉੱਚੇ ਜੰਗ ਦੇ ਮੈਦਾਨ ਸਿਆਚਿਨ ਗਲੇਸ਼ੀਅਰ 'ਚ ਤਾਇਨਾਤ ਭਾਰਤੀ ਸੈਨਾ ਦੇ ਜਵਾਨਾਂ ਨੂੰ ਕੜਾਕੇ ਦੀ ਠੰਢ ਤੋ ਬਚਣ ਲਈ ਨਵੀਂ ਪਰਸਨਲ ਕਿੱਟ ਦਿੱਤੀ ਜਾਵੇਗੀ। ਇਸ ਕਿੱਟ ਦੀ ਕੀਮਤ ਇੱਕ ਲੱਖ ਰੁਪਏ ਦੇ ਕਰੀਬ ਹੈ।

ਇਸ ਕਿੱਟ ਦੇ ਨਾਲ-ਨਾਲ ਜਵਾਨਾਂ ਨੂੰ ਬਚਾਅ ਲਈ ਜ਼ਰੂਰੀ ਉਪਕਰਨ ਵੀ ਦਿੱਤੇ ਜਾਣਗੇ। ਇਨ੍ਹਾਂ ਉਪਕਰਨਾਂ ਦੀ ਕੀਮਤ ਡੇਢ ਲੱਖ ਰੁਪਏ ਹੋਵੇਗੀ। ਸੈਨਾ ਦੇ ਜਵਾਨ ਇਨ੍ਹਾਂ ਉਪਕਰਨਾਂ ਨੂੰ ਸਿਆਚਿਨ 'ਚ ਡਿਊਟੀ ਦੌਰਨ ਇਸਤੇਮਾਲ ਕਰਨਗੇ।

ਇਨ੍ਹਾਂ ਉਪਕਰਣਾਂ ਤੇ ਪਰਸਨਲ ਕਿੱਟ ਦੀ ਸਮੀਖਿਆ ਫੌਜ ਮੁਖੀ ਜਨਰਲ ਮਨੋਜ ਮੁਕੰਦ ਨਿਰਵਾਣੇ ਨੇ ਜਨਵਰੀ ਦੇ ਦੂਜੇ ਹਫਤੇ ਆਪਣੇ ਸਿਆਚਿਨ ਦੌਰੇ ਦੌਰਾਨ ਕੀਤੀ ਸੀ।

ਪਰਸਨਲ ਕਿੱਟ ਦਾ ਸਭ ਤੋਂ ਮਹਿੰਗਾ ਹਿੱਸਾ ਹੈ ਮਲਟੀਲੇਅਰਡ ਐਕਸਟਰੀਮ ਕੋਲਡ ਕੱਪੜਾ ਜਿਸ ਦੀ ਕੀਮਤ ਹੈ 28 ਹਜ਼ਾਰ ਰੁਪਏ ਪ੍ਰਤੀ ਸੈਟ। ਇਸ ਦੇ ਨਾਲ ਇੱਕ ਸਲੀਪਿੰਗ ਬੈਗ ਵੀ ਹੈ ਜਿਸ ਦੀ ਕੀਮਤ ਹੈ 13 ਹਜ਼ਾਰ ਰੁਪਏ।

ਇਸ ਕਿੱਟ ਵਿੱਚ ਜੈਕਟ, ਦਸਤਾਨੇ ਤੇ ਮਲਟੀਪਰਪਸ ਬੂਟ ਵੀ ਸ਼ਾਮਲ ਹਨ। ਇਸ ਦੇ ਨਾਲ ਜਵਾਨਾਂ ਨੂੰ ਇੱਕ ਆਕਸੀਜਨ ਸਿਲੰਡਰ ਵੀ ਦਿੱਤਾ ਜਾਵੇਗਾ।

 

 
< Prev   Next >

Advertisements

Advertisement

Advertisement
Advertisement
Advertisement
Advertisement
Advertisement
Advertisement
Advertisement
Advertisement