:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬੇਰੁਜ਼ਗਾਰੀ ਦਾ ਆਲਮ: 7 ਲੱਖ ਸਰਕਾਰੀ ਅਸਾਮੀਆਂ ਖਾਲੀ, ਹੁਣ ਭਰਨ ਦੇ ਨਿਰਦੇਸ਼ PRINT ਈ ਮੇਲ
ਬੇਰੁਜ਼ਗਾਰੀ ਤੇ ਆਰਥਿਕ ਮੰਦੀ ਕਾਰਨ ਦੇਸ਼ ਵਿੱਚ ਹਾਹਾਕਾਰ ਮੱਚੀ ਹੋਈ ਹੈ। ਇਸ ਦੌਰਾਨ ਅੱਜ ਕੇਂਦਰ ਸਰਕਾਰ ਨੇ ਕੇਂਦਰ ਦੇ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਦਾ ਡਾਟਾ ਜਾਰੀ ਕੀਤਾ ਹੈ। ਇਸ ਅਨੁਸਾਰ ਵੱਖ-ਵੱਖ ਵਿਭਾਗਾਂ ਵਿੱਚ ਲਗਪਗ 7 ਲੱਖ ਅਸਾਮੀਆਂ ਖਾਲੀ ਹਨ। ਇਸ ਤੋਂ ਪਹਿਲਾਂ ਏਬੀਪੀ ਨਿਉਜ਼ ਨੇ ਦਰਸ਼ਕਾਂ ਨੂੰ ਇਹ ਖ਼ਬਰ ਦਿਖਾਈ ਸੀ ਕਿ ਮੋਦੀ ਸਰਕਾਰ ਨੇ ਕੇਂਦਰ ਵਿੱਚ ਖਾਲੀ ਅਸਾਮੀਆਂ ਨੂੰ ਜਲਦੀ ਭਰਨ ਲਈ ਪੱਤਰ ਲਿਖਿਆ ਹੈ।
ਬੇਰੁਜ਼ਗਾਰੀ ਦਾ ਆਲਮ: 7 ਲੱਖ ਸਰਕਾਰੀ ਅਸਾਮੀਆਂ ਖਾਲੀ, ਹੁਣ ਭਰਨ ਦੇ ਨਿਰਦੇਸ਼

ਨਵੀਂ ਦਿੱਲੀ::(ਮੀਡੀਆਦੇਸਪੰਜਾਬ)- ਬੇਰੁਜ਼ਗਾਰੀ ਤੇ ਆਰਥਿਕ ਮੰਦੀ ਕਾਰਨ ਦੇਸ਼ ਵਿੱਚ ਹਾਹਾਕਾਰ ਮੱਚੀ ਹੋਈ ਹੈ। ਇਸ ਦੌਰਾਨ ਅੱਜ ਕੇਂਦਰ ਸਰਕਾਰ ਨੇ ਕੇਂਦਰ ਦੇ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਦਾ ਡਾਟਾ ਜਾਰੀ ਕੀਤਾ ਹੈ। ਇਸ ਅਨੁਸਾਰ ਵੱਖ-ਵੱਖ ਵਿਭਾਗਾਂ ਵਿੱਚ ਲਗਪਗ 7 ਲੱਖ ਅਸਾਮੀਆਂ ਖਾਲੀ ਹਨ। ਇਸ ਤੋਂ ਪਹਿਲਾਂ ਏਬੀਪੀ ਨਿਉਜ਼ ਨੇ ਦਰਸ਼ਕਾਂ ਨੂੰ ਇਹ ਖ਼ਬਰ ਦਿਖਾਈ ਸੀ ਕਿ ਮੋਦੀ ਸਰਕਾਰ ਨੇ ਕੇਂਦਰ ਵਿੱਚ ਖਾਲੀ ਅਸਾਮੀਆਂ ਨੂੰ ਜਲਦੀ ਭਰਨ ਲਈ ਪੱਤਰ ਲਿਖਿਆ ਹੈ।ਅੱਜ ਖਾਲੀ ਅਸਾਮੀਆਂ ਬਾਰੇ ਜਾਰੀ ਅੰਕੜਿਆਂ ਅਨੁਸਾਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ 5 ਲੱਖ 75 ਹਜ਼ਾਰ ਅਸਾਮੀਆਂ ਖਾਲੀ ਹਨ। ਇਸ ਦੇ ਨਾਲ ਹੀ ਸਮੂਹ ਬੀ ਵਿੱਚ 90 ਹਜ਼ਾਰ ਤੇ ਸਮੂਹ ਏ ਵਿੱਚ ਲਗਪਗ 20 ਹਜ਼ਾਰ ਅਸਾਮੀਆਂ ਖਾਲੀ ਹਨ।

ਸੂਤਰਾਂ ਅਨੁਸਾਰ, ਹੁਣ ਮੋਦੀ ਸਰਕਾਰ ਨੇ ਕੇਂਦਰੀ ਨੌਕਰੀਆਂ ਵਿੱਚ ਖਾਲੀ ਅਸਾਮੀਆਂ ਨੂੰ ਸਮਾਂਬੱਧ ਤਰੀਕੇ ਨਾਲ ਭਰਨ ਦੇ ਨਿਰਦੇਸ਼ ਦਿੱਤੇ ਹਨ।
 
< Prev   Next >

Advertisements